ਭਗਵੰਤ ਮਾਨ ਨੇ ਡੇਰਾ ਬਾਬਾ ਨਾਨਕ ਤੋਂ ‘ਆਪ’ ਉਮੀਦਵਾਰ ਗੁਰਦੀਪ ਰੰਧਾਵਾ ਲਈ ਕੀਤਾ ਚੋਣ ਪ੍ਰਚਾਰ

ਕਾਂਗਰਸ ਵਾਲਿਆਂ ਨੇ ਸਿਰਫ਼ ਝੂਠੇ ਪਰਚੇ ਦਰਜ ਕਰਵਾਏ, ਇਸ ਵਾਰ ਡੇਰਾ ਬਾਬਾ ਨਾਨਕ ਵਿੱਚ ਚੱਲੇਗਾ ਝਾੜੂ – ਭਗਵੰਤ ਮਾਨ  ਗੁਰਦਾਸਪੁਰ/ਚੰਡੀਗੜ੍ਹ, 3 ਨਵੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਦੀਪ ਰੰਧਾਵਾ ਲਈ ਚੋਣ ਪ੍ਰਚਾਰ ਕੀਤਾ। ਮੁੱਖ ਮੰਤਰੀ ਨੇ […]

Continue Reading

ਸੰਧਵਾਂ ਵੱਲੋਂ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ

ਚੰਡੀਗੜ੍ਹ, 3 ਨਵੰਬਰ. ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਉਣ ਵਾਲੇ ਕਣਕ ਦੇ ਬਿਜਾਈ ਸੀਜਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਬੇਲੋੜੀਆਂ ਖਾਦਾਂ ਦੀ ਵਰਤੋਂ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਣ ਦੀ ਬਜਾਏ ਘਟਦੀ […]

Continue Reading

ਪਰਾਲੀ ਨੂੰ ਅੱਗ ਲਾਉਣ ਵਾਲਿਆਂ ਖਿਲਾਫ 28 FIR ਦਰਜ, ਮਾਲ ਰਿਕਾਰਡ ‘ਚ ਵੱਜੀ ਰੈਡ ਐਂਟਰੀ

ਫ਼ਰੀਦਕੋਟ, 3 ਨਵੰਬਰ 2024, ਦੇਸ਼ ਕਲਿੱਕ ਬਿਓਰੋ : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਅਤੇ ਐੱਸ.ਐੱਸ.ਪੀ ਡਾ. ਪ੍ਰੱਗਿਆ ਜੈਨ ਵੱਲੋਂ ਕੀਤੀ ਗਈ ਯੋਗ ਅਗਵਾਈ ਅਤੇ ਪ੍ਰਸ਼ਾਸ਼ਨ ਦੀਆਂ ਟੀਮਾਂ ਵੱਲੋਂ ਚਲਾਈ ਗਈ ਜਾਗਰੂਕਤਾ ਮੁਹਿੰਮ ਤੇ ਵਰਤੀ ਗਈ ਚੋਕਸੀ ਕਾਰਨ ਇਸ ਨਾਲ ਜ਼ਿਲੇ ਵਿਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿਚ ਕਮੀ ਆਈ ਹੈ ਅਤੇ ਕਿਸਾਨ ਬਿਨਾਂ ਅੱਗ […]

Continue Reading

ਪ੍ਰਦੂਸ਼ਣ ਕਾਰਨ ਪਾਕਿ ਪੰਜਾਬ ’ਚ ਲਾਕਡਾਊਨ, ਸਕੂਲ ਬੰਦ

ਨਵੀਂ ਦਿੱਲੀ, 3 ਨਵੰਬਰ, ਦੇਸ਼ ਕਲਿੱਕ ਬਿਓਰੋ : ਪ੍ਰਦੂਸ਼ਣ ਦੇ ਕਾਰਨ ਪਾਕਿਸਤਾਨ ਪੰਜਾਬ ਵਿੱਚ ਲਾਕਡਾਊਨ ਸ਼ੁਰੂ ਕਰ ਦਿੱਤਾ ਗਿਆ ਅਤੇ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਗਈਆਂ ਹਨ। ਪਾਕਿਸਤਾਨ ਪੰਜਾਬ ਪ੍ਰਾਂਤ ਵਿੱਚ ਲਾਹੌਰ ਵਿੱਚ ਹਵਾਂ ਪ੍ਰਦੂਸ਼ਣ ਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ। ਪਾਕਿ ਪੰਜਾਬ ਸਰਕਾਰ ਨੇ ਕਿਹਾ ਕਿ ਸੋਮਵਾਰ ਨੂੰ […]

Continue Reading

ਵਿਕਰੇਤਾ ਖਾਦ ਦੀ ਫ਼ਾਲਤੂ ਸਟੋਰੇਜ ਨਾ ਕਰਨ : ਡਿਪਟੀ ਕਮਿਸ਼ਨਰ

ਬਠਿੰਡਾ, 3 ਨਵੰਬਰ : ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਪੈਸਟੀਸਾਈਡ ਡੀਲਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਖਾਦ ਦੀ ਫ਼ਾਲਤੂ ਸਟੋਰੇਜ ਨਾ ਕੀਤੀ ਜਾਵੇ, ਅਜਿਹਾ ਕਰਨ ‘ਤੇ ਉਹਨਾਂ ਖਿਲਾਫ ਸਖਤ ਕਾਰਵਾਈ ਆਰੰਭੀ ਜਾਵੇਗੀ।  ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ […]

Continue Reading

ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੇ ਜ਼ਿਲ੍ਹਾ ਪ੍ਰਸਾਸ਼ਨ ਗੰਭੀਰ,ਅੱਗਾਂ ਲਗਾਉਣ ਵਾਲੇ ਕਿਸਾਨਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ

ਮਾਲੇਰਕੋਟਲਾ 02 ਨਵੰਬਰ : ਦੇਸ਼ ਕਲਿੱਕ ਬਿਓਰੋ              ਡਿਪਟੀ ਕਮਿਸ਼ਨਰ ਡਾ ਪੱਲਵੀ ਅਤੇ ਐਸ.ਐਸ.ਪੀ. ਗਗਨ ਅਜੀਤ ਸਿੰਘ ਨੇ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਵਿਕਲਪ ਤਰੀਕਿਆਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ । ਉਨ੍ਹਾਂ ਅੱਜ ਪਿੰਡ ਸੰਗਲਾ,ਸੰਗਾਲੀ,ਨਿਆਮਤਪੁਰਾ, ਉਪਲਹੇੜੀ,ਸਨਪੁਰਨਗੜ੍ਹ, ਨੌਧਰਾਣੀ, ਆਦਮਵਾਲ, ਬਾਗੜੀਆਂ ਆਦਿ ਪਿੰਡਾਂ ਦਾ ਦੌਰਾ ਕੀਤਾ ।ਇਸ […]

Continue Reading

ਸਰਕਾਰੀ ਪ੍ਰਾਇਮਰੀ ਸਕੂਲ ਜਵਾਹਰਕੇ ਦੇ ਜਿਮਨਾਸਟ ਖਿਡਾਰੀਆਂ ਨੇ ਕੀਤਾ ਸਟੇਟ ਚੈਂਪੀਅਨਸ਼ਿਪ ਲਈ ਟਿਕਟ ਪੱਕਾ

ਮਾਨਸਾ, 3 ਨਵੰਬਰ, ਦੇਸ਼ ਕਲਿੱਕ ਬਿਓਰੋ : ਸਰਕਾਰੀ ਪ੍ਰਾਇਮਰੀ ਸਕੂਲ ਜਵਾਹਰਕੇ ਦੇ ਲੜਕਿਆ ਨੇ ਬਲਾਕ ਝੁਨੀਰ ਵਿਖੇ ਹੋ ਰਹੀਆਂ ਜ਼ਿਲਾ ਪੱਧਰੀ ਖੇਡਾਂ ਚ ਸ਼ਾਨਦਰ ਪ੍ਰਦਸ਼ਨ ਕਰਦਿਆ ਜਿਲੇ ਦੇ ਨਾਮਵਰ ਸਕੂਲਾਂ ਦੀਆ ਟੀਮਾਂ ਨੂੰ ਹਰਾਉਦਿਆ। ਜਿਮਨਾਸਟ ਵਿਚ ਗੋਲਡ ਮੈਡਲ ਜਿੱਤਿਆ ਮੈਡਲ ਜਿੱਤਦਿਆਂ ਹੀ ਜਵਾਹਰਕੇ ਦੇ ਹੋਣਹਾਰ ਜਿਮਨਾਸਟ ਖਿਡਾਰੀਆਂ ਨੇ ਸਟੇਟ ਪੱਧਰੀ ਚੈਂਪੀਅਨਸ਼ਿਪ ਲਈ ਆਪਣਾ ਟਿਕਟ ਪੱਕਾ […]

Continue Reading

ਜਲੰਧਰ ’ਚ ਦੋ ਧਿਰਾਂ ਵਿਚਕਾਰ ਝਗੜੇ ਦੌਰਾਨ ਚੱਲੀ ਗੋਲੀ, ਇਕ ਦੀ ਮੌਤ

ਜਲੰਧਰ, 3 ਨਵੰਬਰ, ਦੇਸ਼ ਕਲਿੱਕ ਬਿਓਰੋ : ਦੀਵਾਲੀ ਦੀ ਰਾਤ ਨੂੰ ਜਲੰਧਰ ਦੇ ਖਿੰਗਡਾ ਫਾਟਕ ਦੇ ਨੇੜੇ ਦੋ ਧਿਰਾਂ ਵਿਚਕਾਰ ਹੋਏ ਆਪਸੀ ਝਗੜੇ ਤੋਂ ਬਾਅਦ ਬੀਤੇ ਦੇਰ ਰਾਤ ਨੂੰ ਦੂਜੀ ਧਿਰ ਉਤੇ ਗੋਲੀਆਂ ਚਲਾ ਦਿੱਤੀਆਂ ਜਿਸ ਵਿੱਚ ਇਕ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮਨੂ ਕਪੂਰ, ਤੋਤਾ ਤੇ ਹੋਰਾਂ ਨੇ ਆਪਣੇ ਸਾਥੀਆਂ ਨਾਲ ਮਿਲ […]

Continue Reading

ਹਵਾ ਹੋਈ ਜ਼ਹਿਰੀਲੀ, AQI 400 ਉਤੇ ਪਹੁੰਚਿਆ

ਅੰਮ੍ਰਿਤਸਰ ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਨਵੀਂ ਦਿੱਲੀ, ਦੇਸ਼ ਕਲਿੱਕ ਬਿਓਰੋ : ਲਗਾਤਾਰ ਵਧਦੇ ਪ੍ਰਦੂਸ਼ਣ ਕਾਰਨ ਲਗਾਤਾਰ ਲੋਕਾਂ ਨੂੰ ਸ਼ਾਹ ਲੈਣਾ ਮੁਸ਼ਕਿਲ ਹੋ ਰਿਹਾ ਹੈ। ਪੰਜਾਬ ਤੋਂ ਲੈ ਕੇ ਦਿੱਲੀ ਤੱਕ ਹਵਾ ਜ਼ਹਿਰੀਲੀ ਹੋ ਚੁੱਕੀ ਹੈ। ਏਕਿਊਆਈ ਦਿਨੋ ਦਿਨ ਵਧਦਾ ਜਾ ਰਿਹਾ ਹੈ। ਅੰਮ੍ਰਿਤਸਰ ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਵਿੱਚ ਆ ਚੁੱਕਿਆ ਹੈ। […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 03-11-2024

ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ […]

Continue Reading