ਭਾਜਪਾ ਆਗੂ ਸਤਿਕਾਰ ਕੌਰ ਦੀ ਗ੍ਰਿਫਤਾਰੀ ਤੋਂ ਬਾਅਦ ਨਸ਼ਿਆਂ ਦੇ ਸੰਕਟ ‘ਤੇ ‘ਆਪ’ ਨੇ ਭਾਜਪਾ ਨੂੰ ਘੇਰਿਆ
ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿੱਕ ਬਿਓਰੋ ‘ਆਮ ਆਦਮੀ ਪਾਰਟੀ ‘ਆਪ’ ਪੰਜਾਬ ਦੇ ਬੁਲਾਰੇ ਐਡਵੋਕੇਟ ਬਿਕਰਮ ਜੀਤ ਪਾਸੀ ਨੇ ਭਾਰਤ ਵਿੱਚ ਨਸ਼ਿਆਂ ਦੇ ਵਿਆਪਕ ਮੁੱਦਿਆਂ ਅਤੇ ਨਸ਼ਿਆਂ ਦੇ ਗਠਜੋੜ ਵਿੱਚ ਵਿਰੋਧੀ ਸਿਆਸੀ ਆਗੂਆਂ ਦੀ ਸ਼ਮੂਲੀਅਤ ਬਾਰੇ ਚਿੰਤਾ ਜ਼ਾਹਰ ਕਰਦਿਆਂ ਭਾਜਪਾ ਆਗੂ ਸਤਿਕਾਰ ਕੌਰ ਦੀ ਨਸ਼ਿਆਂ ਦੇ ਮਾਮਲੇ ਵਿੱਚ ਹਾਲ ਹੀ ਵਿੱਚ ਹੋਈ ਗ੍ਰਿਫਤਾਰੀ ਨੂੰ ਲੈਕੇ ਭਾਜਪਾ […]
Continue Reading