CM ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ

ਚੰਡੀਗੜ੍ਹ, 30 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 30 ਸਤੰਬਰ ਨੂੰ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਉਹ ਸ਼ਾਹ ਨੂੰ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਬਾਰੇ ਜਾਣਕਾਰੀ ਦੇਣਗੇ। ਉਹ ਰਾਜ ਆਫ਼ਤ ਰਾਹਤ ਫੰਡ (SDRF) ਦੇ ਨਿਯਮਾਂ ਵਿੱਚ ਢਿੱਲ ਦੇਣ ਦੀ ਵੀ ਮੰਗ ਕਰਨਗੇ।ਹਾਲਾਂਕਿ ਮੁੱਖ ਮੰਤਰੀ […]

Continue Reading

ਬੀਬੀ ਗੁਲਾਬ ਕੌਰ ਨੂੰ ਸਮਰਪਿਤ ਮੇਲਾ ਗ਼ਦਰੀ ਬਾਬਿਆਂ ਦਾ 30 ਅਕਤੂਬਰ ਤੋਂ 1 ਨਵੰਬਰ ਨੂੰ

ਨਾਟਕਾਂ ਅਤੇ ਗੀਤਾਂ ਭਰਿਆ ਹੋਏਗਾਜਲੰਧਰ, 29 ਸਤੰਬਰ – ਦੇਸ਼ ਕਲਿੱਕ ਬਿਓਰੋਗ਼ਦਰੀ ਗੁਲਾਬ ਬੀਬੀ ਗੁਲਾਬ ਕੌਰ ਨੂੰ ਸਮਰਪਿਤ 30,31 ਅਕਤੂਬਰ ਅਤੇ ਪਹਿਲੀ ਨਵੰਬਰ ਦੇਸ਼ ਭਗਤ ਯਾਦਗਾਰ ਹਾਲ ਚ ਲੱਗ ਰਿਹਾ 34ਵਾਂ ਮੇਲਾ ਗਦਰੀ ਬਾਬਿਆਂ ਦਾ ਪਹਿਲੀ ਨਵੰਬਰ ਨੂੰ ਦਿਨ ਰਾਤ ਨਾਟਕਾਂ ਅਤੇ ਗੀਤਾਂ ਦੇ ਦਿਲਕਸ਼ ਰੰਗਾਂ ਦੀ ਸਤਰੰਗੀ ਪੀਂਘ ਅੰਬਰਾਂ ਤੇ ਪਾਏਗਾ ।ਗ਼ਦਰੀ ਗੁਲਾਬ ਕੌਰ ਨੂੰ […]

Continue Reading

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ‘ਚ ਸੁਧਾਰ

ਮੋਹਾਲੀ, 30 ਸਤੰਬਰ, ਦੇਸ਼ ਕਲਿਕ ਬਿਊਰੋ : ਪਿੰਜੌਰ ਵਿੱਚ ਇੱਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਪੰਜਾਬੀ ਗਾਇਕ Rajveer Jawanda ਦੀ ਹਾਲਤ ਵਿੱਚ ਕੁਝ ਸੁਧਾਰ ਹੋਇਆ ਹੈ। ਫੋਰਟਿਸ ਮੋਹਾਲੀ ਦੇ ਡਾਕਟਰਾਂ ਅਨੁਸਾਰ ਚਾਰ ਲਾਈਫ ਸਪੋਰਟ ਮਸ਼ੀਨਾਂ ਵਿੱਚੋਂ ਤਿੰਨ ਨੂੰ ਹਟਾ ਦਿੱਤਾ ਗਿਆ ਹੈ, ਪਰ ਉਹ ਵੈਂਟੀਲੇਟਰ ਸਪੋਰਟ ‘ਤੇ ਹੈ ਅਤੇ ਅਜੇ ਤੱਕ ਹੋਸ਼ ਵਿੱਚ ਨਹੀਂ ਆਇਆ […]

Continue Reading

ਲੁਧਿਆਣਾ ‘ਚ ਯੂਟਿਊਬਰ ਵਿਰੁੱਧ ਕਾਰਵਾਈ ਨੂੰ ਲੈ ਕੇ ਅੜੇ ਪ੍ਰਵਾਸੀ, ਪੁਲਿਸ ਨੂੰ ਦਿੱਤਾ ਅਲਟੀਮੇਟਮ

ਲੁਧਿਆਣਾ, 30 ਸਤੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ, ਪ੍ਰਵਾਸੀਆਂ ਦੇ ਆਗੂਆਂ ਨੇ ਪੁਲਿਸ ਨੂੰ ਮੰਗਲਵਾਰ ਸ਼ਾਮ ਤੱਕ ਦਾ ਸਮਾਂ ਦਿੱਤਾ ਹੋਇਆ ਹੈ ਕਿ ਉਹ ਇੱਕ ਯੂਟਿਊਬਰ ਵਿਰੁੱਧ ਕਾਰਵਾਈ ਕਰੇ ਜਿਸਨੇ ਪੂਰਵਾਂਚਲ ਭਾਈਚਾਰੇ ਦੀਆਂ ਔਰਤਾਂ ਬਾਰੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ। ਅਲਟੀਮੇਟਮ ਦਿੱਤੇ ਨੂੰ ਚਾਰ ਦਿਨ ਬੀਤ ਚੁੱਕੇ ਹਨ, ਪਰ ਪ੍ਰਸ਼ਾਸਨ ਨੇ ਅਜੇ ਤੱਕ ਯੂਟਿਊਬਰ ਵਿਰੁੱਧ ਕਾਰਵਾਈ […]

Continue Reading

ਤਾਪਮਾਨ ਵਿੱਚ ਹਲਕੀ ਗਿਰਾਵਟ ਦੇ ਬਾਵਜੂਦ ਪੰਜਾਬ ‘ਚ ਗਰਮੀ ਬਰਕਰਾਰ

ਚੰਡੀਗੜ੍ਹ, 30 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਤਾਪਮਾਨ ਵਿੱਚ ਹਲਕੀ ਜਿਹੀ ਗਿਰਾਵਟ ਆਈ ਹੈ। ਇਸ ਦੇ ਬਾਵਜੂਦ, ਤਾਪਮਾਨ ਆਮ ਨਾਲੋਂ ਉੱਪਰ ਬਣਿਆ ਹੋਇਆ ਹੈ। ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 1.8 ਡਿਗਰੀ ਵੱਧ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ ਆਮ ਨਾਲੋਂ 5.5 ਡਿਗਰੀ ਵੱਧ ਹੈ। ਇਹ ਤਬਦੀਲੀ ਮਾਨਸੂਨ ਦੇ ਜਾਣ ਤੋਂ ਬਾਅਦ ਖੁਸ਼ਕ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 30-09-2025 ਸੋਰਠਿ ਮਹਲਾ ੧ ॥ ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ […]

Continue Reading

ਪੰਜਾਬ ਵਿਧਾਨ ਸਭਾ ਨੇ ਕੇਂਦਰ ਤੋਂ 20 ਹਜ਼ਾਰ ਕਰੋੜ ਰੁਪਏ ਦੇ ਪੈਕੇਜ ਦੀ ਮੰਗ ਕਰਦਿਆਂ “ਪੰਜਾਬ ਦਾ ਪੁਨਰਵਾਸ” ਮਤਾ ਕੀਤਾ ਪਾਸ

ਪਾਸ ਕੀਤੇ ਗਏ ਮਤੇ ਨੂੰ ਹੁਣ ਰਸਮੀ ਤੌਰ ‘ਤੇ ਕੇਂਦਰ ਸਰਕਾਰ ਕੋਲ ਭੇਜਿਆ ਜਾਵੇਗਾ, ਜਿਸ ਵਿੱਚ ਪੰਜਾਬ ਦੀ ਰਿਕਵਰੀ ਸਬੰਧੀ ਸਹਾਇਤਾ ਲਈ ਤੁਰੰਤ ਕਾਰਵਾਈ ਹਿੱਤ ਕੀਤੀ ਜਾਵੇਗੀ ਅਪੀਲ ਚੰਡੀਗੜ੍ਹ, 29 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਵੱਲੋਂ ਆਪਣੇ ਵਿਸ਼ੇਸ਼ ਇਜਲਾਸ ਦੇ ਆਖਰੀ ਦਿਨ “ਪੰਜਾਬ ਦਾ ਪੁਨਰਵਾਸ” ਮਤਾ ਪਾਸ ਕੀਤਾ ਗਿਆ ਹੈ। ਇਹ ਮਤਾ ਜਲ […]

Continue Reading

ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ ਦੀਆਂ ਬਦਲੀਆਂ

ਚੰਡੀਗੜ੍ਹ, 29 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਦੇ ਮਾਲ ਤੇ ਪੁਨਰਵਾਸ ਵਿਪਾਗ ਵੱਲੋਂ ਪ੍ਰਬੰਧਕੀ ਪੱਖਾ ਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

30,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 29 ਸਤੰਬਰ, 2025, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਐਸਏਐਸ ਨਗਰ ਦੇ ਪੁਲਿਸ ਥਾਣਾ ਲਾਲੜੂ ਵਿਖੇ ਤਫ਼ਤੀਸ਼ੀ ਅਫ਼ਸਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਬਲਜਿੰਦਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ […]

Continue Reading

ਡਾ. ਬਲਬੀਰ ਸਿੰਘ ਵੱਲੋਂ ਸਿਆਸੀ ਪਾਰਟੀਆਂ ਕੇਂਦਰ ਤੋਂ ਪੰਜਾਬ ਦਾ ਹੱਕ ਲੈਣ ਲਈ ਸਮੂਹਿਕ ਆਵਾਜ਼ ਬੁਲੰਦ ਕਰਨ ਦੀ ਅਪੀਲ

ਚੰਡੀਗੜ੍ਹ, 29 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਵਿਧਾਨ ਸਭਾ ਨੂੰ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਰਗਰਮ ਅਤੇ ਪਹਿਲਾਂ ਤੋਂ ਹੀ ਬਣਾਈ ਗਈ ਸਿਹਤ ਰਣਨੀਤੀ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵੱਡੀ ਬਿਮਾਰੀ ਦੇ ਪ੍ਰਕੋਪ ਨੂੰ ਸਫਲਤਾਪੂਰਵਕ ਟਾਲ ਦਿੱਤਾ ਹੈ। ਇਸ ਦੇ ਨਾਲ ਹੀ […]

Continue Reading