ਮੋਹਾਲੀ ਵਿੱਚ 300 ਕਰੋੜ ਰੁਪਏ ਨਾਲ ਸ਼ੁਰੂ ਹੋਵੇਗਾ ਨਵਾਂ ਪ੍ਰੋਜੈਕਟ, ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦਿੱਤੀ ਜਾਣਕਾਰੀ

2500 ਪੰਜਾਬੀਆਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਮੌਕੇ ਚੰਡੀਗੜ੍ਹ, 25 ਸਤੰਬਰ 2025, ਦੇਸ਼ ਕਲਿੱਕ ਬਿਓਰੋ : ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਦੇ ਉਦਯੋਗ ਅਤੇ ਵਣਜ ਨੂੰ ਹੋਰ ਹੁਲਾਰਾ ਦੇਣ ਅਤੇ ਸੂਬੇ ਵਿੱਚ ਉੱਚ ਆਰਥਿਕ ਵਿਕਾਸ ਦਾ ਰਾਹ ਪੱਧਰਾ ਕਰਨ […]

Continue Reading

ਪੰਜਾਬ ਦੇ ਇਕ ਪਿੰਡ ਦੇ ਸਕੂਲਾਂ ’ਚ ਤਿੰਨ ਦਿਨਾਂ ਦੀ ਛੁੱਟੀ ਦਾ ਐਲਾਨ

ਪੰਜਾਬ ਦੇ ਇਕ ਪਿੰਡ ਵਿੱਚ ਤਿੰਨ ਦਿਨਾਂ ਲਈ ਸਕੂਲ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਹੀ ਨਹੀਂ ਤਿੰਨਾਂ ਦਿਨਾਂ ਦੌਰਾਨ ਪਿੰਡ ਵਿੱਚ ਸ਼ਰਾਬ ਦੇ ਠੇਕੇ ਵੀ ਬੰਦ ਰਹਿਣਗੇ। ਬਠਿੰਡਾ, 25 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਇਕ ਪਿੰਡ ਵਿੱਚ ਤਿੰਨ ਦਿਨਾਂ ਲਈ ਸਕੂਲ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਹੀ […]

Continue Reading

ਸਕੂਲਾਂ ਦਾ ਸਮਾਂ ਬਦਲਿਆ

ਚੰਡੀਗੜ੍ਹ, 25 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਅਕਤੂਬਰ ਤੋਂ ਬਦਲ ਜਾਵੇਗਾ। 1 ਅਕਤੂਬਰ 2025 ਤੋਂ ਸਕੂਲ  ਸਵੇਰੇ 8.30 ਵਜੇ ਖੁੱਲ੍ਹਣਗੇ। ਪ੍ਰਾਇਮਰੀ ਸਕੂਲਾਂ ਦਾ ਸਮਾਂ 8.30 ਵਜੇ ਤੋਂ 2.30 ਵਜੇ ਤੱਕ ਹੋਵੇਗਾ, ਜਦੋਂ ਕਿ ਮਿਡਲ, ਹਾਈ, ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ 2.50 ਵਜੇ […]

Continue Reading

ਪਹਿਲੇ ਦਿਨ 1,480 ਪਰਿਵਾਰਾਂ ਨੇ ਕਰਵਾਈ ਰਜਿਸਟਰੇਸ਼ਨ , ਜਿਸ ਨਾਲ ₹10 ਲੱਖ ਤੱਕ ਦਾ ਨਕਦ ਰਹਿਤ ਸਿਹਤ ਬੀਮਾ ਪ੍ਰਦਾਨ ਕੀਤਾ ਗਿਆ

ਚੰਡੀਗੜ੍ਹ, 25 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਕੇ ਇੱਕ ਇਤਿਹਾਸਕ ਕਦਮ ਚੁੱਕਿਆ ਹੈ, ਜਿਸ ਤਹਿਤ ਹਰ ਨਾਗਰਿਕ ਨੂੰ ₹10 ਲੱਖ ਤੱਕ ਦਾ ਨਕਦ ਰਹਿਤ ਸਿਹਤ ਬੀਮਾ ਕਵਰ ਮਿਲੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਇਹ ਯੋਜਨਾ ਪੰਜਾਬ ਲਈ ਇੱਕ ਨਵਾਂ ਮੋੜ ਸਾਬਤ ਹੋਵੇਗੀ। ਸਿਹਤ ਮੰਤਰੀ […]

Continue Reading

ਸੁਪਰੀਮ ਕੋਰਟ ਵਲੋਂ ਚੰਡੀਗੜ੍ਹ ‘ਚ ਮੋਗਾ ਬੇਅਦਬੀ ਮਾਮਲੇ ਦੀ ਸੁਣਵਾਈ ‘ਤੇ ਰੋਕ

ਚੰਡੀਗੜ੍ਹ, 25 ਸਤੰਬਰ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ਨੇ ਚੰਡੀਗੜ੍ਹ ਵਿੱਚ ਮੋਗਾ ਬੇਅਦਬੀ ਮਾਮਲੇ ਦੀ ਸੁਣਵਾਈ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਹੁਕਮ ਦਿੱਤਾ ਹੈ ਕਿ ਸਥਿਤੀ ਫਿਲਹਾਲ ਜਿਵੇਂ ਦੀ ਤਿਵੇਂ ਹੀ ਰੱਖੀ ਜਾਵੇ। ਹਾਈ ਕੋਰਟ ਨੇ ਪੰਜਾਬ ਦੇ ਮਾਹੌਲ ਨੂੰ ਪ੍ਰਤੀਕੂਲ ਦੱਸਦੇ ਹੋਏ ਮੋਗਾ ਕੇਸ ਸਮੇਤ ਛੇ ਬੇਅਦਬੀ ਮਾਮਲਿਆਂ ਨੂੰ ਚੰਡੀਗੜ੍ਹ ਦੀ ਅਦਾਲਤ […]

Continue Reading

ਪੰਜਾਬ ‘ਚ NRI ਵਿਅਕਤੀ ਤੇ ਕੇਅਰ ਟੇਕਰ ਮਹਿਲਾ ਦੀ ਹੱਤਿਆ

ਚੰਡੀਗੜ੍ਹ , 25 ਸਤੰਬਰ, ਦੇਸ਼ ਕਲਿਕ ਬਿਊਰੋ :ਕੈਨੇਡਾ ਤੋਂ ਪੰਜਾਬ ਆਏ 65 ਸਾਲਾ ਐੱਨ.ਆਰ.ਆਈ. ਵਿਅਕਤੀ ਸੰਤੋਖ ਸਿੰਘ ਤੇ ਉਸ ਦੇ ਘਰ ਰਹਿ ਰਹੀ ਕੇਅਰ ਟੇਕਰ ਔਰਤ ਮਨਜੀਤ ਕੌਰ (46) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ’ਚ ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ।ਘਰ ਦੇ ਅੰਦਰੋਂ ਆ ਰਹੀ […]

Continue Reading

‘ਸਰਦਾਰ ਜੀ 3’ ਵਿਵਾਦ ਬਾਰੇ ਪਹਿਲੀ ਵਾਰ ਬੋਲੇ ਦਿਲਜੀਤ ਦੋਸਾਂਝ

ਕਿਹਾ, ਫਿਲਮ ਦੀ ਸੂਟਿੰਗ ਪਹਿਲਗਾਮ ਘਟਨਾ ਤੋਂ ਪਹਿਲਾਂ ਹੋਈ ਸੀ, ਮੈਚ ਹੁਣ ਖੇਡੇ ਜਾ ਰਹੇ ਨੇ ਚੰਡੀਗੜ੍ਹ, 25 ਸਤੰਬਰ, ਦੇਸ਼ ਕਲਿੱਕ ਬਿਓਰੋ : ‘ਸਰਦਾਰ ਜੀ 3’ ਦੇ ਵਿਵਾਦ ਉਤੇ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਪਹਿਲੀ ਵਾਰ ਬੋਲੇ ਹਨ। ਦਿਲਜੀਤ ਦੋਸਾਂਝ ਦਾ ਇਸ ਸਮੇਂ ਮਲੇਸ਼ੀਆ ਵਿੱਚ ਓਰਾ ਟੂਰ ਚੱਲ ਰਿਹਾ ਹੈ। ਇਸ ਟੂਰ ਦੌਰਾਨ ਇਕ […]

Continue Reading

ਅਮਰੀਕਾ ‘ਚ 30 ਸਾਲਾਂ ਤੋਂ ਰਹਿ ਰਹੀ ਪੰਜਾਬੀ ਮੂਲ ਦੀ ਬਜ਼ੁਰਗ ਮਹਿਲਾ ਨੂੰ ਬੇੜੀਆਂ ਪਾ ਕੇ ਦਿੱਤਾ ਦੇਸ਼ ਨਿਕਾਲਾ

ਚੰਡੀਗੜ੍ਹ, 25 ਸਤੰਬਰ, ਦੇਸ਼ ਕਲਿਕ ਬਿਊਰੋ :73 ਸਾਲਾ ਪੰਜਾਬੀ ਮੂਲ ਦੀ ਬਜ਼ੁਰਗ ਹਰਜੀਤ ਕੌਰ, ਜੋ ਕਿ 30 ਸਾਲਾਂ ਤੋਂ ਅਮਰੀਕਾ ਵਿੱਚ ਰਹਿ ਰਹੀ ਹੈ, ਨੂੰ ਬੇੜੀਆਂ ਵਿੱਚ ਜਕੜ ਕੇ ਦੇਸ਼ ਨਿਕਾਲਾ ਦੇ ਦਿੱਤਾ ਗਿਆ ਹੈ। ਉਸਨੂੰ ਕੁਝ ਦਿਨ ਪਹਿਲਾਂ ਯੂਐਸ ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ (ਆਈਸੀਈ) ਨੇ ਹਿਰਾਸਤ ਵਿੱਚ ਲੈ ਲਿਆ ਸੀ, ਜਿਸ ਕਾਰਨ ਭਾਰਤੀ ਅਤੇ […]

Continue Reading

ਮੋਹਾਲੀ ‘ਚ ਜਿਮ ਮਾਲਕ ‘ਤੇ ਹਮਲੇ ਤੋਂ ਬਾਅਦ ਚੰਡੀਗੜ੍ਹ ਦੇ ਹੋਟਲ ਦਿਲਜੋਤ ‘ਤੇ ਫਾਇਰਿੰਗ

ਚੰਡੀਗੜ੍ਹ, 25 ਸਤੰਬਰ, ਦੇਸ਼ ਕਲਿਕ ਬਿਊਰੋ :ਅੱਜ ਵੀਰਵਾਰ ਸਵੇਰੇ ਦੋ ਬਦਮਾਸ਼ ਚੰਡੀਗੜ੍ਹ ਦੇ ਕਜਹੇੜੀ ਸਥਿਤ ਹੋਟਲ ਦਿਲਜੋਤ ਵਿਖੇ ਮੋਟਰਸਾਈਕਲ ‘ਤੇ ਆਏ ਅਤੇ ਗੋਲੀਆਂ ਚਲਾਈਆਂ। ਬਦਮਾਸ਼ਾਂ ਨੇ ਲਗਭਗ ਪੰਜ ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਭੱਜ ਗਏ। ਸੂਚਨਾ ਮਿਲਣ ‘ਤੇ, ਪੁਲਿਸ ਸੁਪਰਡੈਂਟ (ਸ਼ਹਿਰ) ਪ੍ਰਿਯੰਕਾ, ਆਪ੍ਰੇਸ਼ਨ ਸੈੱਲ ਅਤੇ ਪੁਲਿਸ ਸਟੇਸ਼ਨ 36 ਦੀ ਇੱਕ ਟੀਮ ਮੌਕੇ ‘ਤੇ ਪਹੁੰਚੀ […]

Continue Reading

ਕਪੂਰਥਲਾ : ਗੱਦਿਆਂ ਦੀ ਫੈਕਟਰੀ ‘ਚ ਲੱਗੀ ਭਿਆਨਕ ਅੱਗ

ਕਪੂਰਥਲਾ, 25 ਸਤੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ਰੋਡ ’ਤੇ ਸਥਿਤ ਪਿੰਡ ਧੁਆਂਖੇ ਦੀ ਇੱਕ ਗੱਦਿਆਂ ਦੀ ਫੈਕਟਰੀ ‘ਚ ਅੱਜ ਸਵੇਰੇ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨ ਹਾਲੇ ਸਾਹਮਣੇ ਨਹੀਂ ਆਏ, ਪਰ ਅੱਗ ਇੰਨੀ ਤੀਵਰ ਸੀ ਕਿ ਕੁਝ ਹੀ ਸਮੇਂ ਵਿੱਚ ਪੂਰੀ ਫੈਕਟਰੀ ਸੁਆਹ ਹੋ ਗਈ। ਚਾਰੇ ਪਾਸੇ ਕਾਲਾ ਧੂਆਂ ਛਾ ਗਿਆ, ਜਿਸ ਨਾਲ […]

Continue Reading