ਜਨਗਣਨਾ 2027 ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਸਕੱਤਰ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 21 ਸਤੰਬਰ (ਦੇਸ਼ ਕਲਿੱਕ ਬਿਊਰੋ): ਜਨਗਣਨਾ -2027 ਦੇ ਦੂਜੇ ਪੜਾਅ ਸਬੰਧੀ ਤਿਆਰੀਆਂ ਅਤੇ ਕਾਰਜ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਦੀ ਪ੍ਰਧਾਨਗੀ ਹੇਠ ਪ੍ਰਮੁੱਖ ਜਨਗਣਨਾ ਅਧਿਕਾਰੀਆਂ (ਪੀ.ਸੀ.ਓਜ਼) ਲਈ ਇੱਕ-ਰੋਜ਼ਾ ਕਾਨਫਰੰਸ ਕਰਵਾਈ ਗਈ। ਇਸ ਕਾਨਫਰੰਸ ਵਿੱਚ ਸੂਬਾ ਪੱਧਰੀ ਜਨਗਣਨਾ ਤਾਲਮੇਲ ਕਮੇਟੀ (ਐਸ.ਐਲ.ਸੀ.ਸੀ.ਸੀ.) ਦੇ ਮੈਂਬਰਾਂ, ਡਿਵੀਜ਼ਨਲ ਕਮਿਸ਼ਨਰਾਂ […]

Continue Reading

23 ਸਤੰਬਰ ਨੂੰ ਅੰਮ੍ਰਿਤਸਰ ‘ਚ ਹੋਵੇਗੀ NRI ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ

ਚੰਡੀਗੜ੍ਹ, 21 ਸਤੰਬਰ (ਦੇਸ਼ ਕਲਿੱਕ ਬਿਊਰੋ): ਪਰਵਾਸੀ ਪੰਜਾਬੀਆਂ ਨੂੰ ਦਰਪੇਸ਼ ਮਸਲਿਆਂ ਅਤੇ ਸ਼ਿਕਾਇਤਾਂ ਦਾ ਤੁਰੰਤ ਤੇ ਪ੍ਰਭਾਵਸ਼ਾਲੀ ਨਿਪਟਾਰਾ ਯਕੀਨੀ ਬਣਾਉਣ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 23 ਸਤੰਬਰ, 2026 ਨੂੰ ਅੰਮ੍ਰਿਤਸਰ ਵਿਖੇ ‘ਐਨ.ਆਰ.ਆਈ. ਮਿਲਣੀ’ ਕਰਵਾਈ ਜਾਵੇਗੀ। ਇਸ ਸਬੰਧੀ ਵਿਸਥਾਰਤ ਜਾਣਕਾਰੀ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ. […]

Continue Reading

ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ*

ਚੰਡੀਗੜ੍ਹ, 21 ਸਤੰਬਰ 2026 (ਦੇਸ਼ ਕਲਿੱਕ ਬਿਊਰੋ): ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਿਡ-ਡੇ-ਮੀਲ ਸਕੀਮ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀਆਂ ਵੱਖ-ਵੱਖ ਯੂਨੀਅਨਾਂ ਅਤੇ ਮਾਣ-ਭੱਤਾ ਵਰਕਰਾਂ ਦੇ ਸਾਂਝੇ ਮੋਰਚੇ ਨਾਲ ਵਿਸਤ੍ਰਿਤ ਮੀਟਿੰਗਾਂ ਕੀਤੀਆਂ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਰਕਰਾਂ ਦੀਆਂ ਯੂਨੀਅਨਾਂ […]

Continue Reading

‘ਆਪ’ ਸਰਕਾਰ ਨੇ ਲੋਕਾਂ ਦੀ ਜੇਬ ’ਤੇ ਪੈਣ ਵਾਲਾ ਬੋਝ ਘਟਾਇਆ; ਲੋਕ ਕੰਮਾਂ ਦੇ ਆਧਾਰ ’ਤੇ ਕਰਨ ਪਿਛਲੀਆਂ ਤੇ ਮੌਜੂਦਾ ਸਰਕਾਰ ਦੀ ਤੁਲਨਾ: ਅਮਨ ਅਰੋੜਾ

ਸੁਨਾਮ, 21 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਡੋਰ-ਟੂ-ਡੋਰ ਮੁਹਿੰਮ ਅਤੇ ਪਾਰਟੀ ਦੀ ਮੈਂਬਰਸ਼ਿਪ ਡਰਾਈਵ ਤਹਿਤ ਲੋਕਾਂ ਨਾਲ ਰਾਬਤਾ ਕਾਇਮ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਇਸ ਦੇ ਵਰਕਰ ਅਤੇ ਵਲੰਟੀਅਰ ਹਨ, ਜੋ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ […]

Continue Reading

ਜਿੰਨਾ ਸੰਸਥਾਵਾਂ ਦੀਆਂ ਨੀਂਹਾਂ ਵਿੱਚ ਸਾਡੇ ਪੁਰਖਿਆਂ ਦੇ ਸਿਰ ਲੱਗੇ ਹਨ, ਉਹਨਾਂ ਸੰਸਥਾਵਾਂ ਨੂੰ ਰੋਲਿਆ ਜਾ ਰਿਹਾ – ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ-: 21 ਸਤੰਬਰ (ਦੇਸ਼ ਕਲਿੱਕ ਬਿਊਰੋ) ਜਿੰਨਾ ਸੰਸਥਾਵਾਂ ਨੂੰ ਖੜ੍ਹੀਆਂ ਕਰਨ ਵਿੱਚ ਸਾਡੇ ਪੁਰਖਿਆਂ ਨੇ ਕੁਰਬਾਨੀਆਂ ਕੀਤੀਆਂ, ਜਿੰਨਾ ਦੀ ਉਸਾਰੀ ਲਈ ਆਪਣਾ ਖੂਨ ਡੋਲਿਆ, ਅੱਜ ਉਨ੍ਹਾਂ ਸੰਸਥਾਵਾਂ ਨੂੰ ਮਸੰਦਾਂ ਵੱਲੋਂ ਬੁਰੀ ਤਰਾਂ ਰੋਲਿਆ ਜਾ ਰਿਹਾ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਗਿਆਨੀ ਹਰਪ੍ਰੀਤ ਸਿੰਘ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਉਪਰੰਤ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ […]

Continue Reading

ਲੰਬੀ ਹਲਕੇ ਦੇ ਪਿੰਡ ਭਾਗੂ ਵਿਖੇ ‘ਮਾਨ ਦੇ ਮੁਨਾਫੇ’ ਮੁਹਿੰਮ ਦੀ ਸ਼ੁਰੂਆਤ

ਲੰਬੀ/ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਦੇਸ਼ ਕਲਿੱਕ ਕਲਿੱਕ): ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕੰਮਾਂ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਮਾਨ ਦੇ ਮੁਨਾਫੇ’ ਤਹਿਤ ਅੱਜ ਸ. ਅਮੀਤ ਖੁੱਡੀਆਂ ਨੇ ਲੰਬੀ ਹਲਕੇ ਦੇ ਪਿੰਡ ਭਾਗੂ ਵਿਖੇ ਲੋਕਾਂ ਨੂੰ ਮਿਲ ਰਹੀਆਂ […]

Continue Reading

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ: 101 ਨੂੰ ਨੋਟਿਸ ਅਤੇ 20 ਚਲਾਨ ਜਾਰੀ

ਚੰਡੀਗੜ੍ਹ, 21 ਸਤੰਬਰ (ਦੇਸ਼ ਕਲਿੱਕ ਬਿਊਰੋ): ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ‘ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ’ (ਐਫ਼ਡੀਆਈ) ਰਾਹੀਂ ਖਪਤਕਾਰਾਂ ਲਈ ਸੁਰੱਖਿਅਤ, ਪੌਸ਼ਟਿਕ ਅਤੇ ਸਾਫ਼-ਸੁਥਰੇ ਖਾਧ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਖੁਰਾਕ ਸੁਰੱਖਿਆ ਨਿਯਮਾਂ ਨੂੰ ਲਾਗੂ ਕਰਨ ਸਬੰਧੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਲੋਕਾਂ […]

Continue Reading

ਪੰਥਕ ਏਕਤਾ, ਗੁਰਮਤਿ ਜੀਵਨ ਅਤੇ ਨੌਜਵਾਨਾਂ ਨੂੰ ਗੁਰੂ ਨਾਲ ਜੋੜਨ ਦਾ ਸੰਦੇਸ਼ ਦੇ ਰਿਹਾ ਮੀਰੀ ਪੀਰੀ ਖ਼ਾਲਸਾ ਮਾਰਚ – ਜਥੇਦਾਰ ਗੜਗੱਜ

ਟਾਂਡਾ/ਅੰਮ੍ਰਿਤਸਰ, 21 ਸਤੰਬਰ (ਦੇਸ਼ ਕਲਿੱਕ ਬਿਊਰੋ): ਮੀਰੀ ਪੀਰੀ ਖ਼ਾਲਸਾ ਮਾਰਚ ਤੀਜੇ ਪੜਾਅ ਤਹਿਤ ਅੱਜ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਜੀ ਟਾਡਾਂ ਉੜਮੁੜ ਤੋਂ ਖ਼ਾਲਸਈ ਜਾਹੋ ਜਲਾਲ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਬੁਰਜ ਸਾਹਿਬ, ਧਾਰੀਵਾਲ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, […]

Continue Reading

ਮੌਤ ਦੀਆਂ ਸਜ਼ਾਵਾਂ ਦੇਣ ਦੀ ਬਜਾਏ ਮਸਲੇ ਦੇ ਮੂਲ ਕਾਰਨਾਂ ਨੂੰ ਮੁਖ਼ਾਤਬ ਹੋਵੇ ਸਰਕਾਰ: ਜਮਹੂਰੀ ਫਰੰਟ

ਦਲਜੀਤ ਕੌਰ ਚੰਡੀਗੜ੍ਹ/ਸੰਗਰੂਰ, 21 ਸਤੰਬਰ, 2026: ਓਪਰੇਸ਼ਨ ਗ੍ਰੀਨ ਹੰਟ ਵਿਰੋਧੀ ਜਮਹੂਰੀ ਫਰੰਟ ਦੇ ਕਨਵੀਨਰਾਂ ਡਾ. ਪਰਮਿੰਦਰ, ਪ੍ਰੋਫੈਸਰ ਏ.ਕੇ.ਮਲੇਰੀ, ਬੂਟਾ ਸਿੰਘ ਮਹਿਮੂਦਪੁਰ, ਯਸ਼ਪਾਲ ਅਤੇ ਸੂਬਾ ਕਮੇਟੀ ਮੈਂਬਰ ਬਲਬੀਰ ਲੌਂਗੋਵਾਲ ਨੇ ਵਿਸ਼ੇਸ਼ ਐੱਨਆਈਏ ਅਦਾਲਤ, ਜਗਦਲਪੁਰ (ਛੱਤੀਸਗੜ੍ਹ) ਵੱਲੋਂ ਝੀਰਮ ਘਾਟੀ ਕੇਸ ਵਿੱਚ 10 ਕਥਿਤ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦੇਣ ਦੀ ਸਖ਼ਤ ਸ਼ਬ਼ਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ […]

Continue Reading

ਅਮਰੀਕਾ ਅਤੇ ਯੂਕੇ ਵਿੱਚ ਸਿੱਖ ਡਰਾਈਵਰਾਂ ‘ਤੇ ਹੋਏ ਨਸਲੀ ਹਮਲਿਆਂ ਨੂੰ ਲੈ ਕੇ ਵੜਿੰਗ ਨੇ ਜੈਸ਼ੰਕਰ ਨੂੰ ਲਿਖਿਆ ਪੱਤਰ

ਚੰਡੀਗੜ੍ਹ, 21 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਮਵਾਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਉਹ ਅਮਰੀਕਾ ਅਤੇ ਯੂਨਾਈਟਿਡ ਕਿੰਗਡਮ ਵਿੱਚ ਸਿੱਖ ਡਰਾਈਵਰਾਂ ‘ਤੇ ਹੋਏ ਨਸਲੀ ਹਮਲਿਆਂ ਦਾ ਮੁੱਦਾ ਉੱਥੋਂ ਦੀਆਂ ਸਰਕਾਰਾਂ ਅੱਗੇ ਉਠਾਉਣ। ਇਹਨਾਂ ਘਟਨਾਵਾਂ ਵਿੱਚ […]

Continue Reading