ਲੋਕਾਂ ਖਿਲਾਫ਼ ਜੰਗ ਨੂੰ ਲੋਕ ਹੀ ਹਰਾ ਸਕਦੇ ਨੇ: ਅਰੁੰਧਤੀ ਰਾਏ

ਲੋਕਾਂ ਦੀ ਆਵਾਜ਼ ਬਣਨ ਹੀ ਮੀਡੀਆ ਦਾ ਫਰਜ਼ ਹੁੰਦੈ: ਪ੍ਰਬੀਰ ਕਮੇਟੀ ਮੈਂਬਰ ਹਰਦੇਵ ਅਰਸ਼ੀ ਨੇ ਲਹਿਰਾਇਆ ਗ਼ਦਰੀ ਝੰਡਾ; ਝੰਡੇ ਦੇ ਗੀਤ ਨੇ ਗੱਡੇ ਝੰਡੇ ਦਲਜੀਤ ਕੌਰ ਜਲੰਧਰ, 10 ਨਵੰਬਰ, 2024: ਮੇਲਿਆਂ ਦੀ ਧਰਤੀ ਪੰਜਾਬ ਦੇ ਸ਼ਹਿਰ ਜਲੰਧਰ ਲੱਗਿਆ 33ਵਾਂ ਮੇਲਾ ਗ਼ਦਰੀ ਬਾਬਿਆਂ ਦਾ ਅੱਜ ਦੇਸ਼ ਭਗਤ ਯਾਦਗਾਰ ਕਮੇਟੀ ਦੇ ਮੈਂਬਰ ਹਰਦੇਵ ਅਰਸ਼ੀ ਵੱਲੋਂ ਗ਼ਦਰੀ ਪਾਰਟੀ […]

Continue Reading

ਐਡਵੋਕੇਟ ਧਾਮੀ ਵਿਰੁੱਧ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਬੇਤੁਕੀ ਬਿਆਨਬਾਜ਼ੀ ਰਾਜਨੀਤੀ ਤੋਂ ਪ੍ਰੇਰਤ- ਵਿਰਕ, ਕਲਿਆਣ, ਮੰਡਵਾਲਾ

ਅੰਮ੍ਰਿਤਸਰ, 10 ਨਵੰਬਰ-ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸਿੰਘ ਸਾਹਿਬਾਨ ਨਾਲ ਮਿਲਣ ਨੂੰ ਲੈ ਕੇ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਬੇਲੋੜਾ ਵਿਵਾਦ ਪੈਦਾ ਕੀਤੇ ਜਾਣ ‘ਤੇ ਸਖਤ ਟਿੱਪਣੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਉੱਚ ਅਹੁਦੇਦਾਰਾਂ ਨੇ ਕਿਹਾ ਕਿ ਇਹ ਲੋਕ ਸਿਆਸੀ ਬਦਲਾਖੋਰੀ ਲਈ ਸਿੱਖ ਸੰਸਥਾਵਾਂ ਦੇ ਮੁਖੀਆਂ ਖਿਲਾਫ਼ ਮਹੌਲ […]

Continue Reading

ਕਪਿਲ ਸ਼ਰਮਾ ਦੇ ਸ਼ੋਅ ’ਚ ਵਾਪਸੀ ਕਰਨਗੇ ਨਵਜੋਤ ਸਿੱਧੂ, ਖੁਦ ਦਿੱਤੇ ਸੰਕੇਤ

ਚੰਡੀਗੜ੍ਹ, 10 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਕਾਂਗਰਸ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਹੁਣ ਫਿਰ ਤੋਂ ਕਪਿਲ ਸ਼ਰਮਾ ਦੇ ਸ਼ੋਅ ਵਿੱਚ ਵਾਪਸੀ ਕਰਨਗੇ। ਇਸ ਸਬੰਧੀ ਨਵਜੋਤ ਸਿੱਧੂ ਨੇ ਖੁਦ ਸੋਸ਼ਲ ਮੀਡੀਆ ਉਤੇ ਇਕ ਪੋਸਟ ਸਾਂਝੀ ਕਰਦੇ ਹੋਏ ਸੰਕੇਤ ਦਿੱਤੇ ਹਨ। ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ ਉਤੇ ਇਕ ਵੀਡੀਓ ਸਾਂਝੀ ਕੀਤੀ ਹੈ। ਪੋਸਟ ਵਿੱਚ ਉਨ੍ਹਾਂ ਲਿਖਿਆ […]

Continue Reading

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਲੈ ਕੇ ਹਾਈਕੋਰਟ ਦਾ ਆਇਆ ਫੈਸਲਾ ਤੁਰੰਤ ਲਾਗੂ ਕੀਤਾ ਜਾਵੇ : AIFAWH

ਚੰਡੀਗੜ੍ਹ, 10 ਨਵੰਬਰ, ਦੇਸ਼ ਕਲਿੱਕ ਬਿਓਰੋ : ਗੁਜਰਾਤ ਹਾਈ ਕੋਰਟ ਦੇ ਫੈਸਲੇ ਨੂੰ ਤੁਰੰਤ ਲਾਗੂ ਕੀਤਾ ਜਾਵੇ। ਆਲ ਇੰਡੀਆ ਫੈਡਰੇਸ਼ਨ ਆਫ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ (AIFAWH) ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸੇਵਾਵਾਂ ਬਾਰੇ ਗੁਜਰਾਤ ਹਾਈ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਗੁਜਰਾਤ ਹਾਈ ਕੋਰਟ ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਨਿਰਦੇਸ਼ ਦਿੱਤੇ ਹਨ […]

Continue Reading

ਕਲਾ ਉਤਸਵ ਮੁਕਾਬਲਿਆਂ ਵਿਚ ਜ਼ਿਲ੍ਹਾ ਫਾਜ਼ਿਲਕਾ ਨੇ ਰਾਜ ਪੱਧਰ ‘ਤੇ ਹਾਸਲ ਕੀਤਾ ਪਹਿਲਾ ਸਥਾਨ

ਫਾਜ਼ਿਲਕਾ, 10 ਨਵੰਬਰ, ਦੇਸ਼ ਕਲਿੱਕ ਬਿਓਰੋਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਉਜਾਗਰ ਕਰਨ ਤੇ ਕਲਾ ਨੂੰ ਹੋਰ ਨਿਖਾਰਨ ਦੇ ਮੰਤਵ ਤਹਿਤ ਸਿਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਰੰਗ ਲਿਆ ਰਹੀਆਂ ਹਨ। ਇਸੇ ਤਹਿਤ ਕਲਾ ਉਤਸਵ ਮੁਕਾਬਲਿਆਂ ਵਿਚ ਜ਼ਿਲ੍ਹਾ ਫਾਜ਼ਿਲਕਾ ਨੇ ਰਾਜ ਪੱਧਰ *ਤੇ ਪਹਿਲਾ ਸਥਾਨ ਹਾਸਲ ਕਰਕੇ ਕਿਸੇ ਪੱਖੋਂ ਵੀ ਕਲਾ ਦੀ ਘਾਟ ਨਾ ਹੋਣ ਦਾ […]

Continue Reading

ਦੋ ਧਿਰਾਂ ਵਿੱਚ ਖੂਨੀ ਝੜਪ, 3 ਦੀ ਮੌਤ

ਹੁਸ਼ਿਆਰਪੁਰ, 10 ਅਕਤੂਬਰ, ਦੇਸ਼ ਕਲਿੱਕ ਬਿਓਰੋ : ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮੋਰਵਾਲੀ ਵਿੱਚ ਗੁਆਂਢੀਆਂ ਵਿੱਚਕਾਰ ਹੋਈ ਝੜਪ ਖੂਨੀ ਰੂਪ ਧਾਰ ਗਈ ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਦੋ ਧਿਰਾਂ ਵਿੱਚ ਹੋਈ ਇਸ ਖੂਨੀ ਝੜਪ ਵਿੱਚ ਇਕ ਧਿਰ ਦੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਹਿਚਾਣਾ ਮਨਪ੍ਰੀਤ ਸਿੰਘ, ਸੁਖਤਿਆਰ ਸਿੰਘ ਅਤੇ […]

Continue Reading

ਵੱਡੀ ਗਿਣਤੀ ਸਿੱਖ ਸ਼ਰਧਾਲੂਆਂ ਨੂੰ ਵੀਜੇ ਨਾ ਦੇਣ ’ਤੇ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼

ਅੰਮ੍ਰਿਤਸਰ, 9 ਨਵੰਬਰ- ਦੇਸ਼ ਕਲਿੱਕ ਬਿਓਰੋਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਦੇ ਵੱਡੀ ਗਿਣਤੀ ਸ਼ਰਧਾਲੂਆਂ ਨੂੰ ਵੀਜੇ ਨਾ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ  2244 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ […]

Continue Reading

ਨਾਜਾਇਜ਼ ਮਾਈਨਿੰਗ ਕਰਨ ਵਾਲਾ ਕੰਪਨੀ ਠੇਕੇਦਾਰ ਵਿਜੀਲੈਂਸ ਬਿਊਰੋ ਵੱਲੋਂ ਰਾਜਸਥਾਨ ਤੋਂ ਕਾਬੂ

ਚੰਡੀਗੜ੍ਹ 9 ਨਵੰਬਰ 2024 –ਦੇਸ਼ ਕਲਿੱਕ ਬਿਓਰੋ  ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਫਿਰੋਜਪੁਰ ਦੇ ਪਿੰਡਾਂ ਵਿੱਚ ਸਾਲ 2018-2019 ਵਿੱਚ ਮਾਈਨਿੰਗ ਮਹਿਕਮੇ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਨਾਜਾਇਜ਼ ਮਾਈਨਿੰਗ ਕਰਨ ਵਾਲੇ ਪ੍ਰਾਈਮਵਿਜਨ ਕੰਪਨੀ ਦੇ ਠੇਕੇਦਾਰ ਮਹਾਂਵੀਰ ਸਿੰਘ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧ ਵਿੱਚ ਮਾਈਨਿੰਗ ਮਹਿਕਮੇ ਦੇ ਤਤਕਾਲੀ ਅਧਿਕਾਰੀਆਂ/ਕਰਮਚਾਰੀਆਂ […]

Continue Reading

ਪ੍ਰੀਗਾਬਾਲਿਨ 75 ਐਮ.ਜੀ ਤੋਂ ਉੱਪਰ ਕੈਪਸੂਲ ਤੇ ਗੋਲੀ ਤੇ ਮੁਕੰਮਲ ਪਾਬੰਦੀ

ਫਰੀਦਕੋਟ 9  ਨਵੰਬਰ, ਦੇਸ਼ ਕਲਿੱਕ ਬਿਓਰੋ :75 ਐਮ.ਜੀ ਤੋਂ ਉਪਰ ਫਾਰਮੂਲੇਸ਼ਨ ਵਾਲੀ ਪ੍ਰੀਗਾਬਾਲਿਨ ਕੈਪਸੂਲ ਅਤੇ ਟੈਬਲੇਟ ਤੇ ਜਿਲ੍ਹੇ ਵਿੱਚ ਮੁਕੰਮਲ ਤੌਰ ਤੇ ਪਾਬੰਦੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਕੁਝ ਮਾੜੇ ਅਨਸਰਾਂ ਵੱਲੋਂ ਇਸ ਦਵਾਈ ਦਾ ਨਸ਼ੇ ਵਜੋਂ ਇਸਤੇਮਾਲ ਕੀਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ […]

Continue Reading

ਠੇਕਾ ਮੁਲਾਜਮ ਪਰਿਵਾਰਾਂ ਤੇ ਬੱਚਿਆਂ ਸਮੇਤ ਕੈਬਨਿਟ ਮੰਤਰੀ ਦੇ ਘਰ ਅੱਗੇ ਦੇਣਗੇ ਸੂਬਾ ਪੱਧਰੀ ਧਰਨਾ

ਬਠਿੰਡਾ, 9 ਨਵੰਬਰ 2024, ਦੇਸ਼ ਕਲਿੱਕ ਬਿਓਰੋ : ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਬਠਿੰਡਾ ਦੇ ਜਿਲਾ ਪ੍ਰਧਾਨ ਹਰਵਿੰਦਰ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਸ਼ੇਰੇ ਆਲਮ ਨੇ ਦੱਸਿਆ ਕਿ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਹੈ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ’ਚ ਪਿਛਲੇ 15-20 ਸਾਲਾਂ ਦੇ ਲੰੰਮੇ ਸਮੇਂ ਤੋਂ […]

Continue Reading