ASI ਤੇ ਪੰਚਾਇਤ ਮੈਂਬਰ ਖਿਲਾਫ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ
ਵਿਚੋਲਗੀ ਕਰਨ ਵਾਲਾ ਪੰਚਾਇਤ ਮੈਂਬਰ ਗ੍ਰਿਫਤਾਰ ਚੰਡੀਗੜ੍ਹ 27 ਜੂਨ : ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਵੱਲੋ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ASI (ਐਲ.ਆਰ) ਅਵਤਾਰ ਸਿੰਘ, ਥਾਣਾ ਸਿਟੀ ਰਾਮਪੁਰਾ, ਜਿਲ੍ਹਾ ਬਠਿੰਡਾ ਅਤੇ ਰਾਜਦੀਪ ਸਿੰਘ Panchayat member, ਪਿੰਡ ਰਾਮਪੁਰਾ ਵੱਲੋਂ 20000 ਰੁਪਏ ਰਿਸ਼ਵਤ ਲੈਣ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ […]
Continue Reading
