CM ਭਗਵੰਤ ਮਾਨ ਨੇ ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ਦਾ ‘ਆਪ’ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 3 ਨਵੰਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਦੀਨਾਨਗਰ ਵਿੱਚ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਵੀ ਮੋਹਨ ਪਾਰਟੀ ਵਿੱਚ ਸ਼ਾਮਲ ਹੋ ਗਏ, ਜਿਸ ਨਾਲ ਗੁਰਦਾਸਪੁਰ ਵਿੱਚ ਪਾਰਟੀ ਦਾ ਸੰਗਠਨਾਤਮਕ ਆਧਾਰ ਹੋਰ ਮਜ਼ਬੂਤ ਹੋਇਆ ਹੈ। ਰਵੀ ਮੋਹਨ, ਜੋ ਇਸ […]

Continue Reading

CM ਭਗਵੰਤ ਮਾਨ ਨੇ 801 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮੋਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 3 ਨਵੰਬਰ ਨੂੰ ਮੋਹਾਲੀ ਵਿਖੇ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਹੋਏ 801 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਿਯੁਕਤੀਆਂ ਦੀ ਪ੍ਰਕਿਰਿਆ ਵਿੱਚ ਅਧਿਕਾਰੀਆਂ ਨੇ ਅੰਦਰੂਨੀ ਪੱਧਰ ’ਤੇ ਮਿਹਨਤ ਕੀਤੀ ਹੈ। ਉਨ੍ਹਾਂ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਇਮਾਨਦਾਰੀ ਨਾਲ ਕੰਮ […]

Continue Reading

42 ਸਾਲ ਬਾਅਦ ਸਿੱਖ ਕਤਲੇਆਮ ਦੇ ਸੰਤਾਪ ਦੇ ਰੂਬਰੂ! ਭਾਜਪਾ ਦਾ ਚੰਡੀਗੜ੍ਹ ਵਿਖੇ ‘ਜ਼ਖ਼ਮ 84 ਦੇ’ ਸੰਮੇਲਨ 4 ਨਵੰਬਰ ਨੂੰ

  42 ਸਾਲ ਬਾਅਦ ਸਿੱਖ ਕਤਲੇਆਮ ਦੇ ਸੰਤਾਪ ਦੇ ਰੂਬਰੂ: ਭਾਜਪਾ ਦਾ ਚੰਡੀਗੜ੍ਹ ਵਿਖੇ ‘ਜ਼ਖ਼ਮ 84 ਦੇ’ ਸੰਮੇਲਨ 4 ਨਵੰਬਰ ਨੂੰ 1984 ਸਿੱਖ ਕਤਲੇਆਮ ਦੀ ਸੱਚਾਈ ਸਾਹਮਣੇ ਲਿਆਉਣ, ਚਾਰ ਦਹਾਕਿਆਂ ਦੀ ਕਾਨੂੰਨੀ ਲੜਾਈ ਅਤੇ ਪੀੜਤਾਂ ਦੇ ਮੁੜ ਵਸੇਬੇ ’ਤੇ ਹੋਵੇਗੀ ਚਰਚਾ ਚੰਡੀਗੜ੍ਹ, 3 ਨਵੰਬਰ: ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ 1984 ਦੇ ਸਿੱਖ ਕਤਲੇਆਮ ਦੀ ਅਸਲੀਅਤ […]

Continue Reading

Good News: ਮੰਤਰੀ ਹਰਦੀਪ ਮੁੰਡੀਆਂ ਨੇ 11 ਨਵ-ਨਿਯੁਕਤ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

  ਮੰਤਰੀ ਹਰਦੀਪ ਮੁੰਡੀਆਂ ਨੇ 11 ਨਵ-ਨਿਯੁਕਤ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ *ਮਾਨ ਸਰਕਾਰ ਵੱਲੋਂ ਸਾਲ 2022 ਤੋਂ ਹੁਣ ਤੱਕ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ 570 ਮੁਲਾਜ਼ਮਾਂ ਦੀ ਭਰਤੀ ਨਾਲ ਸੇਵਾਵਾਂ ਹੋਈਆਂ ਬਿਹਤਰ ਅਤੇ ਵਿਕਾਸ ਪ੍ਰਾਜੈਕਟਾਂ ਨੂੰ ਮਿਲੀ ਮਜ਼ਬੂਤੀ* *ਚੰਡੀਗੜ੍ਹ, 3 ਨਵੰਬਰ:  ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ […]

Continue Reading

ਵਿਜੀਲੈਂਸ ਨੇ 25000 ਰਿਸ਼ਵਤ ਲੈਂਦੇ ASI ਨੂੰ ਕੀਤਾ ਕਾਬੂ

  25000 ਰਿਸ਼ਵਤ ਲੈਂਦੇ ਏ. ਐਸ. ਆਈ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਚੰਡੀਗੜ੍ਹ, 3 ਨਵੰਬਰ 2026- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਦਿੜ੍ਹਬਾ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਤਰਸੇਮ ਲਾਲ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ […]

Continue Reading

ਗੁਰਦੁਆਰਾ ਮੰਜੀ ਸਾਹਿਬ ਗੋਲੀ ਕਾਂਡ: ਪੁਲਿਸ ਵੱਲੋਂ ਗ੍ਰਿਫ਼ਤਾਰ “ਰਾਜੂ” ਦੀ ਇਲਾਜ ਦੌਰਾਨ ਮੌਤ

  ਗੁਰਦੁਆਰਾ ਮੰਜੀ ਸਾਹਿਬ ਗੋਲੀ ਕਾਂਡ: ਪੁਲਿਸ ਵੱਲੋਂ ਗ੍ਰਿਫ਼ਤਾਰ “ਰਾਜੂ” ਦੀ ਇਲਾਜ ਦੌਰਾਨ ਮੌਤ ਹਲਵਾਰਾ (ਲੁਧਿਆਣਾ), 3 ਨਵੰਬਰ 2026: ਗੁਰਦੁਆਰਾ ਮੰਜੀ ਸਾਹਿਬ, ਰਾਜੋਆਣਾ ਕਲਾਂ ਵਿਖੇ ਬੀਤੇ ਦਿਨੀਂ ਹੋਈ ਗੋਲੀਬਾਰੀ ਦੀ ਘਟਨਾ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਰਾਜ ਸਿੰਘ ਉਰਫ਼ ਰਾਜੂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਉਹ ਨੂਰਪੁਰ ਦਾ […]

Continue Reading

ਪੰਜਾਬ ਦੇ 801 ਨੌਜਵਾਨਾਂ ਨੂੰ ਮਿਲਣਗੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ, CM ਮਾਨ ਮੋਹਾਲੀ ’ਚ ਕਰਨਗੇ ਸਮਾਗਮ

  ਪੰਜਾਬ ਦੇ 801 ਨੌਜਵਾਨਾਂ ਨੂੰ ਮਿਲਣਗੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ, CM ਮਾਨ ਮੋਹਾਲੀ ’ਚ ਕਰਨਗੇ ਸਮਾਗਮ ਮੋਹਾਲੀ, 3 ਨਵੰਬਰ 2026: ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਅੱਜ ਮੋਹਾਲੀ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਚੁਣੇ […]

Continue Reading

“ਦਿੱਲੀ ਆਪਣੀ ਹਵਾ ਨੂੰ ਸਾਫ਼ ਕਰਨ ਲਈ ਕੰਮ ਕਰ ਰਹੀ ਹੈ.., ਜਦਕਿ AAP ਦੀ ਪੰਜਾਬ ਸਰਕਾਰ ਇਸ ਨੂੰ ਪ੍ਰਦੂਸ਼ਿਤ ਕਰ ਰਹੀ ਹੈ”: ਮਨਜਿੰਦਰ ਸਿਰਸਾ

  “ਦਿੱਲੀ ਆਪਣੀ ਹਵਾ ਨੂੰ ਸਾਫ਼ ਕਰਨ ਲਈ ਕੰਮ ਕਰ ਰਹੀ ਹੈ.., ਜਦਕਿ AAP ਦੀ ਪੰਜਾਬ ਸਰਕਾਰ ਇਸ ਨੂੰ ਪ੍ਰਦੂਸ਼ਿਤ ਕਰ ਰਹੀ ਹੈ”: ਮਨਜਿੰਦਰ ਸਿਰਸਾ ਦਿੱਲੀ 3 ਨਵੰਬਰ 2026- ਦਿੱਲੀ ਦੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ […]

Continue Reading

BREAKING- ਸਾਬਕਾ ਮੰਤਰੀ ਅਰੋੜਾ ਦੇ ਘਰ ED ਦੀ ਲਗਾਤਾਰ ਦੂਜੇ ਦਿਨ ਛਾਪੇਮਾਰੀ, ਦਸਤਾਵੇਜ਼ਾਂ ਦੀ ਕੀਤੀ ਜਾ ਰਹੀ ਜਾਂਚ

  BREAKING- ਸਾਬਕਾ ਮੰਤਰੀ ਅਰੋੜਾ ਦੇ ਘਰ ED ਦੀ ਲਗਾਤਾਰ ਦੂਜੇ ਦਿਨ ਛਾਪੇਮਾਰੀ, ਦਸਤਾਵੇਜ਼ਾਂ ਦੀ ਕੀਤੀ ਜਾ ਰਹੀ ਜਾਂਚ ਹੁਸ਼ਿਆਰਪੁਰ, 3 ਨਵੰਬਰ 2026: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਉਨ੍ਹਾਂ ਦੇ ਹੁਸ਼ਿਆਰਪੁਰ ਸਥਿਤ ਨਿਵਾਸ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਕਾਰਵਾਈ ਲਗਾਤਾਰ ਦੂਜੇ ਦਿਨ ਵੀ ਜਾਰੀ ਰਹੀ। […]

Continue Reading

Hero Asian Champions Trophy 2026: ਭਾਰਤ ਨੇ ਦੱਖਣੀ ਕੋਰੀਆ ਨੂੰ 8-0 ਨਾਲ ਹਰਾ ਕੇ ਆਖ਼ਰੀ ਲੀਗ ਮੈਚ ਜਿੱਤਿਆ; ਰਾਊਂਡ ਰੌਬਿਨ ਪੂਲ ਵਿੱਚ ਸਿਖ਼ਰ ‘ਤੇ ਰਹੀ ਭਾਰਤੀ ਟੀਮ

  Hero Asian Champions Trophy 2026: ਭਾਰਤ ਨੇ ਦੱਖਣੀ ਕੋਰੀਆ ਨੂੰ 8-0 ਨਾਲ ਹਰਾ ਕੇ ਆਖ਼ਰੀ ਲੀਗ ਮੈਚ ਜਿੱਤਿਆ; ਰਾਊਂਡ ਰੌਬਿਨ ਪੂਲ ਵਿੱਚ ਸਿਖ਼ਰ ‘ਤੇ ਰਹੀ ਭਾਰਤੀ ਟੀਮ ਜਲੰਧਰ, 3 ਨਵੰਬਰ 2026- ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਜਲੰਧਰ ਵਿਖੇ ਚੱਲ ਰਹੇ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਹਾਕੀ ਟੂਰਨਾਮੈਂਟ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਨੀਦਰਲੈਂਡਜ਼ ਦੇ […]

Continue Reading