22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
ਚੰਡੀਗੜ੍ਹ, 9 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵੱਲੋਂ ਮਾਲ ਵਿਭਾਗ ਦੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ। ਪੂਰੀ ਲਿਸਟ ਹੇਠਾਂ ਪੜ੍ਹੋ……..
Continue Readingਚੰਡੀਗੜ੍ਹ, 9 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵੱਲੋਂ ਮਾਲ ਵਿਭਾਗ ਦੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ। ਪੂਰੀ ਲਿਸਟ ਹੇਠਾਂ ਪੜ੍ਹੋ……..
Continue Readingਚੰਡੀਗੜ੍ਹ, 8 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਆੜ੍ਹਤੀਆਂ ਨੇ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨਾਲ ਮੀਟਿੰਗ ਤੋਂ ਬਾਅਦ ਹਫ਼ਤੇ ਤੋਂ ਚੱਲ ਰਹੀ ਹੜਤਾਲ ਵਾਪਸ ਲੈ ਲਈ ਹੈ। ਹੜਤਾਲ ਵਾਪਸ ਹੋਣ ਨਾਲ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਫ਼ਸਲ ਦੀ ਨਿਰਵਿਘਨ ਖਰੀਦ ਮੁੜ […]
Continue Reading• ਗੁਰਮੀਤ ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਲਿਖਿਆ ਪੱਤਰ; ਲਗਾਤਾਰ ਖ਼ਰਾਬ ਮੌਸਮੀ ਹਾਲਾਤਾਂ ਕਰਕੇ ਬੰਪਰ ਫ਼ਸਲ ਦੀ ਉਮੀਦ ‘ਤੇ ਫਿਰਿਆ ਪਾਣੀ ਅਤੇ ਸੰਕਟ ਵਿੱਚ ਘਿਰੇ ਕਿਸਾਨਾਂ ਦੀ ਬਾਂਹ ਫੜਨ ਦੀ ਅਪੀਲ ਚੰਡੀਗੜ੍ਹ, 8 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰ ਸਰਕਾਰ ਨੂੰ ਪੱਤਰ ਲਿਖ […]
Continue Reading— ਮੁਲਜ਼ਮ ਆਪਣੇ ਹੈਂਡਲਰਾਂ ਦੁਆਰਾ ਨਿਰਧਾਰਤ ਥਾਵਾਂ ਤੋਂ ਹਥਿਆਰਾਂ ਦੀ ਖੇਪ ਪ੍ਰਾਪਤ ਕਰਦੇ ਸਨ: ਡੀਜੀਪੀ ਗੌਰਵ ਯਾਦਵ— 16 ਸਾਲਾ ਨਾਬਾਲਗ ਮੁਲਜ਼ਮ ਦਾ ਵੀ ਪੁਰਾਣਾ ਅਪਰਾਧਕ ਰਿਕਾਰਡ, ਅਸਲਾ ਐਕਟ ਅਧੀਨ ਕੇਸ ਦਾ ਕਰ ਰਿਹੈ ਸਾਹਮਣਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 8 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ […]
Continue Readingਚੰਡੀਗੜ੍ਹ, 8 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਆਈ.ਏ.ਐਸ., ਆਈ.ਪੀ.ਐਸ., ਆਈ.ਐਫ.ਐਸ. ਅਤੇ ਨਿਆਂਇਕ ਅਧਿਕਾਰੀਆਂ ਦੇ ਬਰਾਬਰ ਮਹਿੰਗਾਈ ਭੱਤਾ (ਡੀਏ) ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ 2 ਜੁਲਾਈ ਨੂੰ ਹੋਵੇਗੀ। ਇਸ ਵਿੱਚ, […]
Continue Readingਬਠਿੰਡਾ, 8 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ 11 ਅਪ੍ਰੈਲ ਨੂੰ ਵਿੱਤ ਮੰਤਰੀ ਦੇ ਹਲਕੇ ਦਿੜ੍ਹਬਾ ਵਿਖੇ ਸੰਕੇਤਕ ਧਰਨਾ ਦੇਵੇਗੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਗੁਰਵਿੰਦਰ ਸੰਧੂ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਵੱਲੋਂ ਦਿੜ੍ਹਬਾ ਵਿਖੇ ਸੰਕੇਤਕ ਧਰਨਾ ਲਗਾਉਣ ਤੋਂ ਬਾਅਦ ਉੱਥੇ ਸਥਿਤ ਵਿੱਤ ਮੰਤਰੀ ਦੇ ਦਫ਼ਤਰ […]
Continue Readingਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਅਪ੍ਰੈਲ: ਦਲਜੀਤ ਕੌਰ ਅੱਜ ਇਥੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਮਨਜੀਤ ਕੌਰ ਬਰਿਆਲੀ ਦੀ ਪ੍ਰਧਾਨਗੀ ਹੇਠ ਹੋਈ, ਮੀਟਿੰਗ ਨੂੰ ਸੰਬੋਧਨ ਕਰਨ ਲਈ ਹਰਗੋਬਿੰਦ ਕੌਰ ਕੌਮੀ ਪ੍ਰਧਾਨ ਵਿਸ਼ੇਸ਼ ਤੌਰ ਤੇ ਪਹੁੰਚੇ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਸਰਕਾਰ ਨੇ ਜੋ ਸਮਾਰਟ ਫੋਨ ਆਂਗਣਵਾੜੀ […]
Continue Readingਸੰਗਰੂਰ, 8 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਪੰਜਾਬ ਸਰਕਾਰ ‘ਤੇ ਕਿਸਾਨਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਬੇਮੌਸਮੀ ਬਾਰਿਸ਼ ਅਤੇ ਗੜ੍ਹੇਮਾਰੀ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਬਜਾਏ, ਉਨ੍ਹਾਂ ਨੂੰ ਤੁਰੰਤ 50 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ […]
Continue Readingਜਲੰਧਰ, 7 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਜਲੰਧਰ ਵਿੱਚ ਆਪਣੇ ਘਰ ਦੇ ਬਾਹਰ ਗਲੀ ਵਿੱਚ ਖੇਡ ਰਹੀ 7 ਸਾਲਾ ਬੱਚੀ ਨੂੰ ਇੱਕ ਲਾਪਰਵਾਹ ਡਰਾਈਵਰ ਨੇ ਕੁਚਲ ਦਿੱਤਾ। ਗੰਭੀਰ ਸੱਟਾਂ ਕਾਰਨ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਡਰਾਈਵਰ ਦੀ ਲਾਪਰਵਾਹੀ ਨੂੰ ਹਾਦਸੇ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ। ਪੁਲਿਸ ਨੇ ਡਰਾਈਵਰ ਨੂੰ ਗ੍ਰਿਫ਼ਤਾਰ ਕਰਕੇ […]
Continue Readingਚੰਡੀਗੜ੍ਹ, 7 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੀ.ਆਰ.ਟੀ.ਸੀ. ਡਿਪੂ ਬਠਿੰਡਾ ਵਿਖੇ ਤਾਇਨਾਤ ਕੰਡਕਟਰ ਨਰਿੰਦਰ ਸਿੰਘ ਉਰਫ਼ ਲਾਡੀ ਨੂੰ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ […]
Continue Reading