ਪੰਜਾਬ ‘ਚ ਗਰਮੀ ਵਧੀ, ਤਾਪਮਾਨ 39 ਡਿਗਰੀ ਦੇ ਨੇੜੇ ਪਹੁੰਚਿਆ

ਚੰਡੀਗੜ੍ਹ, 29 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2 ਡਿਗਰੀ ਵੱਧ ਹੈ, ਅਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ 4.4 ਡਿਗਰੀ ਵੱਧ ਹੈ। ਅੱਜ ਵੀ ਤਾਪਮਾਨ ਵਿੱਚ ਥੋੜ੍ਹਾ ਵਾਧਾ ਸੰਭਵ ਹੈ, ਪਰ ਆਉਣ ਵਾਲੇ ਦਿਨਾਂ ਵਿੱਚ ਰਾਹਤ […]

Continue Reading

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਆਖ਼ਰੀ ਦਿਨ, ਛੇ ਬਿੱਲ ਪਾਸ ਹੋਣਗੇ

ਚੰਡੀਗੜ੍ਹ, 29 ਸਤੰਬਰ, ਦੇਸ਼ ਕਲਿਕ ਬਿਊਰੋ :ਅੱਜ ਸੋਮਵਾਰ ਨੂੰ ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਹੜ੍ਹਾਂ ਨਾਲ ਸਬੰਧਤ ਵਿਸ਼ੇਸ਼ ਸੈਸ਼ਨ ਦਾ ਦੂਜਾ ਤੇ ਆਖ਼ਰੀ ਦਿਨ ਹੈ। ਇਸ ਸੈਸ਼ਨ ਦੌਰਾਨ ਲਗਭਗ ਛੇ ਬਿੱਲ ਪਾਸ ਕੀਤੇ ਜਾਣਗੇ। ਇਸ ਤੋਂ ਇਲਾਵਾ, ਪੰਜਾਬ ਦੇ ਪੁਨਰਵਾਸ ਨਾਲ ਸਬੰਧਤ ਇੱਕ ਪ੍ਰਸਤਾਵ ‘ਤੇ ਚਰਚਾ ਅਤੇ ਵੋਟਿੰਗ ਕੀਤੀ ਜਾਵੇਗੀ।ਇਹ ਪ੍ਰਸਤਾਵ ਕੇਂਦਰ ਦੀ ਭਾਜਪਾ ਸਰਕਾਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 29-09-2025 ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: 211ਵੇਂ ਦਿਨ, ਪੰਜਾਬ ਪੁਲਿਸ ਵੱਲੋਂ 5.8 ਕਿਲੋਗ੍ਰਾਮ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ

‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 26 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 28 ਸਤੰਬਰ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 211ਵੇਂ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 328 ਥਾਵਾਂ ‘ਤੇ ਛਾਪੇਮਾਰੀ […]

Continue Reading

ਮਿੱਟੀ ਅਤੇ ਲੋਕਾਂ ਦੀ ਸਿਹਤ ਸਾਡੀ ਪ੍ਰਮੁੱਖ ਤਰਜੀਹ: ਖੁੱਡੀਆਂ

ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਵਾਸਤੇ ਪਿੰਡਾਂ ਵਿੱਚ ਲੋਕ ਲਹਿਰ ਖੜੀ ਕਰ ਰਹੀ ਹੈ ਸਰਕਾਰ ਚੰਡੀਗੜ, 28 ਸਤੰਬਰ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਪਰਾਲੀ ਸਾੜਨ ਦੀ ਗੰਭੀਰ ਸਮੱਸਿਆ ਨਾਲ ਨਜਿੱਠਣ ਅਤੇ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸਾਹਿਤ ਕਰਨ ਵੱਲ ਅਹਿਮ ਕਦਮ ਚੁੱਕਦਿਆਂ, ਪੰਜਾਬ ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਲਈ ਇੱਕ […]

Continue Reading

ਸਿੱਖਿਆ ਮੰਤਰੀ ਨੇ ਮੋਹਾਲੀ ਦੇ ਨਿੱਜੀ ਹਸਪਤਾਲ ਦੀ ਖੋਲ੍ਹੀ ਪੋਲ

ਕਿਹਾ, ਪੈਸਾ ਕਮਾਉਣ ਦੇ ਲਾਲਚ ’ਚ ਐਮਰਜੈਂਸੀ ਵਿਚ ਵੀ ਦਾਖਲ ਨਹੀਂ ਕੀਤੇ ਜਾ ਰਹੇ ਮਰੀਜ਼ ਮੋਹਾਲੀ, 28 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਇਕ ਨਿੱਜੀ ਹਸਪਤਾਲ ਦੀ ਪੋਲ ਖੋਲ੍ਹ ਦਿੱਤੀ ਗਈ ਹੈ। ਹਸਪਤਾਲ ਵੱਲੋਂ ਪੈਸਾ ਕਮਾਉਣ ਦੇ ਲਾਲਚ ਵਿੱਚ ਮਰੀਜ਼ਾਂ ਨੂੰ ਵੀ ਐਂਮਰਜੈਂਸੀ ਦਾਖਲ ਨਹੀਂ ਕੀਤਾ […]

Continue Reading

ਚੰਡੀਗੜ੍ਹ : ਮੁੱਖ ਸਕੱਤਰ ਬਦਲਿਆ

ਚੰਡੀਗੜ੍ਹ, 28 ਸਤੰਬਰ, ਦੇਸ਼ ਕਲਿੱਕ ਬਿਓਰੋ : ਕੇਂਦਰ ਸਰਕਾਰ ਨੇ ਮੁੱਖ ਸਕੱਤਰ ਦੀ ਬਦਲੀ ਕਰਕੇ ਚੰਡੀਗੜ੍ਹ ਤੋਂ ਦਿੱਲੀ ਭੇਜ ਦਿੱਤਾ ਹੈ। ਚੰਡੀਗੜ੍ਹ ਦੇ ਮੁੱਖ ਸਕੱਤਰ ਰਾਜੀਵ ਵਰਮਾ ਦੀ ਚੰਡੀਗੜ੍ਹ ਤੋਂ ਦਿੱਲੀ ਬਦਲੀ ਕੀਤੀ ਗਈ ਹੈ, ਉਹ 1 ਅਕਤੂਬਰ 2025 ਨੂੰ ਉਥੇ ਜੁਆਇੰਨ ਕਰਨਗੇ।

Continue Reading

ਫਿਰ ਖੜ੍ਹਾ ਹੋਵੇਗਾ ਪੰਜਾਬ! ‘ਮਿਸ਼ਨ ਚੜ੍ਹਦੀਕਲਾ’ ਰਾਹੀਂ ਪੰਜਾਬ ਸਰਕਾਰ ਨੇ ਦੁਨੀਆ ਨੂੰ ਦਿੱਤਾ ਸੰਦੇਸ਼

ਚੰਡੀਗੜ੍ਹ, 28 ਸਤੰਬਰ, ਦੇਸ਼ ਕਲਿੱਕ ਬਿਓਰੋ : ਗੁਰੂਆਂ ਦੀ ਧਰਤੀ ਪੰਜਾਬ, ਜੋ ਹਮੇਸ਼ਾ ‘ਚੜ੍ਹਦੀਕਲਾ’ ਦੀ ਭਾਵਨਾ ਨਾਲ ਭਰੀ ਰਹਿੰਦੀ ਹੈ, ਹੜ੍ਹਾਂ ਕਾਰਨ ਹੋਏ ਨੁਕਸਾਨ ਤੋਂ ਬਾਅਦ ਵੀ ਡਟੀ ਹੋਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਮਿਸ਼ਨ ਚੜ੍ਹਦੀਕਲਾ’ ਦੀ ਸ਼ੁਰੂਆਤ ਹੋ ਚੁੱਕੀ ਹੈ, ਜਿਸ ਦਾ ਮਕਸਦ ਪੰਜਾਬ ਨੂੰ ਸਿਰਫ਼ ਸੰਕਟ ਵਿੱਚੋਂ ਕੱਢਣਾ ਹੀ […]

Continue Reading

ਪੰਜਾਬੀ ਕਲਾਕਾਰਾਂ ਨੇ ਜਤਾਇਆ ਭਰੋਸਾ: ਕਨੇਡਾ ਨਾਲੋਂ ਜ਼ਿਆਦਾ ਸੁਰੱਖਿਅਤ ਹੈ ਪੰਜਾਬ, ਮਾਨ ਸਰਕਾਰ ਅਤੇ ਪੰਜਾਬ ਪੁਲਿਸ ਦੀ ਸਰਗਰਮੀ ਦਾ ਅਸਰ

ਚੰਡੀਗੜ੍ਹ, 28 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੀ ਧਰਤੀ ਨਾਲ ਜੁੜੇ ਕਲਾਕਾਰ ਹੁਣ ਖੁੱਲ੍ਹ ਕੇ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਵਿਦੇਸ਼ਾਂ ਨਾਲੋਂ ਆਪਣੇ ਹੀ ਰਾਜ ਪੰਜਾਬ ਵਿੱਚ ਜ਼ਿਆਦਾ ਸੁਰੱਖਿਅਤ ਮਹਿਸੂਸ ਹੁੰਦਾ ਹੈ। ਕਨੇਡਾ ਵਰਗੇ ਦੇਸ਼ਾਂ ਵਿੱਚ ਜਿੱਥੇ ਕਲਾਕਾਰਾਂ ਨੂੰ ਅਕਸਰ ਗੈਂਗਵਾਰ ਅਤੇ ਅਪਰਾਧਕ ਗਤੀਵਿਧੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉੱਥੇ ਪੰਜਾਬ ਵਿੱਚ ਹਾਲਾਤ […]

Continue Reading

ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਂਦੇ ਅਧਿਆਪਕਾਂ ਤੇ ਪੁਲਿਸ ਵਿਚਕਾਰ ਧੱਕਾ ਮੁੱਕੀ

ਸੰਗਰੂਰ, 28 ਸਤੰਬਰ, ਦੇਸ਼ ਕਲਿੱਕ ਬਿਓਰੋ : ਮੰਗਾਂ ਨੂੰ ਲੈ ਕੇ ਅੱਜ ਪੰਜਾਬ ਭਰ ਵਿੱਚ ਆਏ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ ਪ੍ਰਦਰਸ਼ਨ ਕੀਤਾ ਗਿਆ। ਜਦੋਂ ਅਧਿਆਪਕ ਮੁੱਖ ਮੰਤਰੀ ਦੀ ਕੋਠੀ ਵੱਲ ਅੱਗੇ ਵੱਧਣ ਲੱਗੇ ਤਾਂ ਪੁਲਿਸ ਨਾਲ ਧੱਕਾ ਮੁੱਕੀ ਵੀ ਹੋਈ। ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੇ ਬੈਨਰ ਹੇਠ ਅਧਿਆਪਕ ਮੰਗ ਕਰ ਰਹੇ ਸਨ […]

Continue Reading