BBMB ਵੱਲੋਂ ਸਿੰਚਾਈ ਵਿੰਗ ’ਚ ਅਧਿਕਾਰੀਆਂ ਦੀਆਂ ਬਦਲੀਆਂ
ਚੰਡੀਗੜ੍ਹ, 26 ਸਤੰਬਰ, ਦੇਸ਼ ਕਲਿੱਕ ਬਿਓਰੋ : ਭਾਖੜਾ ਬਿਆਸ ਪ੍ਰਬੰਧ ਬੋਰਡ (BBMB) ਵੱਲੋਂ ਸਿੰਚਾਈ ਵਿੰਗ ਵਿੱਚ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇਹ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀਆਂ ਗਈਆਂ ਹਨ।
Continue Readingਚੰਡੀਗੜ੍ਹ, 26 ਸਤੰਬਰ, ਦੇਸ਼ ਕਲਿੱਕ ਬਿਓਰੋ : ਭਾਖੜਾ ਬਿਆਸ ਪ੍ਰਬੰਧ ਬੋਰਡ (BBMB) ਵੱਲੋਂ ਸਿੰਚਾਈ ਵਿੰਗ ਵਿੱਚ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇਹ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀਆਂ ਗਈਆਂ ਹਨ।
Continue Readingਕਿਹਾ, ਕ੍ਰਿਸ਼ਨ ਕੁਮਾਰ ਨੂੰ ਬਣਾਇਆ ਨਿਸ਼ਾਨਾ ਚੰਡੀਗੜ੍ਹ, 26 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਹੜ੍ਹਾਂ ਨੂੰ ਲੈ ਕੇ ਬੁਲਾਏ ਗਏ ਸਪੈਸ਼ਲ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਰਕਾਰ ਉਤੇ ਤਿੱਖੇ ਹਮਲੇ ਕੀਤੇ ਹਨ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਜਿੰਨਾਂ ਸੈਸ਼ਨ ਸੱਦੇ ਨੇ ਸਾਰੇ ਬੇਸਿੱਟਾ ਹੀ ਨਿਕਲੇ ਹਨ। ਅਸੀਂ ਪਹਿਲਾਂ […]
Continue Readingਚੰਡੀਗੜ੍ਹ, 26 ਸਤੰਬਰ, ਦੇਸ਼ ਕਲਿਕ ਬਿਊਰੋ :ਹੜ੍ਹਾਂ ਬਾਰੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਜਾਰੀ ਹੈ। ਸਪੀਕਰ ਕੁਲਤਾਰ ਸੰਧਵਾਂ ਨੇ ਕਿਹਾ ਕਿ ਸੈਸ਼ਨ ਵਿੱਚ ਸਿਰਫ਼ ਹੜ੍ਹਾਂ ਬਾਰੇ ਚਰਚਾ ਹੋਵੇਗੀ। ਸਿੰਚਾਈ ਮੰਤਰੀ ਬਰਿੰਦਰ ਗੋਇਲ ਨੇ ਚਰਚਾ ਸ਼ੁਰੂ ਕੀਤੀ।ਸਿੰਚਾਈ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੜ੍ਹਾਂ ਬਾਰੇ ਟਵੀਟ ਵੀ ਨਹੀਂ ਕੀਤਾ। “ਅਸੀਂ 20,000 ਕਰੋੜ […]
Continue Readingਚੰਡੀਗੜ੍ਹ, 26 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਆਪਣੀ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸੈਸ਼ਨ ਦੀ ਸ਼ੁਰੂਆਤ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਮੂਹ ਮੈਂਬਰਾਂ ਵੱਲੋਂ ਹੋਰ ਵਿਛੜੀਆਂ ਰੂਹਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਇਸ ਵਿੱਚ […]
Continue Readingਅੰਮ੍ਰਿਤਸਰ, 26 ਸਤੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਵਿੱਚ 2012 ਦੇ ਏਐਸਆਈ ਰਵਿੰਦਰ ਪਾਲ ਕਤਲ ਕੇਸ ਵਿੱਚ ਦੋਸ਼ੀ ਠਹਿਰਾਏ ਗਏ ਧਰਮਜੀਤ ਸਿੰਘ ਉਰਫ਼ ਧਰਮ ਨੂੰ ਵੀਰਵਾਰ ਰਾਤ ਨੂੰ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਮਾਰ ਦਿੱਤਾ ਗਿਆ। ਉਹ 12 ਸਤੰਬਰ ਨੂੰ 14 ਦਿਨਾਂ ਦੀ ਪੈਰੋਲ ‘ਤੇ ਬਾਹਰ ਆਇਆ ਸੀ। ਜੱਗੂ ਭਗਵਾਨਪੁਰੀਆ ਗੈਂਗ ਨੇ ਉਸ ਦੇ ਕਤਲ ਦੀ […]
Continue Readingਚੰਡੀਗੜ੍ਹ, 26 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਪਾਰਟੀ ਦੇ ਆਗੂ ਤੇ ਕਾਂਗਰਸ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬ ਸਰਕਾਰ ਉਤੇ ਤਿੱਖਾ ਹਮਲਾ ਬੋਲਿਆ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜੇਕਰ ਸੂਬਾ ਸਰਕਾਰ ਪਹਿਲਾਂ ਐਕਟਿਵ ਰਹਿੰਦੀ ਤਾਂ ਇਹ ਹਾਲ ਨਾ ਹੁੰਦਾ। ਉਨ੍ਹਾਂ […]
Continue Readingਚੰਡੀਗੜ੍ਹ, 26 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿਧਾਨ ਸਭਾ ਦਾ ਹੜ੍ਹਾਂ ਬਾਰੇ ਵਿਸ਼ੇਸ਼ ਸੈਸ਼ਨ ਸ਼ੁਰੂ ਹੋ ਗਿਆ ਹੈ। ਪਹਿਲਾਂ ਸਾਬਕਾ ਮੰਤਰੀ ਹਰਪਾਲ ਟੌਹੜਾ, ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ, ਪੰਜਾਬੀ ਸੰਗੀਤ ਦੇ ਆਈਕਨ ਚਰਨਜੀਤ ਆਹੂਜਾ ਅਤੇ ਕਈ ਹੋਰ ਪ੍ਰਮੁੱਖ ਹਸਤੀਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ ਜੋ ਹੜ੍ਹਾਂ ਵਿੱਚ ਮਾਰੇ ਗਏ ਸਨ। ਇਸ ਤੋਂ ਬਾਅਦ ਸਦਨ ਦੀ ਕਾਰਵਾਈ […]
Continue Readingਚੰਡੀਗੜ੍ਹ, 26 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬੀ ਸੂਫ਼ੀ ਗਾਇਕ ਖਾਨ ਸਾਹਿਬ ਦੀ ਮਾਂ ਸਲਮਾ ਪ੍ਰਵੀਨ ਦਾ ਚੰਡੀਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ ਕਈ ਦਿਨਾਂ ਤੋਂ ਬਿਮਾਰ ਸਨ ਅਤੇ ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।ਖਾਨ ਸਾਹਿਬ ਇਸ ਸਮੇਂ ਇੱਕ ਸ਼ੋਅ ਲਈ ਕੈਨੇਡਾ ਵਿੱਚ ਹਨ। ਉਹ ਆਪਣੀ ਮਾਂ ਦੀ […]
Continue Readingਲੁਧਿਆਣਾ, 26 ਸਤੰਬਰ, ਦੇਸ਼ ਕਲਿਕ ਬਿਊਰੋ :ਬੀਤੀ ਰਾਤ, ਲੁਧਿਆਣਾ ਦੇ ਫਿਰੋਜ਼ ਗਾਂਧੀ ਮਾਰਕੀਟ ਵਿੱਚ ਇੱਕ ਨਿੱਜੀ ਬੈਂਕ ਦੇ ਬਾਹਰ ਮੋਟਰਸਾਈਕਲ ‘ਤੇ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਇੱਕ ਬੈਂਕ ਮੈਨੇਜਰ ਨੂੰ ਗੋਲੀ ਮਾਰ ਦਿੱਤੀ। ਗੋਲੀ ਉਸਦੇ ਸੱਜੇ ਹੱਥ ਵਿੱਚ ਲੱਗ ਗਈ। ਉਸਦੇ ਸਾਥੀਆਂ ਨੇ ਤੁਰੰਤ ਉਸਨੂੰ ਸਿਵਲ ਹਸਪਤਾਲ ਪਹੁੰਚਾਇਆ।ਮੁੱਢਲੀ ਸਹਾਇਤਾ ਤੋਂ ਬਾਅਦ, ਜ਼ਖਮੀ ਵਿਅਕਤੀ ਨੂੰ ਤੁਰੰਤ […]
Continue Readingਚੰਡੀਗੜ੍ਹ, 26 ਸਤੰਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ 26 ਅਕਤੂਬਰ ਤੋਂ 7 ਨਵੰਬਰ ਤੱਕ ਬੰਦ ਰਹੇਗਾ। ਹਵਾਈ ਅੱਡੇ ਦੇ ਅਧਿਕਾਰੀਆਂ ਅਨੁਸਾਰ, ਇਸ ਸਮੇਂ ਦੌਰਾਨ ਰਨਵੇ ਦੇ ਗਰਾਊਂਡ ਲਾਈਟਿੰਗ ਸਿਸਟਮ ਨੂੰ ਅਪਗ੍ਰੇਡ ਕੀਤਾ ਜਾਵੇਗਾ, ਅਤੇ ਸਿਰਫ਼ ਰੋਟਰੀ-ਵਿੰਗ ਏਅਰਕ੍ਰਾਫਟ ਜਿਵੇਂ ਕਿ ਹੈਲੀਕਾਪਟਰਾਂ ਨੂੰ ਵਿਸ਼ੇਸ਼ ਆਗਿਆ ਨਾਲ ਉਡਾਣ ਭਰਨ ਦੀ ਆਗਿਆ ਹੋਵੇਗੀ।ਵੀਰਵਾਰ ਨੂੰ ਹਵਾਈ ਅੱਡੇ ਨੂੰ 12 […]
Continue Reading