ਪੰਜਾਬ ‘ਚ ਲਗਾਤਾਰ ਤਿੰਨ ਦਿਨ ਰਹਿਣਗੀਆਂ ਛੁੱਟੀਆਂ
ਚੰਡੀਗੜ੍ਹ, 2 ਨਵੰਬਰ, ਦੇਸ਼ ਕਲਿਕ ਬਿਊਰੋ :ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਲਗਾਤਾਰ ਤਿੰਨ ਛੁੱਟੀਆਂ ਹੋਣਗੀਆਂ। ਪ੍ਰਾਪਤ ਜਾਣਕਾਰੀ ਅਨੁਸਾਰ 15, 16 ਅਤੇ 17 ਨਵੰਬਰ ਨੂੰ ਛੁੱਟੀਆਂ ਹੋਣਗੀਆਂ। ਇਸ ਸਬੰਧੀ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਜਾਰੀ ਸਾਲਾਨਾ ਸੂਚੀ ਵਿੱਚ ਦਿੱਤੀ ਗਈ ਹੈ। ਸਰਕਾਰੀ ਪ੍ਰਾਈਵੇਟ ਸਕੂਲ-ਕਾਲਜ, ਸਰਕਾਰੀ ਦਫ਼ਤਰ ਅਤੇ ਅਦਾਰੇ ਤਿੰਨੋਂ ਦਿਨ ਬੰਦ ਰਹਿਣਗੇ। ਇਹ ਵੀ ਪੜ੍ਹੋ: ਅਮਰੀਕਾ […]
Continue Reading