ਸੜਕ ਸੁਰੱਖਿਆ ਫੋਰਸ ਨਾਲ ਬਚ ਰਹੀਆਂ ਹਨ ਕੀਮਤੀ ਜਾਨਾਂ
ਹੈਲਪਲਾਈਨ ਨੰ. 112 ਦਿਨ ਰਾਤ 24 ਘੰਟੇ ਕਾਰਜਸ਼ੀਲ ਮਾਲੇਰਕੋਟਲਾ, 29 ਜੂਨ – ਦੇਸ਼ ਕਲਿੱਕ ਬਿਓਰੋ ਜ਼ਿਲਾ ਮਾਲੇਰਕੋਟਲਾ ਪੁਲਿਸ ਦੀ ਸੜਕ ਸੁਰੱਖਿਆ ਫੋਰਸ (SSF) ਵੱਲੋਂ ਸਾਲ 2025 ਦੌਰਾਨ ਹੁਣ ਤੱਕ ਵੱਖ-ਵੱਖ ਸੜਕ ਹਾਦਸਿਆਂ ਵਿੱਚ ਤੇਜ਼, ਪ੍ਰਭਾਵਸ਼ਾਲੀ ਅਤੇ ਮਨੁੱਖਤਾ-ਅਧਾਰਤ ਕਾਰਵਾਈ ਕਰਕੇ ਬੇਮਿਸਾਲ ਸੇਵਾ ਪ੍ਰਦਾਨ ਕੀਤੀ ਗਈ ਹੈ। ਸੜਕ ਸੁਰੱਖਿਆ ਫੋਰਸ (SSF) ਦੇ ਤੁਰੰਤ ਦੁਰਘਟਨਾ ਸਥਾਨ ਤੇ ਪਹੁੰਚ ਕੇ ਮਦਦ […]
Continue Reading