Chintan Shivir: ਡਾ. ਬਲਜੀਤ ਕੌਰ ਵੱਲੋਂ ਭਲਾਈ ਸਕੀਮਾਂ ‘ਚ ਸਹਿਯੋਗ ਦੀ ਮੰਗ

ਚੰਡੀਗੜ੍ਹ, 10 ਅਪ੍ਰੈਲ: ਦੇਸ਼ ਕਲਿੱਕ ਬਿਓਰੋ Chintan Shivir: ਡਾ. ਬਲਜੀਤ ਕੌਰ ਨੇ ਦੇਹਰਾਦੂਨ ਵਿੱਖੇ Chintan Shivir ਵਿੱਚ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਧਿਕਾਰਤਾ ਅਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਆਯੋਜਿਤ ਰਾਸ਼ਟਰੀ Chintan Shivir ਵਿੱਚ ਪੰਜਾਬ ਦੀ ਨੁਮਾਇੰਦਗੀ ਕਰਦਿਆ ਕਿਹਾ ਕਿ ਅਨੁਸੂਚਿਤ ਜਾਤੀਆਂ, ਪਿੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀਆਂ ਦੀ ਭਲਾਈ ਨਾਲ ਸਬੰਧਤ ਅਹਿਮ ਮਸਲੇ ਬੜੀ ਹੀ ਮਜ਼ਬੂਤੀ ਨਾਲ […]

Continue Reading

ਪਿੰਡ ਮੱਖਣ ਵਿੰਡੀ ‘ਚ ਅਕਾਲੀ ਦਲ ਤੇ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ

ਚੰਡੀਗੜ੍ਹ/ਅੰਮ੍ਰਿਤਸਰ  10 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਸਿੱਖਿਆ ਕ੍ਰਾਂਤੀ ਪੰਜਾਬ ਵਿੱਚ ਇੱਕ ਵੱਡਾ ਬਦਲਾਅ ਲੈ ਕੇ ਆਵੇਗੀ ਅਤੇ ਸਰਕਾਰੀ ਸਕੂਲਾਂ ਦੇ ਬੱਚੇ ਵੀ ਹੁਣ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨਾਲੋਂ ਵਧੀਆ ਸਿੱਖਿਆ ਪ੍ਰਾਪਤ ਕਰ ਸਕਣਗੇ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜੰਡਿਆਲਾ […]

Continue Reading

ਪੰਜਾਬ ਅੰਦਰ ਨਸ਼ਿਆਂ ਦੇ ਵਪਾਰ ‘ਚ ਹੋਰਨਾਂ ਰਾਜਾਂ ਦੇ enforcement officers ਦੀ ਸ਼ਮੂਲੀਅਤ ਬਾਰੇ ਚਿੰਤਾ ਨੂੰ ਵਧਾਇਆ: ਹਰਪਾਲ ਚੀਮਾ

ਚੰਡੀਗੜ੍ਹ, 10 ਅਪ੍ਰੈਲ, ਦੇਸ਼ ਕਲਿੱਕ ਬਿਓਰੋ ‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਅੰਮ੍ਰਿਤਸਰ ਪੁਲਿਸ ਵੱਲੋਂ ਇਨਫੋਰਸਮੈਂਟ ਏਜੰਸੀ ਦੇ ਇੱਕ ਅਧਿਕਾਰੀ ਜੋ ਕਿ ਹਰਿਆਣਾ ਦੇ ਰੋਹਤਕ ਨਾਲ ਸਬੰਧਤ ਹੈ ਸਮੇਤ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਕਿਲੋ ਹੈਰੋਇਨ ਬਰਾਮਦ ਕਰਨ […]

Continue Reading

ਪੰਜਾਬ ਪੁਲਿਸ ਪੰਜਾਬ ਨੂੰ (drug-free state) ਬਣਾਉਣ ਲਈ ਵਚਨਬੱਧ

ਚੰਡੀਗੜ੍ਹ, 10 ਅਪ੍ਰੈਲ: ਦੇਸ਼ ਕਲਿੱਕ ਬਿਓਰੋ Drug-free state: ਸੂਬੇ ‘ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 41ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਸ ਨੇ ਅੱਜ 84 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 2.5 ਕਿਲੋ ਹੈਰੋਇਨ, 86 ਕਿਲੋ ਭੁੱਕੀ ਅਤੇ 70400 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। […]

Continue Reading

ਪੰਜਾਬ ਪੁਲਿਸ ਦੇ ਇੰਸਪੈਕਟਰਾਂ ਨੂੰ ਕੀਤਾ ਪਦਉੱਨਤ

ਚੰਡੀਗੜ੍ਹ, 10 ਅਪ੍ਰੈਲ, ਦੇਸ਼ ਕਲਿੱਕ ਬਿਓਰੋ  : ਪੰਜਾਬ ਪੁਲਿਸ ਦੇ ਤਕਨੀਕੀ ਸੇਵਾਵਾਂ ਕਾਡਰ ਵਿੱਚ ਤੈਨਾਤ ਇੰਸਪੈਕਟਰਾਂ ਨੂੰ ਬਤੌਰ ਉਪ ਕਪਤਾਨ ਪੁਲਿਸ ਪਦਉਨਤ ਕੀਤਾ ਗਿਆ ਹੈ।

Continue Reading

ਮੋਹਾਲੀ ਜ਼ਿਲ੍ਹੇ ਦੇ ਮੁਸਲਿਮ ਭਾਈਚਾਰੇ ਦੀ ਮੀਟਿੰਗ, ਵਕਫ਼ ਸੋਧ ਬਿੱਲ ਦੀਆਂ ਕਾਪੀਆਂ ਸਾੜਨ ਦਾ ਐਲਾਨ

ਮੋਹਾਲੀ 10 ਅਪ੍ਰੈਲ 2025, ਦੇਸ਼ ਕਲਿੱਕ ਬਿਓਰੋਮੋਹਾਲੀ ਜ਼ਿਲ੍ਹੇ ਦੇ ਪਿੰਡ ਕੁੰਭੜਾ ਸੈਕਟਰ 68 ਵਿਖੇ ਮੁਸਲਿਮ ਭਾਈਚਾਰੇ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਕੱਲ ਸ਼ਾਮ ਅਸਰ ਦੀ ਨਮਾਜ਼ ਤੋਂ ਬਾਅਦ ਹੋਈ ਜੋ ਕਿ 5 ਵਜੇ ਤੋਂ ਲੈ ਕੇ ਸ਼ਾਮ 8 ਵਜੇ ਤਕ ਚੱਲੀ ਜਿਸ ਦਾ ਮੁੱਖ ਏਜੰਡਾ ਭਾਰਤ ਸਰਕਾਰ ਦੁਆਰਾ ਲਾਗੂ ਕੀਤੇ ਵਕਫ ਬੋਰਡ ਦੇ ਨਿਊ ਅਮੈਡਮੇਂਡ ਵਕਫ਼ […]

Continue Reading

ਸਿੱਖ ਜਥੇਬੰਦੀਆਂ ਵੱਲੋਂ ਪੰਜਾਬੀ ਫ਼ਿਲਮ ‘ਅਕਾਲ’ ਦਾ ਜ਼ੋਰਦਾਰ ਵਿਰੋਧ

ਲੁਧਿਆਣਾ, 10 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅੱਜ ਵੀਰਵਾਰ ਨੂੰ ਲੁਧਿਆਣਾ ਵਿੱਚ ਸਿੱਖ ਜਥੇਬੰਦੀਆਂ ਨੇ ਪੰਜਾਬੀ ਫ਼ਿਲਮ ‘ਅਕਾਲ’ ਦਾ ਜ਼ੋਰਦਾਰ ਵਿਰੋਧ ਕੀਤਾ ਹੈ। ਫਿਲਮ ਨੂੰ ਰੋਕਣ ਲਈ ਨਿਹੰਗ ਸਿੰਘ ਵੇਵ ਮਾਲ ਵਿੱਚ ਦਾਖਲ ਹੋਏ ਅਤੇ ਸਿਨੇਮਾ ਮਾਲਕ ਨੂੰ ਫਿਲਮ ਰੋਕਣ ਲਈ ਕਿਹਾ। ਸਿਨੇਮਾ ਹਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਥਾਣਾ ਸਰਾਭਾ ਨਗਰ ਦੇ ਪੁਲੀਸ ਅਧਿਕਾਰੀ […]

Continue Reading

ਅੰਮ੍ਰਿਤਸਰ ‘ਚ ਹੋਈ ਹਾਲੀਆ ਗ੍ਰਿਫਤਾਰੀ ਨੇ ਨਸ਼ਿਆਂ ਦੇ ਵਪਾਰ ਵਿੱਚ ਹੋਰਨਾਂ ਰਾਜਾਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੀ ਸ਼ਮੂਲੀਅਤ ਬਾਰੇ ਚਿੰਤਾ ਨੂੰ ਵਧਾਇਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 10 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਅੰਮ੍ਰਿਤਸਰ ਪੁਲਿਸ ਵੱਲੋਂ ਇਨਫੋਰਸਮੈਂਟ ਏਜੰਸੀ ਦੇ ਇੱਕ ਅਧਿਕਾਰੀ ਜੋ ਕਿ ਹਰਿਆਣਾ ਦੇ ਰੋਹਤਕ ਨਾਲ ਸਬੰਧਤ ਹੈ ਸਮੇਤ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਕਿਲੋ ਹੈਰੋਇਨ ਬਰਾਮਦ […]

Continue Reading

ਭਾਰਤੀ ਚੋਣ ਕਮਿਸ਼ਨ ਨੇ ਦੇਸ਼ ਦੇ ਮੀਡੀਆ ਨੋਡਲ ਅਫਸਰਾਂ ਲਈ ਇੱਕ-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

 ਚੰਡੀਗੜ੍ਹ, 10 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਭਾਰਤ ਦੇ ਚੋਣ ਕਮਿਸ਼ਨ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੀਡੀਆ ਨੋਡਲ ਅਫ਼ਸਰਾਂ, ਸੋਸ਼ਲ ਮੀਡੀਆ ਨੋਡਲ ਅਫ਼ਸਰਾਂ ਅਤੇ ਲੋਕ ਸੰਪਰਕ ਅਫ਼ਸਰਾਂ ਲਈ ਇੰਡੀਆ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਡੈਮੋਕਰੇਸੀ ਐਂਡ ਇਲੈਕਸ਼ਨ ਮੈਨੇਜਮੈਂਟ (ਆਈ.ਆਈ.ਆਈ.ਡੀ.ਈ.ਐਮ), ਨਵੀਂ ਦਿੱਲੀ, ਵਿਖੇ ਬੁੱਧਵਾਰ ਨੂੰ ਇੱਕ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਪ੍ਰਬੰਧ ਕੀਤਾ।  ਇਸ ਟ੍ਰੇਨਿੰਗ ਪ੍ਰੋਗਰਾਮ ਦਾ […]

Continue Reading

ਡੀ ਸੀ ਕੋਮਲ ਮਿੱਤਲ ਨੇ ਮੋਹਾਲੀ ਅਤੇ ਮਾਜਰੀ ਬਲਾਕਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ

ਮੋਹਾਲੀ, 10 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ ਦੇ ਨਾਲ ਅੱਜ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਮੋਹਾਲੀ ਅਤੇ ਮਾਜਰੀ ਬਲਾਕਾਂ ਦਾ ਦੌਰਾ ਕੀਤਾ। ਸਿਹਤਮੰਦ ਪੇਂਡੂ ਵਾਤਾਵਰਣ ਦੀ ਮਹੱਤਤਾ ਨੂੰ ‘ਤੇ ਜ਼ੋਰ ਦਿੰਦੇ ਹੋਏ, ਡਿਪਟੀ ਕਮਿਸ਼ਨਰ ਨੇ ਖੇਡ ਦੇ ਮੈਦਾਨ […]

Continue Reading