MLA ਦੀ ਸ਼ਿਕਾਇਤ ਉਤੇ ਅਧਿਆਪਕਾਂ ਤੋਂ ਸਪੱਸ਼ਟੀਕਰਨ ਮੰਗਣ ਵਾਲਾ ਪੱਤਰ ਵਾਪਸ ਲਿਆ

ਸਪੀਕਰ ਸੰਧਵਾਂ ਨੇ ਵਿਧਾਨ ਸਭਾ ਸਕੱਤਰੇਤ ਦੇ ਅਧਿਕਾਰੀਆਂ ਨੂੰ ਲਗਾਈ ਫ਼ਟਕਾਰ ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਪੱਸ਼ਟ ਕੀਤਾ ਹੈ ਕਿ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਕਿਸੇ ਵੀ ਮਾਮਲੇ ’ਤੇ ਕੋਈ ਵੀ ਕਾਰਵਾਈ ਕਰਨ ਤੋਂ ਪਹਿਲਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ।ਜ਼ਿਕਰਯੋਗ ਹੈ ਕਿ ਵਿਸ਼ੇਸ਼ […]

Continue Reading

ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਮਨੀ ਚੋਣਾਂ ਨਾ ਲੜਣ ਦਾ ਫੈਸਲਾ

ਚੰਡੀਗੜ੍ਹ : 24 ਅਕਤੂਬਰ, ਦੇਸ਼ ਕਲਿੱਕ ਬਿਓਰੋ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਵੱਲੋਂ ਅੱਜ ਚੰਡੀਗ੍ੜ੍ਹ ਵਿਖੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਹਾਜ਼ਰੀ ‘ਚ ਮੀਟਿੰਗ ਕਰਕੇ ਫੈਸਲਾ ਲਿਆ ਗਿਆ ਹੈ ਕਿ ਅਕਾਲੀ ਦਲ ਇਸ ਵਾਰ ਜ਼ਿਮਨੀ ਚੋਣਾ ਨਹੀਂ ਲੜੇਗਾ। ਪਾਰਟੀ ਦੇ ਨੇਤਾ ਦਲਜੀਤ ਸਿੰਘ ਚੀਮਾ ਨੇ ਪੱਤਰਕਾਰਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਪਾਰਟੀ ਪਾਰਟੀ ਪੰਥਕ […]

Continue Reading

ਪੰਜਾਬ ਦੀਆਂ ਮੰਡੀਆਂ ‘ਚੋਂ ਝੋਨੇ ਦੀ ਲਿਫਟਿੰਗ ਨਾ ਹੋਣ ਦਾ ਮਾਮਲਾ ਹਾਈਕੋਰਟ ਪਹੁੰਚਿਆ

ਕੇਂਦਰ, ਪੰਜਾਬ ਸਰਕਾਰ ਤੇ ਐਫਸੀਆਈ ਨੂੰ ਨੋਟਿਸ ਜਾਰੀਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੀਆਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਸਹੀ ਢੰਗ ਨਾਲ ਨਾ ਹੋਣ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਹਾਈਕੋਰਟ ਨੇ ਕੇਂਦਰ, ਪੰਜਾਬ ਸਰਕਾਰ ਅਤੇ ਐਫਸੀਆਈ ਨੂੰ ਨੋਟਿਸ ਜਾਰੀ ਕੀਤਾ ਹੈ।29 ਅਕਤੂਬਰ ਨੂੰ ਜਵਾਬ ਦਾਖ਼ਲ ਕਰਨ […]

Continue Reading

ਨਸ਼ਾ ਤਸਕਰਾਂ ਨੂੰ ਛੱਡਣ ਵਾਲੀ ਪੰਜਾਬ ਪੁਲਿਸ ਦੀ ਮਹਿਲਾ SHO ਮੁਅੱਤਲ, ਪਰਚਾ ਦਰਜ, ਦੋ ਮੁਨਸ਼ੀ ਵੀ ਚੜ੍ਹੇ ਅੜਿੱਕੇ

ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿਕ ਬਿਊਰੋ :ਮੋਗਾ ‘ਚ ਰਿਸ਼ਵਤ ਲੈ ਕੇ ਨਸ਼ਾ ਤਸਕਰੀ ਦੇ ਮੁਲਾਜ਼ਮਾਂ ਨੂੰ ਛੱਡਣ ਵਾਲੀ ਮਹਿਲਾ SHO ਨੂੰ ਮੁਅੱਤਲ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਦੇ ਨਾਲ ਹੀ ਦੋ ਥਾਣਿਆਂ ਦੇ ਮੁਨਸ਼ੀਆਂ ਵੀ ਅੜਿੱਕੇ ਆਏ ਹਨ। ਡੀਐਸਪੀ ਨੇ ਉਨ੍ਹਾਂ ਨੂੰ ਵੀ ਮੁਅੱਤਲ ਕਰਕੇ ਉਨ੍ਹਾਂ ਖ਼ਿਲਾਫ਼ ਵੀ ਐਫਆਈਆਰ ਦਰਜ ਕਰਾਈ ਹੈ।ਦੋਸ਼ […]

Continue Reading

ਪੰਜਾਬ ਪੁਲਸ ਨਾਲ ਮੁਕਾਬਲੇ ਤੋਂ ਬਾਅਦ ਦੋ ਨਸ਼ਾ ਤਸਕਰ ਗ੍ਰਿਫ਼ਤਾਰ, ਹਥਿਆਰ ਬਰਾਮਦ

ਅੰਮ੍ਰਿਤਸਰ, 24 ਅਕਤੂਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ‘ਚ ਅੱਜ ਵੀਰਵਾਰ ਤੜਕੇ 3.30 ਵਜੇ ਪੁਲਿਸ ਨੇ ਐਨਕਾਊਂਟਰ ‘ਚ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੂੰ ਦੇਖਦੇ ਹੀ ਤਸਕਰਾਂ ਨੇ ਗੋਲੀ ਚਲਾ ਦਿੱਤੀ। ਜਵਾਬੀ ਕਾਰਵਾਈ ਵਿੱਚ ਇੱਕ ਤਸਕਰ ਜ਼ਖ਼ਮੀ ਹੋ ਗਿਆ। ਜਦਕਿ ਦੂਜੇ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਫਿਲਹਾਲ ਦੋਵਾਂ ਨੂੰ […]

Continue Reading

ਪੰਜਾਬ ਪੁਲਸ ਵੱਲੋਂ ਜਸਪਾਲ ਕਤਲ ਕੇਸ ਦੇ ਪੰਜ ਮੁਲਜ਼ਮ ਹਥਿਆਰਾਂ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿਕ ਬਿਊਰੋ :ਕਰੀਬ ਇੱਕ ਮਹੀਨਾ ਪਹਿਲਾਂ ਜਲੰਧਰ ਦੇ ਭੋਗਪੁਰ ਨੇੜੇ ਗੋਲੀ ਮਾਰ ਕੇ ਮਾਰੇ ਗਏ ਜਸਪਾਲ ਸਿੰਘ ਉਰਫ਼ ਸ਼ਾਲੂ ਦੇ ਕਤਲ ਦੇ ਮਾਮਲੇ ਵਿੱਚ ਪੁਲੀਸ ਨੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਵਿੱਚ ਮੁੱਖ ਮੁਲਜ਼ਮ ਨੂੰ ਪੁਲੀਸ ਨੇ ਚੰਡੀਗੜ੍ਹ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਹੁਣ ਤੱਕ ਕੁੱਲ […]

Continue Reading

ਪੰਜਾਬ ‘ਚ ਪ੍ਰਦੂਸ਼ਣ ਚਿੰਤਾਜਨਕ ਪੱਧਰ ‘ਤੇ ਪਹੁੰਚਿਆ, ਔਰੇਂਜ ਅਲਰਟ ਜਾਰੀ

ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਸਮੇਤ ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਿਆ ਗਿਆ ਹੈ। ਪੰਜਾਬ ਦਾ ਔਸਤ ਤਾਪਮਾਨ 0.5 ਡਿਗਰੀ ਅਤੇ ਚੰਡੀਗੜ੍ਹ ਦਾ ਔਸਤ ਤਾਪਮਾਨ 0.1 ਡਿਗਰੀ ਵਧਿਆ ਹੈ। ਜਿਸ ਤੋਂ ਬਾਅਦ ਪੰਜਾਬ ਦਾ ਤਾਪਮਾਨ ਆਮ ਨਾਲੋਂ 2.1 ਡਿਗਰੀ ਅਤੇ ਚੰਡੀਗੜ੍ਹ ਦਾ ਤਾਪਮਾਨ 3 ਡਿਗਰੀ ਵੱਧ ਪਾਇਆ […]

Continue Reading

ਪੰਥਕ ਸੰਕਟ ‘ਚ ਘਿਰੇ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੱਦੀ ਵਰਕਿੰਗ ਕਮੇਟੀ ਦੀ ਹੰਗਾਮੀ ਮੀਟਿੰਗ

ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਥਕ ਸੰਕਟ ਵਿੱਚ ਘਿਰਿਆ Shiromani Akali Dal ਅੱਜ ਵੀਰਵਾਰ ਨੂੰ ਵਰਕਿੰਗ ਕਮੇਟੀ ਦੀ Emergency ਮੀਟਿੰਗ ਕਰਨ ਜਾ ਰਿਹਾ ਹੈ। ਮੀਟਿੰਗ ਵਿੱਚ ਸਾਰੇ ਜ਼ਿਲ੍ਹਾ ਮੁਖੀ ਵੀ ਸ਼ਾਮਲ ਹੋਣਗੇ। ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ।ਮੀਟਿੰਗ ਇਸ ਲਈ ਵੀ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਮੌਜੂਦਾ ਸਮੇਂ ਵਿੱਚ ਪਾਰਟੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 24-10-2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੮ ਕੱਤਕ (ਸੰਮਤ ੫੫੬ ਨਾਨਕਸ਼ਾਹੀ)24-10-2024 ਸਲੋਕ ਮਃ ੩ ॥ ਸਭੁ ਕਿਛੁ ਹੁਕਮੇ ਆਵਦਾ ਸਭੁ ਕਿਛੁ ਹੁਕਮੇ ਜਾਇ ॥ ਜੇ ਕੋ ਮੂਰਖੁ ਆਪਹੁ ਜਾਣੈ ਅੰਧਾ ਅੰਧੁ ਕਮਾਇ ॥ ਨਾਨਕ ਹੁਕਮੁ ਕੋ ਗੁਰਮੁਖਿ ਬੁਝੈ ਜਿਸ ਨੋ ਕਿਰਪਾ ਕਰੇ ਰਜਾਇ ॥੧॥ ਮਃ ੩ ॥ ਸੋ ਜੋਗੀ ਜੁਗਤਿ ਸੋ ਪਾਏ ਜਿਸ ਨੋ ਗੁਰਮੁਖਿ […]

Continue Reading

ਸਾਬਕਾ ਵਿਧਾਇਕ ਸਤਕਾਰ ਕੌਰ ਤੇ ਉਸ ਦੇ ਭਤੀਜੇ ਨੂੰ ਹੈਰੋਇਨ ਤਸਕਰੀ ਕਰਦਿਆਂ ਕੀਤਾ ਗ੍ਰਿਫਤਾਰ

ਤਸਕਰੀ ਲਈ ਵਰਤੇ ਜਾਂਦੇ ਚਾਰ ਲਗਜ਼ਰੀ ਵਾਹਨਾਂ – ਬੀ.ਐਮ.ਡਬਲਿੳ. ,ਫਾਰਚੂਨਰ, ਵਰਨਾ ਅਤੇ ਸ਼ੈਵਰਲੇ ਨੂੰ ਵੀ ਕੀਤਾ ਜ਼ਬਤਚੰਡੀਗੜ੍ਹ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ :   ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਬੁੱਧਵਾਰ ਨੂੰ ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਅਤੇ ਉਸਦੇ ਭਤੀਜੇ ਨੂੰ […]

Continue Reading