2994 ਬੈਕਲਾੱਗ ਪੂਰਾ ਕਰਵਾਉਣ ਲਈ ਈਟੀਟੀ ਟੈੱਟ ਪਾਸ 5994 ਬੈਕਲਾੱਗ ਯੂਨੀਅਨ ਨੇ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਲਾਇਆ ਪੱਕਾ ਮੋਰਚਾ

ਗੰਭੀਰ ਪੁਰ: 26 ਅਕਤੂਬਰ, ਦੇਸ਼ ਕਲਿੱਕ ਬਿਓਰੋਈਟੀਟੀ 5994 ਬੈਕਲਾੱਗ ਯੂਨੀਅਨ ਪੰਜਾਬ ਨੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ ਜੋ ਕਿ ਅੱਜ ਤੀਜੇ ਦਿਨ ਵਿੱਚ ਦਾਖ਼ਲ ਹੋ ਚੁੱਕਾ ਹੈ।ਪਿਛਲੇ ਲਗਭਗ 3 ਸਾਲ ਤੋਂ ਆਪਣੀ 5994 ਭਰਤੀ ਬੈਕਲਾੱਗ ਸਮੇਤ ਪੂਰੀ ਹੋਣ ਦੀ ਉਡੀਕ ਕਰ ਰਹੀ ਈਟੀਟੀ ਬੇਰੁਜ਼ਗਾਰ 5994 ਅਧਿਆਪਕ ਬੈਕਲਾੱਗ ਯੂਨੀਅਨ ਪੰਜਾਬ ਨੇ ਸੰਘਰਸ਼ ਦਾ ਬਿਗੁਲ ਵਜਾ […]

Continue Reading

ਠੇਕਾ ਮੁਲਾਜ਼ਮਾਂ ਵੱਲੋਂ ਜ਼ਿਮਨੀ ਚੋਣਾਂ ਦੌਰਾਨ ਚਾਰੇ ਹਲਕਿਆਂ ‘ਚ ਤਿੱਖੇ ਸੰਘਰਸ਼ ਦੀ ਚੇਤਾਵਨੀ

ਬਠਿੰਡਾ ,26 ਅਕਤੂਬਰ, ਦੇਸ਼ ਕਲਿੱਕ ਬਿਓਰੋ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾ ਆਗੂਆਂ ਪੰਜਾਬ ਅੰਦਰ ਹੋ ਰਹੀਆਂ ਜਿਮਨੀ ਚੋਣਾਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਤਿੱਖਾ ਸੰਘਰਸ਼ ਵਿੱਢਣ ਬਾਰੇ ਆਗੂਆਂ ਨੇ ਆਪੋ ਆਪਣੇ ਵਿਚਾਰ  ਸਾਂਝੇ ਕੀਤੇ। ਇਸ ਮੌਕੇ ਵਰਿੰਦਰ ਸਿੰਘ ਮੋਮੀ ,ਸ਼ੇਰ ਸਿੰਘ ਖੰਨਾ,ਜਗਰੂਪ ਸਿੰਘ ,ਬਲਿਹਾਰ ਸਿੰਘ,ਗੁਰਬਿੰਦਰ […]

Continue Reading

ਪਰਾਲੀ ਪ੍ਰਬੰਧਨ ਲਈ ਫ਼ੀਲਡ ’ਚ ਤਾਇਨਾਤ ਸਟਾਫ਼ ਪੂਰੀ ਸਮਰੱਥਾ ਨਾਲ ਕਰੇ ਕੰਮ : ਇਸ਼ਾ ਸਿੰਗਲ

ਪਾਤੜਾਂ/ਪਟਿਆਲਾ, 26 ਅਕਤੂਬਰ: ਦੇਸ਼ ਕਲਿੱਕ ਬਿਓਰੋਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਅੱਜ ਪਾਤੜਾਂ ਸਬ ਡਵੀਜ਼ਨ ਵਿੱਚ ਤਾਇਨਾਤ ਸਟਾਫ਼ ਨਾਲ ਬੈਠਕ ਕੀਤੀ ਅਤੇ ਹਦਾਇਤ ਕੀਤੀ ਕਿ ਫ਼ੀਲਡ ’ਚ ਤਾਇਨਾਤ ਸਟਾਫ਼ ਪਰਾਲੀ ਪ੍ਰਬੰਧਨ ਕਰਵਾਉਣ ਲਈ ਆਪਣੀ ਪੂਰੀ ਸਮਰੱਥਾ ਨਾਲ ਕੰਮ ਕਰੇ ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਮਸ਼ੀਨਰੀ ਉਪਲਬੱਧ ਕਰਵਾਉਣ ਸਮੇਤ ਪਰਾਲੀ ਨੂੰ ਅੱਗ ਲੱਗਣ ਦੀਆਂ […]

Continue Reading

ਪੰਜਾਬ ਸਰਕਾਰ ਵੱਲੋਂ ਯੂਥ ਕਲੱਬਾਂ ਨੂੰ ਦਿੱਤੀ ਜਾਵੇਗੀ ਨਗਦ ਰਾਸ਼ੀ -ਡਿਪਟੀ ਕਮਿਸ਼ਨਰ

ਮਾਨਸਾ, 26 ਅਕਤੂਬਰ : ਦੇਸ਼ ਕਲਿੱਕ ਬਿਓਰੋ          ਡਿਪਟੀ ਕਮਿਸ਼ਨਰ ਮਾਨਸਾ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯੁਵਕ ਸੇਵਾਵਾਂ ਵਿਭਾਗ ਮਾਨਸਾ ਨਾਲ ਸਬੰਧਤ ਯੂਥ ਕਲੱਬਾਂ ਨੂੰ ਨਗਦ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਇਸ ਸਬੰਧੀ ਪਿਛਲੇ 2 ਸਾਲਾਂ ਤੋਂ ਕੰਮ ਕਰ ਰਹੇ ਯੂਥ ਕਲੱਬ ਆਪਣੀ ਫਾਇਲ 15  ਨਵੰਬਰ  2024  ਤੱਕ […]

Continue Reading

ਕਿਸਾਨਾਂ ਵੱਲੋਂ ਅਣਮਿੱਥੇ ਸਮੇਂ ਲਈ ਸੜਕਾਂ ਜਾਮ

ਚੰਡੀਗੜ੍ਹ: 26 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਵਿੱਚ ਕਿਸਾਨਾਂ ਨੇ ਝੋਨੇ ਦੀ ਸਮੇਂ ਸਿਰ ਖਰੀਦ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਦੇ ਹਿੱਸੇ ਵਜੋਂ ਅੱਜ ਇੱਕ ਵਜੇ ਤੋਂ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ ਜਿਸ ਕਾਰਨ ਸੜਕਾਂ ‘ਤੇ ਵੱਡੇ ਵੱਡੇ ਜਾਮ ਲੱਗ ਗਏ ਹਨ। ਕਿਸਾਨਾਂ ਵੱਲੋਂ ਅਣਮਿੱਥੇ ਸਮੇਂ ਲਈ ਸੜਕਾਂ […]

Continue Reading

ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਦਾ ਸਕੂਲਾਂ ਵਿਚ ਵੀ ਦਿਖ ਰਿਹਾ ਅਸਰ, ਬੱਚੇ ਵੱਧ ਚੜ੍ਹ ਕੇ ਕਰ ਰਹੇ ਯੋਗਾ

ਫਾਜ਼ਿਲਕਾ 26 ਅਕਤੂਬਰ, ਦੇਸ਼ ਕਲਿੱਕ ਬਿਓਰੋ ਫਾਜ਼ਿਲਕਾ ਜ਼ਿਲ੍ਹੇ ਅੰਦਰ ਬੈਗ ਫਰੀ ਪ੍ਰੋਗਰਾਮ ਨੂੰ ਸਕੂਲਾਂ ਅੰਦਰ ਸਫਲਤਾਪੂਰਵਕ ਚਲਾਇਆ ਜਾ ਰਿਹਾ ਹੈ ਜਿਸ ਵਿਚ ਵਿਦਿਆਰਥੀਆਂ ਵੱਲੋਂ ਸਕੂਲਾਂ ਅੰਦਰ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਵਿਚ ਕਾਫੀ ਉਤਸੁਕਤਾ ਨਾਲ ਭਾਗ ਲਿਆ ਜਾ ਰਿਹਾ ਹੈ। ਮਹੀਨੇ ਦੇ ਅਖੀਰਲੇ ਸ਼ਨੀਵਾਰ ਨੂੰ ਸਕੂਲ ਦੇ ਬੱਚੇ ਬੈਗ ਨਾ ਲਿਆ ਕੇ ਮਨੋਰੰਜਨ ਦੀਆਂ ਗਤੀਵਿਧੀਆਂ ਕਰਦੇ ਹਨ । ਸੀ.ਐਮ. ਦੀ […]

Continue Reading

ਦੀਵਾਲੀ ਅਤੇ ਗੁਰਪੁਰਬ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਟਾਖ਼ੇ ਵੇਚਣ ਲਈ ਥਾਵਾਂ ਨਿਰਧਾਰਿਤ

ਫਰੀਦਕੋਟ 26 ਅਕਤੂਬਰ 2024, ਦੇਸ਼ ਕਲਿੱਕ ਬਿਓਰੋ  ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ  ਸ਼੍ਰੀ ਵਿਨੀਤ ਕੁਮਾਰ ਨੇ ਦੀਵਾਲੀ ਅਤੇ ਗੁਰਪੁਰਬ  ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਪਟਾਖਿਆਂ ਦੀ ਵਿਕਰੀ ਲਈ ਥਾਵਾਂ ਨਿਰਧਾਰਿਤ ਕੀਤੀਆਂ ਹਨ। ਜਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਪਟਾਖੇ ਵਿਕਰੇਤਾਵਾਂ ਵੱਲੋਂ ਫਰੀਦਕੋਟ ਵਿਚ ਨਹਿਰੂ ਸਟੇਡੀਅਮ ਵਿਖੇ,  ਕੋਟਕਪੂਰਾ ਵਿਖੇ ਡਾ. ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਦੇ ਗਰਾਊਂਡ […]

Continue Reading

ਕਿਸਾਨ ਅੱਜ ਦੁਪਹਿਰੇ ਪੰਜਾਬ ਭਰ ‘ਚ 4 ਹਾਈਵੇ ਬੰਦ ਕਰਨਗੇ

ਚੰਡੀਗੜ੍ਹ, 26 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਝੋਨੇ ਦੀ ਲਿਫਟਿੰਗ ਨਾ ਹੋਣ ਤੋਂ ਪਰੇਸ਼ਾਨ ਕਿਸਾਨ ਅੱਜ (ਸ਼ਨੀਵਾਰ) ਤੋਂ ਸੂਬੇ ਦੇ 4 ਹਾਈਵੇ ਬੰਦ ਕਰਨ ਜਾ ਰਹੇ ਹਨ। ਕਿਸਾਨ ਦੁਪਹਿਰ 1 ਵਜੇ ਦੇ ਕਰੀਬ ਪੰਜਾਬ ਦੇ 4 ਹਾਈਵੇ ਜਾਮ ਕਰਨਗੇ। ਇਹ ਹੜਤਾਲ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗੀ। ਉਨ੍ਹਾਂ ਦਾ ਕਹਿਣਾ ਹੈ ਕਿ […]

Continue Reading

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ‘ਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਕਈ ਪੁਲਿਸ ਅਧਿਕਾਰੀ ਮੁਅੱਤਲ

ਚੰਡੀਗੜ੍ਹ, 26 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਹਰਿਆਣਾ ਹਾਈਕੋਰਟ ਦੇ ਦਿਸ਼ਾ ਨਿਰਦੇਸ਼ਾਂ ‘ਤੇ ਬਣਾਈ ਐਸ ਆਈ ਟੀ ਨੇ 7 ਪੁਲਿਸ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਸੀ। ਪੰਜਾਬ ਸਰਕਾਰ ਵੱਲੋਂ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਸਾਬਕਾ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਅਤੇ ਛੇ ਹੋਰ ਪੁਲੀਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਿਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਮੁਅੱਤਲ ਕੀਤਾ […]

Continue Reading

ਚੰਗੇ ਭਵਿੱਖ ਲਈ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਮੌਤ

ਹੁਸ਼ਿਆਰਪੁਰ, 26 ਅਕਤੂਬਰ, ਦੇਸ਼ ਕਲਿੱਕ ਬਿਓਰੋ : ਆਪਣੇ ਚੰਗੇ ਭਵਿੱਖ ਲਈ ਪੰਜਾਬ ਛੱਡ ਕੇ ਕੁਵੈਤ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਕਸਬਾ ਗੜ੍ਹਦੀਵਾਲ ਦੇ ਨਜ਼ਦੀਕੀ ਪਿੰਡ ਡੱਫਰ ਦਾ 44 ਸਾਲਾ ਨੌਜਵਾਨ ਗੁਰਦੀਪ ਸਿੰਘ ਭੁੱਲਾ ਆਪਣੇ ਚੰਗੇ ਭਵਿੱਖ ਲਈ ਕੁਵੈਤ ਗਿਆ ਸੀ। ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ […]

Continue Reading