ਅਸੀਂ ਪੰਜਾਬ ਨੂੰ ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣਾਉਣ ਲਈ ਵਚਨਬੱਧ: ਸੰਜੀਵ ਅਰੋੜਾ

ਚੰਡੀਗੜ੍ਹ/ਨਵੀਂ ਦਿੱਲੀ, 30 ਸਤੰਬਰ 2025: ਦੇਸ਼ ਕਲਿੱਕ ਬਿਓਰੋ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਨਵੈਸਟ ਪੰਜਾਬ ਪਹਿਲਕਦਮੀ ਤਹਿਤ ਆਪਣੀਆਂ ਪਹੁੰਚ ਸਰਗਰਮੀਆਂ ਨੂੰ ਜਾਰੀ ਰੱਖਦਿਆਂ 13-15 ਮਾਰਚ ਤੱਕ ਮੋਹਾਲੀ ਵਿਖੇ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੇ 6ਵੇਂ ਐਡੀਸ਼ਨ ਦੀ ਤਿਆਰੀ ਦੇ ਹਿੱਸੇ ਵਜੋਂ ਅੱਜ ਨਵੀਂ ਦਿੱਲੀ ਵਿਖੇ ਇੱਕ ਸਮਰਪਿਤ […]

Continue Reading

ਮੁੱਖ ਮੰਤਰੀ ਵੱਲੋਂ ਉਦਯੋਗ ਜਗਤ ਦੇ ਦਿੱਗਜ਼ਾਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ

ਪੰਜਾਬ ਨੂੰ ਹਰ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਦੀ ਧਰਤੀ ਵਜੋਂ ਪੇਸ਼ ਕੀਤਾ ਕਿਹਾ, ਪੰਜਾਬ ਮਨੋਰੰਜਨ ਅਤੇ ਸੈਰ-ਸਪਾਟਾ ਉਦਯੋਗ ਨੂੰ ਵੱਡਾ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਤਿਆਰ ਨਵੀਂ ਦਿੱਲੀ, 30 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਦਯੋਗਪਤੀਆਂ ਨੂੰ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ ਦਿੰਦਿਆਂ […]

Continue Reading

ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਹੜ੍ਹ ਪ੍ਰਭਾਵਿਤ ਪੰਜਾਬ ਲਈ ਵਿਸ਼ੇਸ਼ ਪੈਕੇਜ ਮੰਗਿਆ

ਅਨਾਜ ਦੀ ਚੱਲ ਰਹੀ ਖ਼ਰੀਦ ਦੌਰਾਨ ਮਾਪਦੰਡਾਂ ਵਿੱਚ ਢਿੱਲ ਦੇਣ ਦੀ ਕੀਤੀ ਅਪੀਲ ਨਵੀਂ ਦਿੱਲੀ, 30 ਸਤੰਬਰ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਦੇ ਮੱਦੇਨਜ਼ਰ ਸੂਬੇ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ। ਮੁੱਖ ਮੰਤਰੀ […]

Continue Reading

25-26 ਨਵੰਬਰ ਨੂੰ ਹੋ ਰਹੇ ਸੀਟੂ ਦੇ ਸੂਬਾਈ ਇਜਲਾਸ ਲਈ ਸਵਾਗਤੀ ਕਮੇਟੀ ਦੀ ਕੀਤੀ ਚੋਣ

ਸੀਟੂ ਦਾ ਇਜਲਾਸ ਸੰਗਰੂਰ ‘ਚ ਹੋਣਾ ਸਾਡੇ ਲਈ ਮਾਨ ਵਾਲੀ ਗੱਲ : ਮੇਜਰ ਪੁੰਨਾਵਾਲਸੰਗਰੂਰ, 30 ਸਤੰਬਰ, ਦੇਸ਼ ਕਲਿੱਕ ਬਿਓਰੋ : ਸੈਂਟਰ ਆਫ ਇੰਡੀਆ ਟਰੇਡ ਯੂਨੀਅਨ (ਸੀਟੂ) ਦੀ ਮੀਟਿੰਗ ਅੱਜ ਲਹਿਰਾ ਭਵਨ ਸੰਗਰੂਰ ਵਿਖੇ ਜੋਗਿੰਦਰ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਹੋਈ । ਇਸ ਮੌਕੇ ਕਿਰਤੀ ਜਮਾਤ ਦੀ ਸਿਰਮੌਰ ਜਥੇਬੰਦੀ ਸੀਟੂ ਦੇ 25 ਤੇ 26 ਨਵੰਬਰ ਨੂੰ […]

Continue Reading

ਭਲਕੇ ਤੋਂ ਸਕੂਲਾਂ ਦਾ ਸਮਾਂ ਬਦਲਿਆ

ਚੰਡੀਗੜ੍ਹ, 30 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਅਕਤੂਬਰ ਤੋਂ ਬਦਲ ਜਾਵੇਗਾ। 1 ਅਕਤੂਬਰ 2025 ਤੋਂ ਸਕੂਲ  ਸਵੇਰੇ 8.30 ਵਜੇ ਖੁੱਲ੍ਹਣਗੇ। ਪ੍ਰਾਇਮਰੀ ਸਕੂਲਾਂ ਦਾ ਸਮਾਂ 8.30 ਵਜੇ ਤੋਂ 2.30 ਵਜੇ ਤੱਕ ਹੋਵੇਗਾ, ਜਦੋਂ ਕਿ ਮਿਡਲ, ਹਾਈ, ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ 2.50 ਵਜੇ […]

Continue Reading

ਪੰਜਾਬ ਦੇ ਸਰਕਾਰੀ ਸਕੂਲਾਂ ‘ਚ AI ਕਰਾਂਤੀ! ਸਮਾਰਟ ਕਲਾਸਰੂਮ ਤੇ ਨਵੇਂ AI ਕੋਰਸ ਨਾਲ ਡਿਜ਼ਿਟਲ ਭਵਿੱਖ ਦੀ ਸ਼ੁਰੂਆਤ

ਚੰਡੀਗੜ੍ਹ, 30 ਸਤੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਮਾਰਟ ਸਰਕਾਰ ਅਤੇ ਡਿਜੀਟਲ ਤਾਕਤ ਦੇ ਨਵੇਂ ਦੌਰ ਵਿੱਚ ਕਦਮ ਰੱਖ ਰਿਹਾ ਹੈ। ਰਾਜ ਹੁਣ ਨਵੀਂ ਸੋਚ ਅਤੇ ਈਮਾਨਦਾਰੀ ਵਿੱਚ ਪੂਰੇ ਦੇਸ਼ ਵਿੱਚ ਅੱਗੇ ਵਧ ਰਿਹਾ ਹੈ। ਰਾਜ ਨੇ ਮਜ਼ਬੂਤ ਡਿਜੀਟਲ ਢਾਂਚੇ ਦੀ ਵਰਤੋ ਕਰਕੇ ਸਰਕਾਰੀ ਸਕੂਲਾਂ ਵਿੱਚ ਆਰਟੀਫੀਸ਼ੀਅਲ […]

Continue Reading

ਦੁਸਹਿਰਾ, ਦੀਵਾਲੀ, ਗੁਰਪੁਰਬ, ਕ੍ਰਿਸਮਿਸ, ਨਵੇਂ ਸਾਲ ਮੌਕੇ ਪਟਾਖੇ ਚਲਾਉਣ ਲਈ ਸਮਾਂ ਨਿਰਧਾਰਿਤ

·       ਹੁਕਮ 31 ਦਸੰਬਰ 2025 ਤੱਕ ਲਾਗੂ ਰਹਿਣਗੇ ਮਾਨਸਾ, 30 ਸਤੰਬਰ : ਦੇਸ਼ ਕਲਿੱਕ ਬਿਓਰੋ           ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ IAS ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿਚ 02 ਅਕਤੂਬਰ 2025 ਨੂੰ ਦੁਸ਼ਹਿਰੇ ਦੇ ਤਿਓਹਾਰ ‘ਤੇ ਸ਼ਾਮ 06 ਵਜੇ ਤੋਂ ਸ਼ਾਮ 07 ਵਜੇ ਤੱਕ, 20 ਅਕਤੂਬਰ 2025 ਨੂੰ ਦੀਵਾਲੀ ਵਾਲੀ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ, 5 ਨਵੰਬਰ ਨੂੰ ਗੁਰਪੁਰਬ ਦੇ ਮੌਕੇ ‘ਤੇ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਤੱਕ (ਇੱਕ ਘੰਟਾ) ਰਾਤ 9 ਵਜੇ ਤੋਂ ਰਾਤ 10 ਵਜੇ ਤੱਕ (ਇੱਕ ਘੰਟਾ) ਅਤੇ […]

Continue Reading

ਪੰਜਾਬ ਸਰਕਾਰ ਵੱਲੋਂ 8 ਅਕਤੂਬਰ ਨੂੰ ਇਕ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ

ਚੰਡੀਗੜ੍ਹ, 30 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 8 ਅਕਤੂਬਰ 2025 ਨੂੰ ਸੂਬੇ ਦੇ ਇਕ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਜੀ ਦੇ ਪ੍ਰਕਾਸ਼ ਗੁਰਪੂਰਬ ਦੇ ਸਬੰਧ ਵਿੱਚ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਾਰੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ […]

Continue Reading

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

ਕੇਂਦਰੀ ਰੇਲ ਰਾਜ ਮੰਤਰੀ ਨੇ ਲੋਕ ਸਭਾ ਮੈਂਬਰ ਨੂੰ ਦਿਵਾਇਆ ਵਿਸ਼ਵਾਸ ਵੰਦੇ ਭਾਰਤ ਰੇਲ ਜਦੋਂ ਬਰਨਾਲਾ ਸਟੇਸ਼ਨ ਉੱਤੇ ਰੁਕੇਗੀ ਤਾਂ ਰੇਲ ਦਾ ਉਚੇਚਾ ਸਵਾਗਤ ਕੀਤਾ ਜਾਵੇਗਾ: ਮੀਤ ਹੇਅਰ ਨਵੀਂ ਦਿੱਲੀ/ਚੰਡੀਗੜ੍ਹ, 30 ਸਤੰਬਰ, ਦੇਸ਼ ਕਲਿੱਕ ਬਿਓਰੋ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਵਿਖੇ ਕੇਂਦਰੀ […]

Continue Reading

ਸਾਬਕਾ ਮੰਤਰੀ ਅਨਿਲ ਜੋਸ਼ੀ ਕਾਂਗਰਸ ’ਚ ਹੋਣਗੇ ਸ਼ਾਮਲ

ਚੰਡੀਗੜ੍ਹ, 30 ਸਤੰਬਰ, ਦੇਸ਼ ਕਲਿੱਕ ਬਿਓਰੋ : ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਅੱਜ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਅਨਿਲ ਜੋਸੀ ਅੱਜ ਆਲ ਇੰਡੀਆ ਕਾਂਗਰਸ ਦੇ ਮੁੱਖ ਸਕੱਤਰ ਕੇ ਸੀ ਵੇਣੂਗੋਪਾਲ ਤੇ ਰਾਹੁਲ ਗਾਂਧੀ ਨੂੰ ਮਿਲੇ ਹਨ। ਅਨਿਲ ਜੋਸ਼ੀ ਕਾਂਗਰਸ ਵਿੱਚ ਸ਼ਾਮਲ ਹੋਣਗੇ। ਇਹ ਵੀ ਚਰਚਾ ਹੈ […]

Continue Reading