ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਿਰਵਿਘਨ ਚੱਲ ਰਹੀ ਹੈ ਝੋਨੇ ਦੀ ਚੁਕਾਈ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 23 ਅਕਤੂਬਰ: ਦੇਸ਼ ਕਲਿੱਕ ਬਿਓਰੋ ਮੌਜੂਦਾ ਸਾਉਣੀ ਮੰਡੀਕਰਨ ਸੀਜ਼ਨ 2024-25 ਬਾਬਤ ਝੋਨੇ ਦੇ ਭੰਡਾਰਨ ਅਤੇ ਮਿਲਿੰਗ ਲਈ 50 ਫੀਸਦੀ ਤੋਂ ਵੱਧ ਚੌਲ ਮਿੱਲਾਂ ਅਲਾਟ ਹੋਣ ਦੇ ਨਾਲ, ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਝੋਨੇ ਦੀ ਚੁਕਾਈ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ, ਜਿਸ ਨਾਲ ਹੁਣ ਤੱਕ ਕੁੱਲ 10 ਲੱਖ ਮੀਟਰਕ ਟਨ (266 ਲੱਖ […]

Continue Reading

ਦਲਬੀਰ ਕੁਮਾਰ ਨੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪਟਿਆਲਾ ਦਾ ਕਾਰਜਭਾਰ ਸੰਭਾਲਿਆ

ਪਟਿਆਲਾ: 23 ਅਕਤੂਬਰ, ਦੇਸ਼ ਕਲਿੱਕ ਬਿਓਰੋ                      ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਪਟਿਆਲਾ ਵਿਖੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸ਼੍ਰੀ ਦਲਬੀਰ ਕੁਮਾਰ ਨੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਪਟਿਆਲਾ ਦਾ ਕਾਰਜਭਾਰ ਮਿਤੀ 22-10-2024 ਨੂੰ ਦੁਪਹਿਰ ਤੋਂ ਪਹਿਲਾ ਸੰਭਾਲਿਆ । ਉਨ੍ਹਾਂ ਸਮੂਹ ਦੁੱਧ ਉਤਪਾਦਕਾਂ/ਕਿਸਾਨਾਂ  ਨੂੰ ਵਿਭਾਗ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਕਿਹਾ । ਦੁੱਧ ਉਤਪਾਦਕ […]

Continue Reading

ਸੰਯੁਕਤ ਕਿਸਾਨ ਮੋਰਚੇ ਵੱਲੋਂ ਝੋਨੇ ਦੀ ਖਰੀਦ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ 

ਮੋਰਿੰਡਾ, 23 ਅਕਤੂਬਰ (ਭਟੋਆ)  ਸੰਯੁਕਤ ਕਿਸਾਨ ਮੋਰਚੇ ਵੱਲੋਂ ਡਿਪਟੀ ਕਮਿਸ਼ਨਰ ਰੂਪ ਨਗਰ ਨੂੰ ਝੋਨੇ ਦੀ ਖਰੀਦ, ਲਿਫਟਿੰਗ ਅਤੇ ਡੀ.ਏ.ਪੀ. ਦੀ ਘਾਟ ਸਬੰਧੀ ਮੰਗ ਪੱਤਰ ਦਿੱਤਾ ਗਿਆ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਦਲਜੀਤ ਸਿੰਘ ਚਲਾਕੀ, ਰੇਸ਼ਮ ਸਿੰਘ ਬਡਾਲੀ  ਨੇ ਦੱਸਿਆ ਕਿ  ਮੋਰਚੇ ਦੇ  ਆਗੂਆਂ ਵੱਲੋਂ ਡਿਪਟੀ ਕਮਿਸ਼ਨਰ ਦੇ  ਧਿਆਨ ਵਿੱਚ ਲਿਆਂਦਾ ਗਿਆ ਕਿ ਅਨਾਜ ਮੰਡੀਆਂ ਵਿੱਚ ਝੋਨੇ […]

Continue Reading

ਡੀ.ਜੀ.ਪੀ. ਗੌਰਵ ਯਾਦਵ ਨੇ 14 ਪੀ.ਸੀ.ਆਰ. ਵੈਨਾਂ ਨੂੰ ਦਿੱਤੀ ਹਰੀ ਝੰਡੀ, ਲੁਧਿਆਣਾ ਨੂੰ ਸੁਰੱਖਿਅਤ ਸ਼ਹਿਰ ਬਣਾਉਣ ਦਾ ਲਿਆ ਅਹਿਦ

ਚੰਡੀਗੜ੍ਹ/ਲੁਧਿਆਣਾ, 23 ਅਕਤੂਬਰ: ਦੇਸ਼ ਕਲਿੱਕ ਬਿਓਰੋ   ਸਮਾਜ ਦੇ ਵੱਖ-ਵੱਖ ਵਰਗਾਂ ਤੋਂ ਸਿੱਧੀ ਫੀਡਬੈਕ ਲੈਣ ਦੇ ਮੱਦੇਨਜ਼ਰ ਚੱਲ ਰਹੇ ਗਰਾਊਂਡ-ਜ਼ੀਰੋ ਟੂਰ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਜਨਤਕ ਸੁਰੱਖਿਆ ਸੁਧਾਰਾਂ ਬਾਰੇ ਵਿਚਾਰ-ਵਟਾਂਦਰਾ ਕਰਨ ਅਤੇ ਸੁਝਾਅ ਪ੍ਰਾਪਤ ਕਰਨ ਲਈ ਲੁਧਿਆਣਾ ਵਿੱਚ ਉਦਯੋਗਪਤੀਆਂ ਨਾਲ ਇੱਕ ਗ਼ੈਰ-ਰਸਮੀ ਗੱਲਬਾਤ ਕੀਤੀ । […]

Continue Reading

ਸਤਕਾਰ ਕੌਰ ਦੀ ਗ੍ਰਿਫਤਾਰੀ ਨੇ ਪੰਜਾਬ ਦੇ ਡਰੱਗ ਸੰਕਟ ਵਿੱਚ ਵਿਰੋਧੀ ਧਿਰ ਦੀ ਡੂੰਘੀ ਸ਼ਮੂਲੀਅਤ ਨੂੰ ਕੀਤਾ ਉਜਾਗਰ: ਆਪ

ਚੰਡੀਗੜ੍ਹ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ ਫਿਰੋਜ਼ਪੁਰ ਦਿਹਾਤੀ ਤੋਂ ਸਾਬਕਾ ਕਾਂਗਰਸੀ ਵਿਧਾਇਕ ਸਤਕਾਰ ਕੌਰ ਦੀ ਨਸ਼ਿਆਂ ਦੇ ਕੇਸ ਵਿੱਚ ਗ੍ਰਿਫ਼ਤਾਰੀ ’ਤੇ ਪ੍ਰਤੀਕਰਮ ਦਿੰਦਿਆਂ ‘ਆਪ’ ਨੇ ਕਿਹਾ ਕਿ ਇਹ ਪਾਰਟੀਆਂ ਨਸ਼ਿਆਂ ਦੇ ਤਸਕਰਾਂ ਨਾਲ ਕਿੰਨੀ ਡੂੰਘਾਈ ਨਾਲ ਜੁੜੀਆਂ ਹੋਈਆਂ ਹਨ, ਇਸ ਦੀ ਇੱਕ ਹੋਰ ਉਦਾਹਰਣ ਸਾਹਮਣੇ ਆਈ ਹੈ। ਸਤਕਾਰ ਕੌਰ ਇਸ ਸਮੇਂ ਭਾਜਪਾ ਵਿੱਚ ਹਨ, ਇਸ […]

Continue Reading

ਡਾ. ਬਲਬੀਰ ਸਿੰਘ ਵੱਲੋਂ ਮਾਸ ਮੀਡੀਆ ਵਿੰਗ ਨੂੰ ‘ਸਿਹਤਮੰਦ ਅਤੇ ਰੰਗਲਾ ਪੰਜਾਬ’ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕਰਨ ਦੇ ਨਿਰਦੇਸ਼

ਚੰਡੀਗੜ੍ਹ, 23 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਸਿਹਤਮੰਦ ਪੰਜਾਬ, ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਵਿਭਾਗ ਦੇ ਮਾਸ ਐਜੂਕੇਸ਼ਨ ਐਂਡ ਮੀਡੀਆ (ਐਮ.ਈ.ਐਮ.) ਵਿੰਗ ਨੂੰ ਹਦਾਇਤ ਕੀਤੀ ਹੈ ਕਿ ਉਹ ਸਿਹਤ ਸੁਧਾਰ ਜਾਗਰੂਕਤਾ ਮੁਹਿੰਮਾਂ ਨੂੰ […]

Continue Reading

ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਉੱਚ ਪੱਧਰੀ ਮੀਟਿੰਗ ਆਂਗਣਵਾੜੀਆਂ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ ’ਤੇ  ਕੇਂਦਰਿਤ ਰਹੀ

ਚੰਡੀਗੜ੍ਹ, 23 ਅਕਤੂਬਰ: ਸੂਬੇ ਭਰ ਦੇ ਆਂਗਣਵਾੜੀ ਕੇਂਦਰਾਂ ਦੀ ਹਾਲਤ ਸੁਧਾਰਨ ਦੇ ਮੱਦੇਨਜ਼ਰ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਜਿਨ੍ਹਾਂ ਕੋਲ ਉਦਯੋਗ, ਕਿਰਤ ਅਤੇ ਰੁਜ਼ਗਾਰ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਅਤੇ ਨਿਵੇਸ਼ ਪ੍ਰੋਤਸਾਹਨ ਵਿਭਾਗ ਹਨ, ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸ੍ਰੀ ਬਾਲ […]

Continue Reading

ਅਸੀਂ ਚਾਰੋਂ ਸੀਟਾਂ ਜਿੱਤਾਂਗੇ, ਪੰਜਾਬ ਦੀ ਜਨਤਾ ‘ਆਪ’ ਦੇ ਨਾਲ ਹੈ : ਭਗਵੰਤ ਮਾਨ

‘ਆਪ’ ਜਿਮਨੀ ਚੋਣਾਂ ‘ਚ ਜ਼ਮੀਨੀ ਪੱਧਰ ‘ਤੇ ਕਰੇਗੀ ਪ੍ਰਚਾਰ : ਡਾ : ਸੰਦੀਪ ਪਾਠਕ ਚੰਡੀਗੜ੍ਹ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ‘ਆਪ’ ਦੇ ਕੌਮੀ ਜਨਰਲ ਸਕੱਤਰ ਅਤੇ ਸੰਸਦ ਮੈਂਬਰ ਸੰਦੀਪ ਪਾਠਕ ਨੇ ਅੱਜ ਪੰਜਾਬ ‘ਚ ਜ਼ਿਮਨੀ ਚੋਣ ਲਈ ਪਾਰਟੀ ਦੇ ਚਾਰ ਉਮੀਦਵਾਰਾਂ ਦੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ […]

Continue Reading

ਪੰਜਾਬ ਪੁਲਿਸ ਵੱਲੋਂ ਸਾਬਕਾ ਵਿਧਾਇਕਾ ਨਸ਼ੇ ਸਮੇਤ ਗ੍ਰਿਫਤਾਰ

ਚੰਡੀਗੜ੍ਹ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ : ਕਾਂਗਰਸ ਦੀ ਸਾਬਕਾ ਵਿਧਾਇਕ ਅਤੇ ਅੱਜ ਕੱਲ੍ਹ ਭਾਜਪਾ ਆਗੂ ਨੂੰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਖਰੜ ਦੇ ਸੰਨੀ  ਇਨਕਲੈਵ ਵਿਖੇ ਇਸ ਸਬੰਧੀ ਸਰਚ ਆਪਰੇਸ਼ਨ ਚਲ ਰਿਹਾ ਹੈ। […]

Continue Reading

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਤਨਖਾਹ 30 ਤਾਰੀਕ ਤੱਕ ਜਾਰੀ ਕਰਨ ਦੇ ਹੁਕਮ

ਚੰਡੀਗੜ੍ਹ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਦਿਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਸਾਰੇ ਮੁਲਾਜ਼ਮ ਨੂੰ ਅਕਤੂਬਰ ਮਹੀਨੇ ਦੀ ਤਨਖਾਹ 30 ਅਕਤੂਬਰ ਤੱਕ ਜਾਰੀ ਕਰਨ ਦੇ ਹੁਕਮ ਕੀਤੇ ਗਏ ਹਨ।

Continue Reading