ਹਰਜੋਤ ਸਿੰਘ ਬੈਂਸ ਨੇ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦਾ ਦੁੱਖ ਵੰਡਾਉਣ ਤੇ ਹਰ ਸੰਭਵ ਸਹਾਇਤਾ ਲਈ ਵਚਨਬੱਧ ਚੰਡੀਗੜ੍ਹ / ਸਮਰਾਲਾ, (ਲੁਧਿਆਣਾ) 11 ਅਗਸਤ : ਦੇਸ਼ ਕਲਿੱਕ ਬਿਓਰੋ ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਅੱਜ ਜ਼ਿਲ੍ਹਾ ਲੁਧਿਆਣਾ ਦੇ ਉਪ ਮੰਡਲ ਸਮਰਾਲਾ ਅਧੀਨ ਪੈਂਦੇ […]
Continue Reading
