ਪੰਜਾਬ ‘ਚ ਕਾਰੋਬਾਰੀ ‘ਤੇ ਹਮਲਾ ਕਰਕੇ ਲੁੱਟ, ਹਸਪਤਾਲ ਦਾਖਲ

ਲੁਧਿਆਣਾ, 25 ਅਕਤੂਬਰ, ਦੇਸ਼ ਕਲਿਕ ਬਿਊਰੋ : ਲੁਧਿਆਣਾ ਵਿੱਚ ਬੀਤੀ ਰਾਤ ਇੱਕ ਐਕਟਿਵਾ ਸਵਾਰ ਕਾਰੋਬਾਰੀ ਜੋ ਕਿ ਆਪਣੀ ਫੈਕਟਰੀ ਜਾ ਰਹੇ ਸਨ, ਨੂੰ ਬਾਈਕ ਸਵਾਰ ਲੁਟੇਰਿਆਂ ਨੇ ਲੁੱਟ ਲਿਆ। ਲੁਟੇਰਿਆਂ ਨੇ ਉਸ ਕੋਲੋਂ ਉਸਦੀ ਨਵੀਂ ਐਕਟਿਵਾ ਵੀ ਖੋਹਣੀ ਚਾਹੀ ਪਰ ਕਾਫੀ ਕੋਸ਼ਿਸ਼ ਤੋਂ ਬਾਅਦ ਹਮਲਾਵਰ ਕਰੀਬ 10 ਹਜ਼ਾਰ ਰੁਪਏ ਦੀ ਨਗਦੀ ਅਤੇ ਮੋਬਾਈਲ ਹੀ ਖੋਹ […]

Continue Reading

ਪੰਜਾਬ ‘ਚ ਤਾਪਮਾਨ ਤੇ ਪ੍ਰਦੂਸ਼ਣ ਦਾ ਪੱਧਰ ਵਧਿਆ

ਚੰਡੀਗੜ੍ਹ, 25 ਅਕਤੂਬਰ, ਦੇਸ਼ ਕਲਿਕ ਬਿਊਰੋ : ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਈ ਖਾਸ ਬਦਲਾਅ ਨਹੀਂ ਆਇਆ। ਤਾਪਮਾਨ ਆਮ ਨਾਲੋਂ 2.2 ਡਿਗਰੀ ਵੱਧ ਪਾਇਆ ਗਿਆ। ਮੌਸਮ ਵਿਭਾਗ ਅਨੁਸਾਰ ਅਗਲੇ ਇੱਕ ਹਫ਼ਤੇ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹਿਣ ਵਾਲਾ ਹੈ। ਪਰ ਪ੍ਰਦੂਸ਼ਣ ਦਾ ਵਧਦਾ ਪੱਧਰ ਲੋਕਾਂ ਨੂੰ ਪ੍ਰੇਸ਼ਾਨ ਕਰੇਗਾ।ਪੰਜਾਬ […]

Continue Reading

ਅੱਜ ਦਾ ਇਤਿਹਾਸ

25 ਅਕਤੂਬਰ 1924 ਨੂੰ ਭਾਰਤ ‘ਚ ਬ੍ਰਿਟਿਸ਼ ਅਧਿਕਾਰੀਆਂ ਨੇ ਸੁਭਾਸ਼ ਚੰਦਰ ਬੋਸ ਨੂੰ ਗ੍ਰਿਫਤਾਰ ਕਰਕੇ 2 ਸਾਲ ਲਈ ਜੇਲ੍ਹ ਭੇਜ ਦਿੱਤਾ ਸੀਚੰਡੀਗੜ੍ਹ, 25 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 25 ਅਕਤੂਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 25-10-2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੯ ਕੱਤਕ (ਸੰਮਤ ੫੫੬ ਨਾਨਕਸ਼ਾਹੀ)25-10-2024 ਸੋਰਠਿ ਮਹਲਾ ੫ ਘਰੁ ੧ ਅਸਟਪਦੀਆੴ ਸਤਿਗੁਰ ਪ੍ਰਸਾਦਿ ॥ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ […]

Continue Reading

ਯਾਦਗਾਰੀ ਹੋ ਨਿਬੜਿਆ ਮਾਰਸ ਸਾਇੰਸ ਮੇਲਾ-2024

ਮਾਨਸਾ,  24 ਅਕਤੂਬਰ : ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਪ੍ਰਸ਼ਾਸ਼ਨ, ਸਿੱਖਿਆ ਵਿਭਾਗ ਅਤੇ ਰੈਡ ਕਰਾਸ ਦੇ ਸਾਂਝੇ ਉਪਰਾਲੇ ਤਹਿਤ ਸੇਂਟ ਜ਼ੇਵੀਅਰ ਸਕੂਲ ਮਾਨਸਾ ਵਿਖੇ ਲਗਾਈ ਗਈ ਮਾਰਸ ਸਾਇੰਸ ਪ੍ਰਦਰਸ਼ਨੀ-2024 ਯਾਦਗਾਰੀ ਹੋ ਨਿਬੜੀ। ਅੱਜ ਦੇ ਇਸ ਸਾਇੰਸ ਮੇਲੇ ਦੇ ਅੰਤਿਮ ਦਿਨ ਹਲਕਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ, ਹਲਕਾ ਵਿਧਾਇਕ ਮਾਨਸਾ ਡਾ. […]

Continue Reading

ਝੋਨੇ ਦੀ ਖਰੀਦ ਅਤੇ ਚੁਕਾਈ ਲਈ ਭਾਕਿਯੂ ਉਗਰਾਹਾਂ ਵੱਲੋਂ 8 ਦਿਨਾਂ ਤੋਂ 51 ਥਾਂਵਾਂ ‘ਤੇ ਪੱਕੇ ਮੋਰਚੇ ਜਾਰੀ

ਦਲਜੀਤ ਕੌਰ  ਚੰਡੀਗੜ੍ਹ, 24 ਅਕਤੂਬਰ, 2024: ਝੋਨੇ ਦੀ ਖਰੀਦ ਅਤੇ ਚੁਕਾਈ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ 8 ਦਿਨਾਂ ਤੋਂ 51ਥਾਂਵਾਂ ‘ਤੇ ਪੱਕੇ ਮੋਰਚੇ ਜਾਰੀ ਹਨ। ਜੀਹਦੇ ਤਹਿਤ 8 ਦਿਨਾਂ ਤੋਂ 26 ਟੌਲ ਫਰੀ ਕੀਤੇ ਹੋਏ ਹਨ, ਅਤੇ 25 ਥਾਵਾਂ ਤੇ ਆਮ ਆਦਮੀ ਪਾਰਟੀ ਮੰਤਰੀਆਂ/ਵਿਧਾਇਕਾਂ ਅਤੇ ਭਾਜਪਾ ਆਗੂਆਂ ਦੇ ਘਰਾਂ/ਦਫਤਰਾਂ ਅੱਗੇ ਧਰਨੇ ਚੱਲ ਰਹੇ ਹਨ। […]

Continue Reading

ਪੱਤਰਕਾਰ ਤੱਗੜ ਦੀ ਹਮਾਇਤ ‘ਚ ਮੋਹਾਲੀ ਪ੍ਰੈਸ ਕਲੱਬ ਨੇ ਮੰਤਰੀ ਖੁੱਡੀਆਂ ਨੂੰ ਦਿੱਤਾ ਮੈਮੋਰੈਂਡਮ, SIT ਬਨਾਉਣ ਦੀ ਕੀਤੀ ਮੰਗ

ਮੋਹਾਲੀ, 24 ਅਕਤੂਬਰ, ਦੇਸ਼ ਕਲਿੱਕ ਬਿਓਰੋ : ਮੋਹਾਲੀ ਪ੍ਰੈਸ ਕਲੱਬ ਦੀ ਗਵਰਨਿੰਗ ਬਾਡੀ ਨੇ ਪੰਜਾਬ ਦੇ ਖੇਤੀਬਾੜੀ ਮੰਤਰੀ ਸਰਦਾਰ ਗੁਰਮੀਤ ਸਿੰਘ ਖੁੱਡੀਆਂ ਨਾਲ ਅੱਜ ਉਹਨਾਂ ਦੇ ਸੈਕਟਰ-39 ਸਥਿਤ ਨਿਵਾਸ ਤੇ ਮੁਲਾਕਾਤ ਕੀਤੀ ਅਤੇ ਪੱਤਰਕਾਰ ਰਾਜਿੰਦਰ ਸਿੰਘ ਤੱਗੜ ‘ਤੇ ਮੋਹਾਲੀ ਪੁਲੀਸ ਵੱਲੋਂ ਦਰਜ ਕੀਤੇ 4 ਝੂਠੇ ਪਰਚਿਆਂ ਨੂੰ ਰੱਦ ਕਰਨ ਲਈ ਮੰਗਪੱਤਰ ਦਿੱਤਾ।ਕਲੱਬ ਦੇ ਪ੍ਰਧਾਨ ਸੁਖਦੇਵ […]

Continue Reading

ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸ਼ਿਕਾਇਤ ਮਿਲਣ ‘ਤੇ ਸਬੰਧਤ ਅਧਿਕਾਰੀਆਂ ‘ਤੇ ਹੋਵੇਗੀ ਸ਼ਖਤ ਕਾਰਵਾਈ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, ਅਕਤੂਬਰ 24: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਸ਼ਖਤੀ ਨਾਲ ਨਜਿੱਠਣ ਦੇ ਆਦੇਸ਼ ਦਿੱਤੇ ਹਨ। ਇਥੇ ਪੰਜਾਬ ਭਵਨ ਵਿਖੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੰਤਰੀ ਸ੍ਰੀ ਗੋਇਲ ਨੇ ਸਪੱਸ਼ਟ ਕੀਤਾ ਕਿ ਜਿਸ ਕਿਸੇ ਅਧਿਕਾਰੀ ਦੇ ਸਬੰਧਤ ਅਧਿਕਾਰ ਖੇਤਰ ਵਿੱਚ ਗ਼ੈਰ-ਕਾਨੂੰਨੀ […]

Continue Reading

ਅਧਿਕਾਰੀ ਪ੍ਰਾਜੈਕਟਾਂ ਦਾ ਸਮੇਂ-ਬੱਧ ਢੰਗ ਨਾਲ ਮੁਕੰਮਲ ਹੋਣਾ ਯਕੀਨੀ ਬਣਾਉਣ: ਹਰਦੀਪ ਸਿੰਘ ਮੁੰਡੀਆਂ

ਮੋਹਾਲੀ , 24 ਅਕਤੂਬਰ, ਦੇਸ਼ ਕਲਿੱਕ ਬਿਓਰੋ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਵਿਭਾਗ ਦੇ ਕੰਮ-ਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਂਦੀ ਜਾਵੇ ਅਤੇ ਚਲਾਏ ਜਾ ਰਹੇ ਵਿਕਾਸ ਦੇ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਅੱਜ ਇੱਥੇ ਪੁੱਡਾ ਭਵਨ ਵਿਖੇ ਪੁੱਡਾ ਅਤੇ ਗਮਾਡਾ ਦੇ ਇੰਜੀਨੀਅਰਿੰਗ ਵਿੰਗ ਵੱਲੋਂ […]

Continue Reading

ਮੁੱਖ ਮੰਤਰੀ ਦਾ ਬਠਿੰਡਾ ਵਾਸੀਆਂ ਨੂੰ ਤੋਹਫ਼ਾ, 41 ਕਰੋੜ ਰੁਪਏ ਦੇ ਦੋ ਵੱਕਾਰੀ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਬਠਿੰਡਾ, 24 ਅਕਤੂਬਰ : ਦੇਸ਼ ਕਲਿੱਕ ਬਿਓਰੋ ਬਠਿੰਡਾ ਸ਼ਹਿਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 41 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰਾਜੈਕਟ ਨਵਾਂ ਬਣਿਆ ਗਰਲਜ਼ ਸਕੂਲ ਤੇ ਬਲਵੰਤ ਗਾਰਗੀ ਆਡੀਟੋਰੀਅਮ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੇ। ਅੱਜ ਇੱਥੇ ਬਲਵੰਤ ਗਾਰਗੀ ਆਡੀਟੋਰੀਅਮ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ […]

Continue Reading