ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ NHM ਪੰਜਾਬ ਨੇ JHPIEGO ਨਾਲ ਕੀਤੀ ਭਾਈਵਾਲੀ
— ਸੂਬੇ ਭਰ ਵਿੱਚ ਆਰਐਮਐਨਸੀਐਚਏ +ਐਨ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਜੇਐਚਪੀਆਈਜੀਓ ਨਾਲ ਸਮਝੌਤਾ ਸਹੀਬੱਧ— ਉੱਚ-ਜੋਖਮ ਵਾਲੀਆਂ ਗਰਭ ਅਵਸਥਾਵਾਂ ਦੀ ਅਸਲ-ਸਮੇਂ ਦੀ ਟਰੈਕਿੰਗ ਨੂੰ ਯਕੀਨੀ ਬਣਾਉਣ ਲਈ ਡਿਜੀਟਲ ਸਿਹਤ ਅਤੇ ਏਆਈ-ਸੰਚਾਲਿਤ ਨਿਗਰਾਨੀ ਦਾ ਏਕੀਕਰਨ ਕੀਤਾ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਚੰਡੀਗੜ੍ਹ, 28 ਮਾਰਚ- ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ […]
Continue Reading
