ਪੰਜਾਬ ਸਰਕਾਰ ਨੇ ਅਧਿਆਪਕਾਂ ਦੀਆਂ ਕੱਢੀਆਂ ਅਸਾਮੀਆਂ ਦਾ ਇਸ਼ਤਿਹਾਰ ਲਿਆ ਵਾਪਸ

ਚੰਡੀਗੜ੍ਹ, 11 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਕੱਢੀਆਂ ਦਾ ਇਸ਼ਤਿਹਾਰ ਵਾਪਸ ਲੈ ਲਿਆ ਗਿਆ ਹੈ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਪਬਲਿਕ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਜਾਰੀ ਨੋਟਿਸ ਮੁਤਾਬਕ ਸਿੱਖਿਆ ਵਿਭਾਗ, ਪੰਜਾਬ ਵੱਲੋਂ 2000 ਪੀ ਟੀ ਆਈ ਅਧਿਆਪਕਾਂ (ਐਲੀਮੈਂਟਰੀ ਕਾਡਰ) ਦੀ ਭਰਤੀ ਕਰਨ ਲਈ 18 ਜੁਲਾਈ 2025 ਨੂੰ ਇਸ਼ਤਿਹਾਰ […]

Continue Reading

ਗੁਰਦਾਸਪੁਰ ‘ਚ ਮੈਡੀਕਲ ਸਟੋਰ ‘ਤੇ ਗੋਲੀਬਾਰੀ

ਗੁਰਦਾਸਪੁਰ, 11 ਅਗਸਤ, ਦੇਸ਼ ਕਲਿਕ ਬਿਊਰੋ :ਗੁਰਦਾਸਪੁਰ ਦੇ ਖਹਿਰਾ ਮੈਡੀਕਲ ਸਟੋਰ ‘ਤੇ ਅੱਜ ਸਵੇਰੇ ਲਗਭਗ 9:15 ਵਜੇ ਇੱਕ ਨਕਾਬਪੋਸ਼ ਬਦਮਾਸ਼ ਨੇ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ ਫਰਾਰ ਹੋ ਗਿਆ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਸੂਚਨਾ ਮਿਲਣ ‘ਤੇ ਗੁਰਦਾਸਪੁਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ।ਮੈਡੀਕਲ ਸਟੋਰ ਦੇ ਮਾਲਕ ਹਰਜੀਤ ਸਿੰਘ (ਡਾ. […]

Continue Reading

ਗਿਆਨੀ ਹਰਪ੍ਰੀਤ ਸਿੰਘ ਅਕਾਲੀ ਦਲ ਦੇ ਪ੍ਰਧਾਨ ਤੇ ਬੀਬੀ ਸਤਵੰਤ ਕੌਰ ਬਣੇ ਚੇਅਰਪਰਸਨ

ਅੰਮ੍ਰਿਤਸਰ: 11 ਅਗਸਤ, ਦੇਸ਼ ਕਲਿੱਕ ਬਿਓਰੋਅਕਾਲ ਤਖਤ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹਟਾਏ ਗਏ ਗਿਆਨੀ ਹਰਪ੍ਰੀਤ ਸਿੰਘ ਨੂੰ ਅੱਜ ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ ਹੈ। ਅੱਜ ਇੱਥੇ ਹੋਏ ਡੈਲੀਗੇਟ ਇਜਲਾਸ ਵੱਲੋਂ ਬੀਬੀ ਸਤਵੰਤ ਕੌਰ ਨੂੰ ਪੰਥਕ ਕੌਂਸਲ ਦੀ ਚੇਅਰਪਰਸਨ ਚੁਣਿਆਂ ਗਿਆ ਹੈ। ਸੰਤ ਸਮਾਜ ਦੇ ਆਗੂ […]

Continue Reading

ਪੰਜਾਬੀ ਗਾਇਕ ਕਰਨ ਔਜਲਾ ਤੇ ਹਨੀ ਸਿੰਘ ਨੇ ਆਪਣੇ ਗੀਤਾਂ ‘ਚ ਵਰਤੀ ਭਾਸ਼ਾ ਲਈ ਮੁਆਫ਼ੀ ਮੰਗੀ

ਚੰਡੀਗੜ੍ਹ, 11 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬੀ ਗਾਇਕ ਕਰਨ ਔਜਲਾ ਅਤੇ ਹਨੀ ਸਿੰਘ ਨੇ ਆਪਣੇ ਗੀਤਾਂ ਵਿੱਚ ਵਰਤੀ ਗਈ ਭਾਸ਼ਾ ਲਈ ਪੰਜਾਬ ਮਹਿਲਾ ਕਮਿਸ਼ਨ ਤੋਂ ਮੁਆਫੀ ਮੰਗ ਲਈ ਹੈ। ਇਹ ਜਾਣਕਾਰੀ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਲਾਲੀ ਗਿੱਲ ਨੇ ਦਿੱਤੀ। ਉਨ੍ਹਾਂ ਕਿਹਾ ਕਿ ਦੋਵੇਂ ਗਾਇਕ ਇਸ ਸਮੇਂ ਵਿਦੇਸ਼ ਵਿੱਚ ਹਨ।ਦੋਵਾਂ ਨੇ ਫ਼ੋਨ ‘ਤੇ ਕਿਹਾ ਹੈ […]

Continue Reading

ਪੰਜਾਬ ਸਰਕਾਰ ਨੇ ਹੜਤਾਲ ਉਤੇ ਗਏ ਬਿਜਲੀ ਮੁਲਾਜ਼ਮਾਂ ਉਤੇ ਲਾਇਆ ਐਸਮਾ

ਮਹਿੰਗਾ ਪੈ ਸਕਦਾ ਸੰਘਰਸ਼ ’ਚ ਹਿੱਸਾ ਲੈਣਾ, ਜਾ ਸਕਦੀ ਹੈ ਨੌਕਰੀ ਚੰਡੀਗੜ੍ਹ, 11 ਅਗਸਤ, ਦੇਸ਼ ਕਲਿੱਕ ਬਿਓਰੋ : ਮੰਗਾਂ ਨੂੰ ਲੈ ਕੇ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁਲਾਜ਼ਮਾਂ ਵੱਲੋਂ 11, 12 ਅਤੇ 13 ਅਗਸਤ ਨੂੰ ਸਮੂਹਿਕ ਛੁੱਟੀ ਉਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਮੁਲਾਜ਼ਮਾਂ ਉਤੇ ਐਸਮਾ ਲਗਾ […]

Continue Reading

ਭਾਰਤ-ਪਾਕਿਸਤਾਨ ਦੀਆਂ ਜਲ ਸੈਨਾਵਾਂ ਅੱਜ ਤੋਂ ਅਰਬ ਸਾਗਰ ‘ਚ ਕਰਨਗੀਆਂ ਜੰਗੀ ਅਭਿਆਸ

ਮੁੰਬਈ, 11 ਅਗਸਤ, ਦੇਸ਼ ਕਲਿਕ ਬਿਊਰੋ :ਭਾਰਤ ਅਤੇ ਪਾਕਿਸਤਾਨ ਦੀਆਂ ਜਲ ਸੈਨਾਵਾਂ ਸੋਮਵਾਰ ਨੂੰ ਇੱਕੋ ਸਮੇਂ ਅਰਬ ਸਾਗਰ ਵਿੱਚ ਜੰਗੀ ਅਭਿਆਸ ਕਰਨਗੀਆਂ। ਇਹ ਅਭਿਆਸ ਅਗਲੇ ਕੁਝ ਦਿਨਾਂ ਤੱਕ ਜਾਰੀ ਰਹੇਗਾ। ਹਾਲਾਂਕਿ, ਇਹ ਅਜੇ ਪਤਾ ਨਹੀਂ ਹੈ ਕਿ ਦੋਵਾਂ ਦੇਸ਼ਾਂ ਦੇ ਕਿਹੜੇ ਜੰਗੀ ਜਹਾਜ਼ ਇਸ ਅਭਿਆਸ ਵਿੱਚ ਹਿੱਸਾ ਲੈਣਗੇ।ਰੱਖਿਆ ਸੂਤਰਾਂ ਨੇ ਨਿਊਜ਼ ਏਜੰਸੀ ਏਐਨਆਈ ਨੂੰ ਦੱਸਿਆ […]

Continue Reading

ਪੰਜਾਬ ’ਚ 3 ਸਕੇ ਭਰਾਵਾਂ ਨੂੰ ਆਇਆ Heart Attack, 2 ਦੀ ਮੌਤ

ਪੰਜਾਬ ਵਿਚ ਇਕ ਅਜਿਹੀ ਦੁੱਖਦਾਇਕ ਖਬਰ ਸਾਹਮਣੇ ਆਈ ਹੈ ਜਿੱਥੇ ਤਿੰਨ ਸਕੇ ਭਰਾਵਾਂ ਨੂੰ ਦਿਲ ਦਾ ਦੌਰਾ ਪੈ ਗਿਆ, ਜਿੰਨਾਂ ਵਿੱਚ ਦੋ ਦੀ ਮੌਤ ਹੋ ਗਈ ਅਤੇ ਤੀਜੇ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮਾਨਸਾ, 11 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਚ ਇਕ ਅਜਿਹੀ ਪ੍ਰੇਸ਼ਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ ਜਿੱਥੇ ਤਿੰਨ […]

Continue Reading

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਭਰਤੀ ਕਮੇਟੀ ਦਾ ਇਜਲਾਸ ਅੱਜ, ਪ੍ਰਧਾਨ ਦਾ ਹੋਵੇਗਾ ਐਲਾਨ

ਅੰਮ੍ਰਿਤਸਰ, 11 ਅਗਸਤ, ਦੇਸ਼ ਕਲਿਕ ਬਿਊਰੋ :ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 2 ਦਸੰਬਰ ਨੂੰ ਜਾਰੀ ਕੀਤੇ ਗਏ ਹੁਕਮ ਅਧੀਨ ਬਣਾਈ ਗਈ ਭਰਤੀ ਕਮੇਟੀ ਨੇ ਦਾਅਵਾ ਕੀਤਾ ਹੈ ਕਿ ਪੰਜਾਬ, ਹੋਰ ਸੂਬਿਆਂ ਅਤੇ ਵਿਦੇਸ਼ਾਂ ’ਚੋਂ ਕੁੱਲ 15 ਲੱਖ ਵਰਕਰਾਂ ਦੀ ਭਰਤੀ ਕੀਤੀ ਗਈ ਹੈ। ਡੈਲੀਗੇਟ ਚੋਣਾਂ ਪੂਰੀਆਂ ਹੋਣ ਤੋਂ ਬਾਅਦ ਅੱਜ ਸੋਮਵਾਰ ਨੂੰ ਸਵੇਰੇ 11 ਵਜੇ […]

Continue Reading

ਪੰਜਾਬ ‘ਚ ਸਵੇਰੇ-ਸਵੇਰੇ ਪੈ ਰਹੇ ਮੀਂਹ ਕਾਰਨ ਮੌਸਮ ਸੁਹਾਵਣਾ ਬਣਿਆ, ਅੱਜ ਲਈ Yellow Alert ਜਾਰੀ

ਚੰਡੀਗੜ੍ਹ, 11 ਅਗਸਤ, ਦੇਸ਼ ਕਲਿਕ ਬਿਊਰੋ :ਅੱਜ ਸਵੇਰੇ-ਸਵੇਰੇ ਪੰਜਾਬ ‘ਚ ਬਾਰਿਸ਼ ਹੋ ਰਹੀ ਹੈ।ਪਟਿਆਲਾ, ਫਤਹਿਗੜ੍ਹ ਸਾਹਿਬ, ਮੋਹਾਲੀ ਆਦਿ ਜ਼ਿਲ੍ਹਿਆਂ ਦੇ ਕਈ ਇਲਾਕਿਆਂ ਵਿੱਚ ਸਵੇਰੇ ਕਿਣਮਿਣ ਦਰਜ ਕੀਤੀ ਗਈ।ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਪੀਲਾ ਅਲਰਟ ਜਾਰੀ ਕੀਤਾ ਹੈ। ਹਿਮਾਚਲ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ ਦਸ ਦਿਨਾਂ ਵਿੱਚ […]

Continue Reading

ਕਪੂਰਥਲਾ : ਔਰਤ ਨੂੰ What’sApp ਗਰੁੱਪ ‘ਚ ਜੋੜ ਕੇ ਭੇਜੇ ਅਸ਼ਲੀਲ Videos, 3 ਖਿਲਾਫ਼ ਪਰਚਾ ਦਰਜ

ਕਪੂਰਥਲਾ, 11 ਅਗਸਤ, ਦੇਸ਼ ਕਲਿਕ ਬਿਊਰੋ :ਕਪੂਰਥਲਾ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਨੇ ਇੱਕ ਔਰਤ ਦਾ ਮੋਬਾਈਲ ਨੰਬਰ ਇੱਕ ਅਸ਼ਲੀਲ ਵਟਸਐਪ ਗਰੁੱਪ ਵਿੱਚ ਜੋੜਨ ਅਤੇ ਅਸ਼ਲੀਲ ਫਿਲਮਾਂ (obscene videos) ਭੇਜਣ ਦੇ ਦੋਸ਼ ਵਿੱਚ ਤਿੰਨ ਲੋਕਾਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਵਿੱਚ ਦੋ ਨਾਮਜ਼ਦ ਮੁਲਜ਼ਮ ਅਤੇ ਇੱਕ ਅਣਪਛਾਤਾ ਵਿਅਕਤੀ ਸ਼ਾਮਲ ਹੈ। ਪੁਲਿਸ ਨੇ ਐਤਵਾਰ ਨੂੰ […]

Continue Reading