ਮੰਤਰੀ ਮੰਡਲ ਵੱਲੋਂ ਜੇ ਈ ਦੀਆਂ ਅਸਾਮੀਆਂ ਤਰੱਕੀ ਨਾਲ ਭਰਨ ਨੂੰ ਦਿੱਤੀ ਮਨਜ਼ੂਰੀ

ਵਿੱਤ ਵਿਭਾਗ ਅਧੀਨ ਵੱਖ-ਵੱਖ ਡਾਇਰੈਕਟੋਰੇਟਾਂ ਦੇ ਰਲੇਵੇਂ ਨੂੰ ਹਰੀ ਝੰਡੀ ਚੰਡੀਗੜ੍ਹ, 26 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਕੈਬਨਿਟ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਕੈਬਨਿਟ ਨੇ ਪੰਜਾਬ ਜਲ ਸਰੋਤ ਵਿਭਾਗ ਵਿੱਚ ਜੂਨੀਅਰ ਇੰਜਨੀਅਰਜ਼ (JE posts) (ਗਰੁੱਪ-ਬੀ) ਨਾਲ ਸਬੰਧਤ ਸੇਵਾ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਜੇ.ਈ. ਦੀਆਂ […]

Continue Reading

ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ

ਸਨਅਤੀ ਪਲਾਟਾਂ ਨੂੰ ਹਸਪਤਾਲਾਂ, ਹੋਟਲਾਂ, ਸਨਅਤੀ ਪਾਰਕਾਂ ਤੇ ਹੋਰ ਮੰਤਵਾਂ ਲਈ ਵਰਤਣ ਦੀ ਮਨਜ਼ੂਰੀ ਦੇਣ ਦੇ ਉਦੇਸ਼ ਨਾਲ ਚੁੱਕਿਆ ਕਦਮ ਚੰਡੀਗੜ੍ਹ, 26 ਜੂਨ, ਦੇਸ਼ ਕਲਿੱਕ ਬਿਓਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸਨਅਤੀ ਪਲਾਟਾਂ ਨੂੰ ਹਸਪਤਾਲਾਂ, ਹੋਟਲਾਂ, ਸਨਅਤੀ ਪਾਰਕਾਂ ਤੇ ਹੋਰ ਮਨਜ਼ੂਰਸ਼ੁਦਾ ਮੱਦਾਂ ਲਈ ਵਰਤਣ ਦੀ ਇਜਾਜ਼ਤ ਦਿੰਦੀ ਪੰਜਾਬ ਦੀ […]

Continue Reading

ਅਦਾਲਤ ਨੇ ਬਿਕਰਮ ਮਜੀਠੀਆ ਦਾ ਦਿੱਤਾ 7 ਦਿਨਾਂ ਦਾ ਰਿਮਾਂਡ

ਮੋਹਾਲੀ, 26 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਨੀ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਬੁੱਧਵਾਰ-ਵੀਰਵਾਰ ਦੀ ਵਿਚਕਾਰਲੀ ਰਾਤ ਵਿਜੀਲੈਂਸ ਦਫ਼ਤਰ ਵਿੱਚ ਬਿਤਾਈ। ਅੱਜ ਉਨ੍ਹਾਂ ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ […]

Continue Reading

ਉਪ ਚੋਣ ‘ਚ ਕਾਂਗਰਸ ਨਹੀਂ ਹੰਕਾਰ ਹਾਰਿਆ, ਭਾਰਤ ਭੂਸ਼ਣ ਆਸ਼ੂ ਆਜ਼ਾਦ ਚੋਣ ਜਿੱਤ ਕੇ ਦਿਖਾਵੇ : ਸਿਮਰਜੀਤ ਸਿੰਘ ਬੈਂਸ

ਉਪ ਚੋਣ ‘ਚ ਕਾਂਗਰਸ ਨਹੀਂ ਹੰਕਾਰ ਹਾਰਿਆ, ਭਾਰਤ ਭੂਸ਼ਣ ਆਸ਼ੂ ਆਜ਼ਾਦ ਚੋਣ ਜਿੱਤ ਕੇ ਦਿਖਾਵੇ : ਸਿਮਰਜੀਤ ਸਿੰਘ ਬੈਂਸਲੁਧਿਆਣਾ, 26 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਉਪ ਚੋਣ ਵਿੱਚ ਕਾਂਗਰਸ ਦੀ ਕਰਾਰੀ ਹਾਰ ਤੋਂ ਬਾਅਦ ਪਾਰਟੀ ਦੀ ਅੰਦਰੂਨੀ ਧੜੇਬੰਦੀ ਖੁੱਲ੍ਹ ਕੇ ਸਾਹਮਣੇ ਆ ਗਈ ਹੈ। ਉਪ ਚੋਣ ਵਿੱਚ ਪਾਰਟੀ ਦੇ ਉਮੀਦਵਾਰ ਰਹੇ ਭਾਰਤ ਭੂਸ਼ਣ ਆਸ਼ੂ ਦੇ […]

Continue Reading

ਵਿਆਹ ਸ਼ਾਦੀ ਦੇ ਸਮਾਗਮ ਮੌਕੇ ਡਰੋਨ ਦੇ ਇਸਤੇਮਾਲ ਤੇ ਪਾਬੰਦੀ

ਹੁਕਮ 16 ਅਗਸਤ 2025 ਤੱਕ ਲਾਗੂ ਰਹਿਣਗੇ ਫਰੀਦਕੋਟ  26 ਜੂਨ, ਦੇਸ਼ ਕਲਿੱਕ ਬਿਓਰੋ ਜਿਲਾ ਮੈਜਿਸਟ੍ਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ  ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ਦੀ ਹਦੂਦ ਅੰਦਰ ਡਰੋਨ ਜਾਂ ਹੋਰ ਫਲਾਇੰਗ ਅਬਜੈਕਟ ਦੀ ਵਰਤੋਂ ਕਰਨ ਤੇ ਪੂਰਨ ਪਾਬੰਦੀ ਲਗਾਈ ਹੈ। ਉਨਾਂ ਦੱਸਿਆ ਕਿ ਪਿਛਲੇ ਦਿਨੀਂ ਜਿਲ੍ਹਾਂ ਤਰਨਤਾਰਨ ਵਿੱਚ ਡਰੋਨ ਦੀ ਮਦਦ ਨਾਲ ਹਥਿਆਰਾਂ ਦੀ ਸਮਗਲਿੰਗ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ’ਚ ਅਹਿਮ ਫੈਸਲਿਆਂ ‘ਤੇ ਲੱਗੀ ਮੋਹਰ

ਚੰਡੀਗੜ੍ਹ, 26 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਨੇ ਅੱਜ ਕੈਬਨਿਟ ਮੀਟਿੰਗ ’ਚ ਉਦਯੋਗਿਕ ਵਿਕਾਸ ਵੱਲ ਵੱਡਾ ਕਦਮ ਚੁੱਕਿਆ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ, ਤਰੁਣਪ੍ਰੀਤ ਸਿੰਘ ਸੌਂਧ ਅਤੇ ਹਰਦੀਪ ਸਿੰਘ ਮੁੰਡੀਆ ਮੀਡੀਆ ਸਾਹਮਣੇ ਆਏ ਅਤੇ ਦੱਸਿਆ ਕਿ ਸੂਬੇ ਦੀ ਉਦਯੋਗਿਕ ਤਸਵੀਰ ਨੂੰ ਨਵਾਂ ਰੂਪ ਦੇਣ ਲਈ ਦੋ ਵੱਡੇ ਫੈਸਲੇ ਲਏ ਗਏ ਹਨ।ਪਹਿਲਾ ਫੈਸਲਾ […]

Continue Reading

ਕੁੱਕੀ ਕੋਚ ਦੇ ਫਰਜ਼ੰਦ ਅਜੈਦੀਪ ਦੀ ਅੰਤਿਮ ਅਰਦਾਸ 27 ਜੂਨ ਨੂੰ ਬਾਲੀਆਂ ‘ਚ

ਕਿੱਥੇ ਕੱਟੇਂਗਾ ਰਾਤ ਵੇ ਟੁੱਟਿਆ ਤਾਰਿਆ-ਸੰਗਰੂਰ: 26 ਜੂਨ, 2025 – 15 ਜੂਨ ਦਾ ਦਿਨ ਮਨਜੀਤ ਸਿੰਘ ਕੁੱਕੀ ਕੋਚ ਲਈ ਕਹਿਰ ਦਾ ਦਿਨ ਹੋ ਗੁਜ਼ਰਿਆ ਜਦੋਂ ਉਨ੍ਹਾਂ ਦੇ ਪਰਿਵਾਰ ‘ਚ 25 ਸਾਲ ਤੋਂ ਚਮਕਦਾ, ਦਮਕਦਾ ਤੇ ਲੋਆਂ ਵਿਖੇਰਦਾ ਅਜੈਦੀਪ ਨਾਂ ਦਾ ਦੀਪ ਸਦਾ ਲਈ ਬੁਝ ਗਿਆ। ਕੁੱਕੀ ਕੋਚ ਭਾਵੇਂ ਸੰਗਰੂਰ ਲਾਗਲੇ ਪਿੰਡ ਬਾਲੀਆਂ ਦੇ ਵੱਡੇ ਪਰਿਵਾਰ […]

Continue Reading

ਲੁਧਿਆਣਾ ਵਿਖੇ ਨੀਲੇ ਡ੍ਰੰਮ ‘ਚੋਂ ਮਿਲੀ ਲਾਸ਼

ਲੁਧਿਆਣਾ, 26 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਸ਼ੇਰਪੁਰ ਇਲਾਕੇ ਵਿੱਚ ਇੱਕ ਨੀਲੇ ਡਰੰਮ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਲਾਸ਼ ਪਲਾਸਟਿਕ ਦੇ ਥੈਲੇ ਵਿੱਚ ਲਪੇਟੀ ਹੋਈ ਸੀ। ਵਿਅਕਤੀ ਦੀ ਲੱਤ ਅਤੇ ਗਰਦਨ ਰੱਸੀ ਨਾਲ ਬੰਨ੍ਹੀ ਹੋਈ ਮਿਲੀ। ਇਲਾਕੇ ਵਿੱਚੋਂ ਬਦਬੂ ਆਉਣ ‘ਤੇ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ।ਥਾਣਾ ਡਿਵੀਜ਼ਨ ਨੰਬਰ 6 […]

Continue Reading

ਬਿਕਰਮ ਮਜੀਠੀਆ ਨੇ ਵਿਜੀਲੈਂਸ ਦਫ਼ਤਰ ‘ਚ ਬਿਤਾਈ ਰਾਤ

ਮੋਹਾਲੀ, 26 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਨੀ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਬੁੱਧਵਾਰ-ਵੀਰਵਾਰ ਦੀ ਵਿਚਕਾਰਲੀ ਰਾਤ ਵਿਜੀਲੈਂਸ ਦਫ਼ਤਰ ਵਿੱਚ ਬਿਤਾਈ। ਅੱਜ ਉਨ੍ਹਾਂ ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾ […]

Continue Reading

ਨਸ਼ੇ ਖਿਲਾਫ਼ ਸਰਕਾਰ ਦੀ ਸਖਤੀ, ਕਿਸੇ ਨੂੰ ਨਹੀਂ ਬਖਸ਼ਾਂਗੇ : ਮੁੱਖ ਮੰਤਰੀ ਭਗਵੰਤ ਮਾਨ

ਪ੍ਰੈਸ ਕਾਨਫਰੰਸ ਕਰਕੇ ਕਿਹਾ, ਕੱਲ੍ਹ ਤੋਂ ਲੋਕ ਹਨ ਖੁਸ਼ ਚੰਡੀਗੜ੍ਹ, 26 ਜੂਨ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫਤਾਰੀ ਤੋਂ ਬਾਅਦ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਇੱਥੇ ਇਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ […]

Continue Reading