ਸੁਖਬੀਰ ਬਾਦਲ ਨੇ ਸੀਨੀਅਰ ਆਗੂ ਨੂੰ ਸ਼੍ਰੋਮਣੀ ਅਕਾਲੀ ਦਲ ’ਚੋਂ ਕੱਢਿਆ

ਚੰਡੀਗੜ੍ਹ, 30 ਸਤੰਬਰ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਵਾਲੇ ਸੀਨੀਅਰ ਆਗੂ ਨੂੰ ਪਾਰਟੀ ਤੋਂ ਬਾਹਰ ਦਾ ਰਾਹ ਦਿਖਾ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਸੰਗਠਨ ਅਤੇ ਹੋਰ ਸੀਨੀਅਰ ਆਗੂਆਂ ਵਲੋਂ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਦੀਆਂ […]

Continue Reading

ਮਾਨ ਸਰਕਾਰ ਨੇ ਅਪਾਹਜ ਬੱਚਿਆਂ ਦੇ ਜੀਵਨ ਵਿੱਚ ਲਿਆਂਦੀ ਨਵੀਂ ਰੌਸ਼ਨੀ , ਸੰਕੇਤ ਭਾਸ਼ਾ ਰਾਹੀਂ ਖੁਲ੍ਹੇ ਨਵੇਂ ਮੌਕਿਆਂ ਦੇ ਦਰਵਾਜ਼ੇ

ਚੰਡੀਗੜ੍ਹ, 30 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੀ ਮਾਨ ਸਰਕਾਰ ਨੇ ਅਪਾਹਜ ਬੱਚਿਆਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਨੂੰ ਨਿਆਂ ਪ੍ਰਦਾਨ ਕਰਨ ਲਈ ਇੱਕ ਇਤਿਹਾਸਕ ਪਹਿਲਕਦਮੀ ਕੀਤੀ ਹੈ। ਅਗਸਤ 2025 ਵਿੱਚ, ਪੰਜਾਬ ਨੇ ਕਿਸ਼ੋਰ ਨਿਆਂ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਐਕਟ, 2015 ਦੇ ਤਹਿਤ ਸੰਕੇਤ ਭਾਸ਼ਾ ਦੁਭਾਸ਼ੀਏ, ਅਨੁਵਾਦਕ ਅਤੇ ਵਿਸ਼ੇਸ਼ ਸਿੱਖਿਅਕ ਨਿਯੁਕਤ ਕਰਨ ਵਾਲਾ […]

Continue Reading

ਜਨਤਾ ਪ੍ਰਤੀ ਸਮਰਪਣ ਦੀ ਇੱਕ ਉਦਾਹਰਣ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਪਣਾ ਘਰ ਆਮ ਆਦਮੀ ਕਲੀਨਿਕ ਨੂੰ ਕੀਤਾ ਸਮਰਪਿਤ

ਚੰਡੀਗੜ੍ਹ, 30 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੀ ਇਮਾਨਦਾਰ ਸਰਕਾਰ ਨੇ ਇੱਕ ਵਾਰ ਫਿਰ ਤੋਂ ਸਾਬਤ ਕਰ ਦਿੱਤਾ ਹੈ ਕਿ ਇਸਦੇ ਨੇਤਾ ਲੋਕਾਂ ਦੀ ਭਲਾਈ ਲਈ ਆਪਣੇ ਨਿੱਜੀ ਹਿੱਤਾਂ ਤੋਂ ਪਰੇ ਹਨ। ਇਸਦੀ ਇੱਕ ਪ੍ਰਮੁੱਖ ਉਦਾਹਰਣ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਭੌਰਾ (ਜ਼ਿਲ੍ਹਾ ਨਵਾਂਸ਼ਹਿਰ) ਵਿੱਚ ਆਮ ਆਦਮੀ ਕਲੀਨਿਕ ਸਥਾਪਤ ਕਰਨ ਲਈ ਆਪਣੇ […]

Continue Reading

ਆਂਗਨਵਾੜੀ ਤੇ ਆਸ਼ਾ ਵਰਕਰਾਂ ਨੇ ਸਾਈਕਲ ਚਲਾ ਕੇ ਲੋਕਾਂ ਨੂੰ ਤੰਦਰੁਸਤ ਰਹਿਣ ਦਾ ਦਿੱਤਾ ਸੁਨੇਹਾ

ਸੰਗਰੂਰ, 30 ਸਤੰਬਰ: ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਸੰਗਰੂਰ ਵਿੱਚ ਫਿੱਟ ਇੰਡੀਆ ਮੂਵਮੈਂਟ ਹੇਠ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਸਮੂਹ ਆਂਗਨਵਾੜੀ ਤੇ ਆਸ਼ਾ ਵਰਕਰਾਂ ਨੇ ਸਾਈਕਲ ਚਲਾ ਕੇ ਲੋਕਾਂ ਨੂੰ ਤੰਦਰੁਸਤ ਰਹਿਣ ਦਾ ਸੁਨੇਹਾ ਦਿੱਤਾ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰਪਾਲ ਕੌਰ ਧਾਰੀਵਾਲ, ਨੋਡਲ ਅਫਸਰ ਰਜਤ ਕੁਮਾਰ, ਸਪੋਰਟਸ ਅਥਾਰਟੀ ਆਫ ਇੰਡੀਆ ਦੇ ਮੈਂਬਰ […]

Continue Reading

ਮਾਤਾ ਮਨਸਾ ਦੇਵੀ ਮੱਥਾ ਟੇਕ ਕੇ ਵਾਪਸ ਆ ਰਹੇ ਸ਼ਰਧਾਲੂਆਂ ਦਾ ਟੈਂਪੂ ਪਲਟਿਆ, 1 ਦੀ ਮੌਤ 26 ਜ਼ਖ਼ਮੀ

ਚੰਡੀਗੜ੍ਹ, 30 ਸਤੰਬਰ, ਦੇਸ਼ ਕਲਿਕ ਬਿਊਰੋ : ਮਾਤਾ ਮਨਸਾ ਦੇਵੀ ਮੰਦਿਰ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਇੱਕ ਟੈਂਪੂ ਪਲਟ ਗਿਆ, ਜਿਸ ਕਾਰਨ 26 ਲੋਕ ਜ਼ਖਮੀ ਹੋ ਗਏ ਅਤੇ ਇੱਕ ਦੀ ਮੌਤ ਹੋ ਗਈ। ਪੰਚਕੁਲਾ ਸੈਕਟਰ 21 ਥਾਣਾ ਜ਼ਖਮੀਆਂ ਦੇ ਬਿਆਨ ਦਰਜ ਕਰ ਰਿਹਾ ਹੈ।ਜ਼ੀਰਕਪੁਰ ਤੋਂ ਲਗਭਗ 35 […]

Continue Reading

6 ਮਹੀਨੇ ਤੋਂ ਮਾਣਭੱਤਾ ਨਾ ਮਿਲਣ ਕਾਰਨ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਮੁੱਖ ਦਫਤਰ ਅੱਗੇ ਧਰਨਾ ਲਾਉਣ ਦਾ ਐਲਾਨ

ਯੂਨੀਅਨ ਨੇ ਕਿਹਾ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਉਤੇ ਰਾਸ਼ਨ ਕਾਰਡ ਕੱਟਣ ਲਈ E-KYC ਕਰਨ ਦਾ ਪਾਇਆ ਜਾ ਰਿਹਾ ਦਬਾਅ ਚੰਡੀਗੜ੍ਹ, 30 ਸਤੰਬਰ 2025, ਦੇਸ਼ ਕਲਿੱਕ ਬਿਓਰੋ : ਪਿਛਲੇ 6 ਮਹੀਨਿਆਂ ਤੋਂ ਮਾਣਭੱਤਾ ਨਾ ਮਿਲਣ ਦੇ ਵਿਰੋਧ ਵਿੱਚ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਮੁੱਖ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ। ਪ੍ਰੈਸ ਬਿਆਨ ਜਾਰੀ ਕਰਦੇ ਹੋਏ […]

Continue Reading

ਕੇਂਦਰੀ ਰਾਜ ਮੰਤਰੀ ਅਜੇ ਟਮਟਾ ਅੰਮ੍ਰਿਤਸਰ ਪਹੁੰਚੇ, ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨਗੇ

ਅੰਮ੍ਰਿਤਸਰ, 30 ਸਤੰਬਰ, ਦੇਸ਼ ਕਲਿਕ ਬਿਊਰੋ :ਕੇਂਦਰੀ ਸੜਕ ਆਵਾਜਾਈ ਰਾਜ ਮੰਤਰੀ ਅਜੇ ਟਮਟਾ ਅੱਜ ਅੰਮ੍ਰਿਤਸਰ ਦਾ ਦੌਰਾ ਕਰ ਰਹੇ ਹਨ। ਭਾਜਪਾ ਆਗੂਆਂ ਨੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਨ੍ਹਾਂ ਦਾ ਸਵਾਗਤ ਕੀਤਾ। ਉਹ ਅੱਜ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨਗੇ ਅਤੇ ਕੇਂਦਰੀ ਰਾਜਮਾਰਗਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣਗੇ।ਉਹ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ […]

Continue Reading

RBI ਨੇ ਲੋਨ ਨਿਯਮ ਕੀਤੇ ਸਰਲ, ਕਰਜ਼ਾ ਲੈਣਾ ਹੋਵੇਗਾ ਸੌਖਾ

ਨਵੀਂ ਦਿੱਲੀ, 30 ਸਤੰਬਰ, ਦੇਸ਼ ਕਲਿਕ ਬਿਊਰੋ :ਭਾਰਤੀ ਰਿਜ਼ਰਵ ਬੈਂਕ (RBI) ਨੇ ਆਪਣੀ ਵਿੱਤੀ ਨਿਗਰਾਨੀ ਨੂੰ ਸਖ਼ਤ ਕਰ ਦਿੱਤਾ ਹੈ ਅਤੇ ਲੋਨ ਨਿਯਮਾਂ ਨੂੰ ਸਰਲ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। RBI ਦੇ ਨਵੇਂ ਨਿਯਮ ਗਾਹਕਾਂ ਨੂੰ ਸਸਤੇ ਅਤੇ ਵਧੇਰੇ ਲਚਕਦਾਰ ਕਰਜ਼ੇ, ਸੋਨੇ ਦੇ ਕਰਜ਼ਿਆਂ ਤੱਕ ਵਿਆਪਕ ਪਹੁੰਚ ਅਤੇ ਬੈਂਕਾਂ ਲਈ ਆਸਾਨ ਪੂੰਜੀ ਇਕੱਠਾ […]

Continue Reading

₹2,000 ਤੋਂ ਸਿੱਧਾ ₹10,000 ਪ੍ਰਤੀ ਏਕੜ ਮੁਆਵਜ਼ਾ! 26% ਤੋਂ 100% ਫ਼ਸਲ ਨੁਕਸਾਨ ‘ਤੇ ਵੱਡੀ ਰਾਹਤ, ₹20,000 ਤੱਕ ਦਾ ਮੁਆਵਜ਼ਾ ਅਤੇ 15 ਅਕਤੂਬਰ ਤੋਂ ਚੈੱਕ ਮਿਲਣੇ ਸ਼ੁਰੂ

ਹੜ੍ਹ ਪੀੜਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ! ਵਧਾਈ ਗਈ ਰਾਹਤ ਰਾਸ਼ੀ, 15 ਅਕਤੂਬਰ ਤੋਂ ਮਿਲਣਗੇ ਮੁਆਵਜ਼ੇ ਦੇ ਚੈੱਕ, CM ਬੋਲੇ- ਦੀਵਾਲੀ ਤੋਂ ਪਹਿਲਾਂ ਹੀ ਪੰਜਾਬੀਆਂ ਦੇ ਚਿਹਰਿਆਂ ‘ਤੇ ਖੁਸ਼ੀ ਦੇ ਦੀਵੇ ਜਲਾਵਾਂਗੇ ਚੰਡੀਗੜ੍ਹ, 30 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੇ ਦੂਜੇ ਅਤੇ ਆਖਰੀ ਦਿਨ, ਮੁੱਖ ਮੰਤਰੀ ਭਗਵੰਤ ਮਾਨ […]

Continue Reading

ਕੇਂਦਰ ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤਾ ਤਿਉਹਾਰਾਂ ਦਾ ਤੋਹਫਾ

ਨਵੀਂ ਦਿੱਲੀ, 30 ਸਤੰਬਰ, ਦੇਸ਼ ਕਲਿੱਕ ਬਿਓਰੋ : ਤਿਉਹਾਰਾਂ ਤੋਂ ਪਹਿਲਾਂ ਕੇਂਦਰ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕੇਂਦਰ ਸਰਕਾਰ ਦੇ ਗਰੁੱਪ ਸੀ ਅਤੇ ਗੈਰ ਗਜ਼ਟਿਡ ਗਰੁੱਪ ਬੀ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਮੁਲਾਜ਼ਮਾਂ ਨੂੰ ਉਤਪਾਦਕਤਾ ਸਬੰਧੀ ਬੋਨਸ ਦੇ ਤੌਰ ਉਤੇ 30 ਦਿਨ ਦੀ […]

Continue Reading