ਮੁੱਖ ਮੰਤਰੀ ਭਗਵੰਤ ਮਾਨ ਨੇ ਚੱਬੇਵਾਲ ‘ਚ ਕੀਤਾ ਚੋਣ ਪ੍ਰਚਾਰ

ਕਿਹਾ – ਇਸ਼ਾਂਕ ਨੂੰ ਜਿੱਤਾ ਦਿਓ, ਤੁਹਾਡਾ ਜਿਹੜਾ ਵੀ ਕੰਮ ਮੇਰੇ ਕੋਲ ਲੈ ਕੇ ਆਵੇਗਾ ਮੈਂ ਪਾਸ ਕਰਾਂਗਾ ਚੰਡੀਗੜ੍ਹ/ਹੁਸ਼ਿਆਰਪੁਰ, 27 ਅਕਤੂਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ‘ਆਪ’ ਉਮੀਦਵਾਰ ਇਸ਼ਾਂਕ ਚੱਬੇਵਾਲ ਲਈ ਚੋਣ ਪ੍ਰਚਾਰ ਕੀਤਾ। ਮੁੱਖ ਮੰਤਰੀ ਨੇ ਇਸ਼ਾਂਕ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ […]

Continue Reading

ਸੂਬੇ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਖੇਪ ਕੀਤੀ ਬਰਾਮਦ : 105 ਕਿਲੋ ਹੈਰੋਇਨ ਤੇ ਛੇ ਹਥਿਆਰਾਂ ਸਮੇਤ ਦੋ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 27 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਖੇਪ ਦੀ ਬਰਾਮਦਗੀ ਕਰਦਿਆਂ ਪੰਜਾਬ ਪੁਲਿਸ ਨੇ ਤੁਰਕੀ ਅਧਾਰਤ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਦੇ ਦੋ ਗੁਰਗਿਆਂ ਨੂੰ 105 ਕਿਲੋ ਹੈਰੋਇਨ ਅਤੇ ਛੇ ਹਥਿਆਰਾਂ ਜਿਸ ਵਿੱਚ ਪੰਜ ਵਿਦੇਸ਼ੀ ਪਿਸਤੌਲ ਅਤੇ ਇੱਕ ਦੇਸੀ […]

Continue Reading

ਤਨਖਾਹਾਂ ਵਿੱਚ 36 ਲੱਖ ਰੁਪਏ ਦਾ ਘਪਲਾ ਕਰਨ ਦੇ ਦੋਸ਼ ਹੇਠ ਸੇਵਾਮੁਕਤ ਮੁੱਖ ਅਧਿਆਪਕ ਤੇ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 27 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਆਪਣੇ ਨਿੱਜੀ ਹਿੱਤਾਂ ਲਈ 36,67,601 ਰੁਪਏ ਦੀਆਂ ਤਨਖਾਹਾਂ ਵਿੱਚ ਹੇਰਾ-ਫੇਰੀ ਕਰਨ ਵਿੱਚ ਸ਼ਾਮਲ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮੁਲਜ਼ਮ ਪਿਛਲੇ ਚਾਰ ਸਾਲਾਂ ਤੋਂ ਆਪਣੀਆਂ ਗ੍ਰਿਫਤਾਰੀਆਂ ਤੋਂ ਬਚ ਰਹੇ ਸਨ। ਇਹਨਾਂ ਮੁਲਜ਼ਮਾਂ ਦੀ ਪਛਾਣ ਸਰਕਾਰੀ […]

Continue Reading

ਪੰਜਾਬ ਦੇ ਰਾਜਪਾਲ ਵੱਲੋਂ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਵੱਲ ਜ਼ੋਰ ਦੇਣ ਦਾ ਸੱਦਾ

ਨਾਭਾ, 27 ਅਕਤੂਬਰ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਇੱਥੇ ਪੰਜਾਬ ਪਬਲਿਕ ਸਕੂਲ, ਨਾਭਾ 64ਵੇਂ ਸਥਾਪਨਾ ਦਿਵਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਅਧਿਆਪਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਵਿਦਿਆਰਥੀਆਂ ਦੇ ਬੌਧਿਕ ਗਿਆਨ ਨੂੰ ਵਿਕਸਤ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਚਰਿੱਤਰ ਨਿਰਮਾਣ ਵੱਲ ਵਿਸ਼ੇਸ਼ ਤਵੱਜੋ ਦੇਣ। ਸ੍ਰੀ ਕਟਾਰੀਆ ਜੋ […]

Continue Reading

ਖੇਤਾਂ ਦੀ ਮਿੱਟੀ ਦੀ ਸਿਹਤ ਨੂੰ ਚਿਰ ਸਥਾਈ ਬਣਾਉਣ ਲਈ ਫ਼ਸਲੀ ਰਹਿੰਦ ਖੂਹੰਦ ਨੂੰ ਖੇਤ ਵਿਚ ਸੰਭਾਲਣ ਦੀ ਜ਼ਰੂਰਤ: ਮੁੱਖ ਖੇਤੀਬਾੜੀ ਅਫ਼ਸਰ

ਫ਼ਰੀਦਕੋਟ : 27 ਅਕਤੂਬਰ 2024, ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਫ਼ਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਦੇ ਟੀਚੇ ਦੀ ਪੂਰਤੀ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਕੀਤੇ ਜਾ ਰਹੇ  ਉਪਰਾਲਿਆਂ ਤਹਿਤ ਫਰੀਦਕੋਟ ਜਿਲ੍ਹੇ ਦੇ  ਮੁੱਖ ਖੇਤੀਬਾੜੀ ਅਫ਼ਸਰ ਡਾ.ਅਮਰੀਕ ਸਿੰਘ ਨੇ ਬਲਾਕ ਕੋਟਕਪੂਰਾ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ […]

Continue Reading

ਜ਼ਿਲ੍ਹੇ ’ਚ ਝੋਨੇ ਦੀ ਖਰੀਦ ਨੇ ਫੜੀ ਤੇਜ਼ੀ : ਡਿਪਟੀ ਕਮਿਸ਼ਨਰ

ਕਿਹਾ, ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ 19 ਉੱਡਣ ਦਸਤੇ ਕਰ ਰਹੇ ਹਨ ਰੋਜ਼ਾਨਾ ਮੰਡੀਆਂ ਦਾ ਦੌਰਾ  ਬਠਿੰਡਾ, 27 ਅਕਤੂਬਰ : ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਭਰ ’ਚ ਝੋਨੇ ਦੀ ਖਰੀਦ ਨੇ ਪੂਰੀ ਤੇਜ਼ੀ ਫੜੀ ਹੋਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 168 ਮਿੱਲ ਮਾਲਕਾਂ ਵੱਲੋਂ ਸਮਝੌਤਿਆਂ ’ਤੇ […]

Continue Reading

ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਦੀਆਂ ਸੱਥਾਂ ‘ਚ ਹੋਣ ਲੱਗੀ ਵਾਤਾਵਰਣ ਦੀ ਗੱਲ

ਪਟਿਆਲਾ, 27 ਅਕਤੂਬਰ: ਦੇਸ਼ ਕਲਿੱਕ ਬਿਓਰੋਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਦੀਆਂ ਸੱਥਾਂ ‘ਚ ਹੁਣ ਸਵੇਰੇ-ਸ਼ਾਮ ਵਾਤਾਵਰਣ ਦੀਆਂ ਗੱਲਾਂ ਹੋ ਰਹੀਆਂ ਹਨ, ਜਿਸ ਵਿੱਚ ਪਿੰਡ ਦੇ ਬਜ਼ੁਰਗਾਂ ਤੋਂ ਲੈ ਕੇ ਨੌਜਵਾਨ ਤੇ ਬੱਚੇ ਵੀ ਸ਼ਾਮਲ ਹੋ ਰਹੇ ਹਨ ਤੇ ਦਿਨ ਪ੍ਰਤੀ ਦਿਨ ਪਲੀਤ ਹੋ ਰਹੇ ਵਾਤਾਵਰਣ ਨੂੰ ਸਾਫ਼ ਰੱਖਣ ਲਈ ਆਪਣਾ ਯੋਗਦਾਨ ਪਾਉਣ ਦਾ ਅਹਿਦ ਲੈ ਕੇ […]

Continue Reading

ਪੰਜਾਬ ਭਾਜਪਾ ਨੇ ਰਾਜਪਾਲ ਨੂੰ ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਦਿੱਤਾ ਮੰਗ ਪੱਤਰ, ਮੁੱਖ ਨੇਤਾ ਰਹੇ ਦੂਰ

ਚੰਡੀਗੜ੍ਹ: 27 ਅਕਤੂਬਰ, ਦੇਸ਼ ਕਲਿੱਕ ਬਿਓਰੋਅੱਜ ਵੀ ਆਸ ਤੋਂ ਉਲਟ ਪੰਜਾਬ ਭਾਜਪਾ ਦੇ ਪੰਜਾਬ ਦੇ ਰਾਜਪਾਲ ਨੂੰ ਮਿਲੇ ਵਫ਼ਦ ਵਿੱਚ ਪਾਰਟੀ ਪ੍ਰਧਾਨ ਸੁਨੀਲ ਜਾਖੜ ਤੇ ਕੈਪਟਨ ਅਮਰਿੰਦਰ ਸਿੰਘ ਦੀ ਗੈਰਹਾਜ਼ਰੀ ਕਈ ਸੰਕੇਤ ਛੱਡ ਗਈ। ਕੈਪਟਨ ਦੇ ਮੰਡੀਆਂ ਵਿੱਚ ਕੀਤੇ ਦੌਰੇ ਨੂੱ ਸਮਝਿਆ ਜਾ ਰਿਹਾ ਸੀ ਕਿ ਹੁਣ ਉਹ ਜ਼ਿਮਨੀ ਚੋਣਾਂ ਵਿੱਚ ਸਰਗਰਮ ਹੋਣਗੇ ਪਰ ਅੱਜ […]

Continue Reading

ਭਗਵੰਤ ਮਾਨ ਨੇ ਪਾਰਟੀ ਪ੍ਰਧਾਨਗੀ ਛੱਡਣ ਦਾ ਦਿੱਤਾ ਸੰਕੇਤ

ਕੰਮ ਵੰਡ ਲਈ ਪੂਰਾ ਸਮਾਂ ਪ੍ਰਧਾਨ ਜ਼ਰੂਰੀ: ਮਾਨ ਚੰਡੀਗੜ੍ਹ: 27 ਅਕਤੂਬਰ, ਦੇਸ਼ ਕਲਿੱਕ ਬਿਓਰੋਪੰਜਾਬ ਦੇ CM ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਪੰਜਾਬ ਦਾ ਪ੍ਰਧਾਨ ਦਾ ਅਹੁਦਾ ਛੱਡਣ ਦੀ ਇੱਛਾ ਜਤਾਈ ਹੈ। CM ਮਾਨ ਦਾ ਕਹਿਣਾ ਹੈ ਕਿ ਉਹ ਪਿਛਲੇ 7 ਸਾਲਾਂ ਤੋਂ ਪ੍ਰਧਾਨ ਦੇ ਅਹੁਦੇ ਦੀ ਜਿੰਮੇਵਾਰੀ ਨਿਭਾਅ ਰਹੇ ਹਨ । ਹੁਣ ਢਾਈ ਸਾਲ […]

Continue Reading

ਨਵੀਂ ਪਹਿਲ : ਸਕੂਲ ‘ਚ ਵੋਟਾਂ ਰਾਹੀਂ ਚੁਣੇ ਵਿਦਿਆਰਥੀ ਆਗੂ

ਹਰ ਹਫ਼ਤੇ ਜੁੜੇਗੀ ਵਿਦਿਆਰਥੀ-ਪਾਰਲੀਮੈਂਟ ਲੋਕਤੰਤਰ ਦੀ ਮੁੱਢਲੀ ਸਿਖਲਾਈ ਲਈ ਕੀਤਾ ਉਪਰਾਲਾ ਲਹਿਰਾਗਾਗਾ, 27 ਅਕਤੂਬਰ, ਦੇਸ਼ ਕਲਿੱਕ ਬਿਓਰੋ : ਲੋਕਤੰਤਰ ਦੀ ਮੁੱਢਲੀ ਸਿਖਲਾਈ ਲਈ ਸੀਬਾ ਇੰਟਰਨੈਸ਼ਨਲ ਸਕੂਲ, ਲਹਿਰਾਗਾਗਾ ਦੀ ਵਿਦਿਆਰਥੀ-ਪਾਲੀਮੈਂਟ ਲਈ ਕਰਵਾਈਆਂ ਚੋਣਾਂ ਦੌਰਾਨ ਸਕੂਲ ਹੈੱਡ-ਬੁਆਏ, ਹੈੱਡ-ਗਰਲ, ਕਲਾਸ-ਲੀਡਰ ਦੇ ਨਾਲ-ਨਾਲ ਖੇਡਾਂ, ਅਨੁਸ਼ਾਸਨ ਅਤੇ ਸੱਭਿਆਚਾਰਕ ਗਤੀਵਿਧੀਆਂ ਲਈ ਆਗੂਆਂ ਦੀ ਚੋਣ ਕੀਤੀ ਗਈ। ਇਸ ਚੋਣ-ਪ੍ਰਕਿਰਿਆ ਵਿੱਚ ਬਕਾਇਦਾ ਚੋਣ-ਨਿਸ਼ਾਨ, […]

Continue Reading