ਲੁਧਿਆਣਾ ਉਪ ਚੋਣ ਨਤੀਜੇ : 7 ਵੇਂ ਦੌਰ ‘ਚ APP ਦੀ ਲੀਡ ਹੋਰ ਵਧੀ
ਲੁਧਿਆਣਾ, 23 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਵੋਟਾਂ ਦੀ ਗਿਣਤੀ ਜਾਰੀ ਹੈ। 14 ਦੌਰਾਂ ਵਿੱਚੋਂ 7 ਦੌਰ ਪੂਰੇ ਹੋ ਚੁੱਕੇ ਹਨ। ‘ਆਪ’ ਉਮੀਦਵਾਰ ਸੰਜੀਵ ਅਰੋੜਾ ਅੱਗੇ ਚੱਲ ਰਹੇ ਹਨ। ਕਾਂਗਰਸ ਦੂਜੇ ਸਥਾਨ ‘ਤੇ, ਭਾਜਪਾ ਤੀਜੇ ਸਥਾਨ ‘ਤੇ ਅਤੇ ਸ਼੍ਰੋਮਣੀ ਅਕਾਲੀ ਦਲ ਚੌਥੇ ਸਥਾਨ ‘ਤੇ ਹੈ।
Continue Reading
