ਜੋਗਿੰਦਰਾ ਗਰੁੱਪ ਵੱਲੋਂ ਪੰਜਾਬ ‘ਚ ਕੀਤਾ ਜਾਵੇਗਾ 1100 ਕਰੋੜ ਰੁਪਏ ਦਾ ਨਿਵੇਸ਼
ਚੰਡੀਗੜ੍ਹ, 1 ਅਪ੍ਰੈਲ 2026: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਜੋਗਿੰਦਰਾ ਗਰੁੱਪ ਵੱਲੋਂ 1,100 ਕਰੋੜ ਰੁਪਏ ਦੇ ਨਿਵੇਸ਼ ਨਾਲ ਰਣਨੀਤਕ ਵਿਸਥਾਰ ਦੀ ਯੋਜਨਾ ਦਾ ਐਲਾਨ ਕੀਤਾ ਗਆ ਹੈ ਜਿਸ ਤਹਿਤ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਦੀ ਵਰਤੋਂ […]
Continue Reading
