ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਦੀ ਝੋਨੇ ਦੀ ਪ੍ਰੀਕ੍ਰਿਆਂ ਵਿੱਚ ਲੱਗੀਆਂ ਵੱਖ ਵੱਖ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਮਾਲੇਰਕੋਟਲਾ 23 ਅਕਤੂਬਰ : ਦੇਸ਼ ਕਲਿੱਕ ਬਿਓਰੋ ਕਿਸਾਨਾਂ ਨੂੰ ਝੋਨੇ ਦੀ ਫਸਲ ਦਾ ਘੱਟੋ ਘੱਟ ਸਮਰਥਨ ਮੁੱਲ ਮਿਲਣਾ ਯਕੀਨੀ ਬਣਾਉਣ, ਕਿਸਾਨਾਂ ਵੱਲੋਂ ਲਿਆਂਦੇ ਜਾਣ ਵਾਲੇ ਸੁੱਕੇ ਝੋਨੇ ਦੀ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਨਾਲੋ ਨਾਲ ਖਰੀਦ ਕਰਨ ਅਤੇ ਸ਼ੈਲਰਾਂ ਵਿੱਚ ਲਿਜਾਏ ਜਾ ਰਹੇ ਮਾਲ ਦੇ ਸੁਖਾਵੇਂ ਪ੍ਰਬੰਧਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਡਾ ਪੱਲਵੀ ਅਤੇ ਐਸ.ਐਸ.ਪੀ. ਗਗਨ ਅਜੀਤ ਸਿੰਘ […]
Continue Reading