ਲੁਧਿਆਣਾ ‘ਚ ਕਾਰੋਬਾਰੀ ਦੀ ਕਾਰ ਨੂੰ ਅੱਗ ਲਗਾ ਕੇ ਮੰਗੀ 5 ਲੱਖ ਦੀ ਫਿਰੌਤੀ

ਲੁਧਿਆਣਾ, 27 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਨਿਰੰਕਾਰੀ ਮੁਹੱਲਾ ਦੇ ਰਹਿਣ ਵਾਲੇ ਕਾਰੋਬਾਰੀ ਸਤੀਸ਼ ਜੈਨ ਦੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਕਾਰ ਨੂੰ ਲੌਕ ਕਰਨ ਤੋਂ ਬਾਅਦ ਘਰ ਦੇ ਸਾਹਮਣੇ ਇੱਕ ਖਾਲੀ ਪਲਾਟ ਵਿੱਚ ਖੜ੍ਹੀ ਕੀਤੀ ਗਈ ਸੀ। ਅੱਗ ਇੰਨੀ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਸੜ ਗਈ ਅਤੇ ਨੁਕਸਾਨੀ ਗਈ।ਇਸ ਘਟਨਾ ਤੋਂ […]

Continue Reading

ਤਨਖਾਹ ਮਿਲੀ 26 ਲੱਖ ਤੇ ਖਰਚ ਕੀਤੇ ਢਾਈ ਕਰੋੜ ਰੁਪਏ, ਵਿਜੀਲੈਂਸ ਵੱਲੋਂ ਬਰਖਾਸਤ DSP ‘ਤੇ ਕੇਸ ਦਰਜ

ਚੰਡੀਗੜ੍ਹ, 27 ਜੂਨ, ਦੇਸ਼ ਕਲਿਕ ਬਿਊਰੋ :ਵਿਜੀਲੈਂਸ ਨੇ ਹੁਣ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਰਹਿੰਦਿਆਂ ਗੈਂਗਸਟਰ ਲਾਰੈਂਸ ਵੱਲੋਂ ਦਿੱਤੇ ਗਏ ਟੀਵੀ ਇੰਟਰਵਿਊ ਦੇ ਸਬੰਧ ਵਿੱਚ ਬਰਖਾਸਤ ਡੀਐਸਪੀ ਗੁਰਸ਼ੇਰ ਸਿੰਘ ਅਤੇ ਉਸਦੀ ਮਾਂ ਸੁਖਵੰਤ ਕੌਰ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਮੋਹਾਲੀ ਦੀ ਫਲਾਇੰਗ ਸਕੁਐਡ ਟੀਮ ਨੇ ਦਰਜ ਕੀਤਾ ਹੈ।ਜਾਂਚ […]

Continue Reading

ਜੱਗੂ ਭਗਵਾਨਪੁਰੀਆ ਦੀ ਮਾਂ ਅਤੇ ਬਾਡੀਗਾਰਡ ਦੇ ਕਤਲ ਦੀ ਵਿਰੋਧੀ ਗੈਂਗ ਨੇ ਲਈ ਜ਼ਿੰਮੇਵਾਰੀ

ਚੰਡੀਗੜ੍ਹ, 27 ਜੂਨ, ਦੇਸ਼ ਕਲਿਕ ਬਿਊਰੋ :ਗੁਰਦਾਸਪੁਰ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਅਤੇ ਬਾਡੀਗਾਰਡ ਦਾ ਕਤਲ ਕਰ ਦਿੱਤਾ ਗਿਆ। ਵੀਰਵਾਰ ਰਾਤ ਨੂੰ ਲਗਭਗ 9 ਵਜੇ, ਗੈਂਗਸਟਰ ਦੀ ਮਾਂ ਹਰਜੀਤ ਕੌਰ (52) ਅਤੇ ਬਾਡੀਗਾਰਡ ਕਰਨਵੀਰ ਸਿੰਘ (29) ਘਰ ਦੇ ਬਾਹਰ ਕਾਰ ਵਿੱਚ ਮੌਜੂਦ ਸਨ, ਜਦੋਂ ਹਮਲਾਵਰਾਂ ਨੇ ਉਨ੍ਹਾਂ ਦੀ ਕਾਰ ‘ਤੇ ਗੋਲੀਆਂ ਚਲਾ ਦਿੱਤੀਆਂ।ਬੰਬੀਹਾ ਗੈਂਗ […]

Continue Reading

ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਤੇ ਕਰੀਬੀ ਦੀ ਗੋਲੀਆਂ ਮਾਰ ਕੇ ਹੱਤਿਆ

ਗੁਰਦਾਸਪੁਰ, 27 ਜੂਨ, ਦੇਸ਼ ਕਲਿਕ ਬਿਊਰੋ :ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਅਤੇ ਉਸਦੇ ਕਰੀਬੀ ਸਹਿਯੋਗੀ ਕਰਨਵੀਰ ਦੀ ਵੀਰਵਾਰ ਰਾਤ ਨੂੰ ਲਗਭਗ 9:30 ਵਜੇ ਗੁਰਦਾਸਪੁਰ ਦੇ ਬਟਾਲਾ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।ਦੱਸਿਆ ਜਾ ਰਿਹਾ ਹੈ ਕਿ ਜਦੋਂ ਉਹ ਇੱਕ ਕਾਰ ਵਿੱਚ ਕਿਤੇ ਜਾ ਰਹੇ ਸਨ, ਤਾਂ ਬਾਈਕ ਸਵਾਰ ਹਮਲਾਵਰਾਂ ਨੇ ਉਨ੍ਹਾਂ ਦੀ […]

Continue Reading

ਮਾਮੂਲੀ ਝਗੜੇ ਤੋਂ ਬਾਅਦ ASI ਦੇ ਪੁੱਤ ਨੂੰ ਗੋਲੀ ਮਾਰੀ

ਜਲੰਧਰ, 27 ਜੂਨ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਆਦਮਪੁਰ ਨੇੜੇ ਪਿੰਡ ਡਰੋਲੀ ਕਲਾਂ ਵਿੱਚ ਇੱਕ ਵਿਅਕਤੀ ਨੇ ਮਾਮੂਲੀ ਝਗੜੇ ਤੋਂ ਬਾਅਦ ਇੱਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ। ਇਸ ਘਟਨਾ ਵਿੱਚ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਅਤੇ ਉਸਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜ਼ਖਮੀ ਵਿਅਕਤੀ ਦੀ ਪਛਾਣ ਹਰਮਨਪ੍ਰੀਤ ਸਿੰਘ ਵਜੋਂ ਹੋਈ ਹੈ।ਬੀਤੀ ਦੇਰ ਸ਼ਾਮ […]

Continue Reading

ਬਿਕਰਮ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ, ਅੱਜ ਸਾਬਕਾ ਡੀਜੀਪੀ ਦਰਜ ਕਰਾਉਣਗੇ ਖਿਲਾਫ ਬਿਆਨ

ਚੰਡੀਗੜ੍ਹ, 27 ਜੂਨ, ਦੇਸ਼ ਕਲਿੱਕ ਬਿਓਰੋ : ਡਰੱਗ ਮਨੀ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧਦੀਆਂ ਦਿਖਾਈ ਦੇ ਰਹੀਆਂ ਹਨ। ਮਿਲੀ ਜਾਣਕਾਰੀ ਅਨੁਸਾਰ ਬਿਕਰਮ ਮਜੀਠੀਆ ਖਿਲਾਫ ਹੁਣ ਵਿਜੀਲੈਂਸ ਕੋਲ ਸਾਬਕਾ ਡੀਜੀਪੀ ਆਪਣੇ ਬਿਆਨ ਦਰਜ ਕਰਾਉਣਗੇ। ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਡਰੱਗ […]

Continue Reading

ਮੌਸਮ ਵਿਭਾਗ ਵਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਪੇਸ਼ੀਨਗੋਈ

ਚੰਡੀਗੜ੍ਹ, 27 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ 26 ਜੂਨ ਦੀ ਸਵੇਰ ਤੱਕ 5.9 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਸੀ। ਹਾਲਾਂਕਿ, ਬਾਅਦ ਵਿੱਚ ਧੁੱਪ ਨਿਕਲੀ। ਜਿਸ ਕਾਰਨ ਤਾਪਮਾਨ ਵਿੱਚ ਵਾਧਾ ਦੇਖਿਆ ਗਿਆ ਹੈ। ਵੀਰਵਾਰ ਸ਼ਾਮ ਨੂੰ ਸੂਬੇ ਦੇ ਤਾਪਮਾਨ ਵਿੱਚ 2.3 ਡਿਗਰੀ ਦਾ ਵਾਧਾ ਹੋਇਆ ਹੈ, ਹਾਲਾਂਕਿ ਇਹ ਤਾਪਮਾਨ ਆਮ ਨਾਲੋਂ 4.3 ਡਿਗਰੀ ਘੱਟ ਹੋਣ […]

Continue Reading

ਅੱਜ ਦਾ ਇਤਿਹਾਸ

27 ਜੂਨ 1967 ਨੂੰ ਭਾਰਤ ‘ਚ ਬਣਿਆ ਪਹਿਲਾ ਯਾਤਰੀ ਜਹਾਜ਼, HS 748, ਇੰਡੀਅਨ ਏਅਰਲਾਈਨਜ਼ ਨੂੰ ਸੌਂਪਿਆ ਗਿਆ ਸੀਚੰਡੀਗੜ੍ਹ, 27 ਜੂਨ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ‘ਚ 27 ਜੂਨ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 27 ਜੂਨ ਦਾ ਇਤਿਹਾਸ ਇਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ27-06-2025 ਆਸਾ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ […]

Continue Reading

ਸਰਕਾਰ ਸ਼ਹਿਰੀ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਲਈ ਦ੍ਰਿੜ ਸੰਕਲਪ : ਡਾ. ਰਵਜੋਤ ਸਿੰਘ

ਕਿਹਾ, ਮੋਹਾਲੀ ਨੂੰ ਸਾਫ-ਸੁਥਰਾ ਅਤੇ ਸੁੰਦਰ ਬਣਾਇਆ ਜਾਵੇਗਾ ਚੰਡੀਗੜ੍ਹ, 26 ਜੂਨ, ਦੇਸ਼ ਕਲਿੱਕ ਬਿਓਰੋ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰੀ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਲਈ ਦ੍ਰਿੜ ਸੰਕਲਪ ਹੈ, ਇਸੇ ਲੜੀ ਤਹਿਤ ਪੰਜਾਬ ਦੇ ਸ਼ਹਿਰਾਂ ਦਾ ਸੁੰਦਰੀਕਰਨ ਕਰਨ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ […]

Continue Reading