ਉਮੀਦ ਦੇ ਬੀਜ : ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਫ਼ਤ ਦੇਵੇਗੀ 2 ਲੱਖ ਕੁਇੰਟਲ ਕਣਕ ਦਾ ਬੀਜ
* 74 ਕਰੋੜ ਰੁਪਏ ਦੀ ਇਹ ਪਹਿਲਕਦਮੀ ਹੜ੍ਹ ਪ੍ਰਭਾਵਿਤ 5 ਲੱਖ ਏਕੜ ਰਕਬੇ ਦੀਆਂ ਲੋੜਾਂ ਨੂੰ ਪੂਰਾ ਕਰਦਿਆਂ ਕਿਸਾਨਾਂ ਦੀ ਰੋਜ਼ੀ-ਰੋਟੀ ਨੂੰ ਸੁਰੱਖਿਅਤ ਕਰੇਗੀ: ਗੁਰਮੀਤ ਸਿੰਘ ਖੁੱਡੀਆਂ * ਪੰਜਾਬ ਭਰ ਦੇ ਕਿਸਾਨਾਂ ਲਈ 50 ਫੀਸਦ ਸਬਸਿਡੀ ‘ਤੇ 60,000 ਕੁਇੰਟਲ ਤੋਂ ਵੱਧ ਕਣਕ ਦਾ ਬੀਜ ਵੀ ਹੋਵੇਗਾ ਉਪਲੱਬਧ: ਖੇਤੀਬਾੜੀ ਮੰਤਰੀ ਚੰਡੀਗੜ੍ਹ, 25 ਸਤੰਬਰ, ਦੇਸ਼ ਕਲਿੱਕ ਬਿਓਰੋ […]
Continue Reading
