ਪੰਜਾਬ ’ਚ ਨਵ ਵਿਆਹੇ ਜੋੜੇ ਨੇ ਕੀਤੀ ਖੁਦਕੁਸ਼ੀ

ਬਠਿੰਡਾ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ : ਕੁਝ ਦਿਨ ਪਹਿਲਾਂ ਹੀ ਵਿਆਹੇ ਜੋੜੇ ਦੀਆਂ ਲਾਸ਼ਾਂ ਨਹਿਰ ਵਿਚੋਂ ਮਿਲੀਆਂ ਹਨ। ਦੱਸਿਆ ਜਾ ਰਿਹਾ ਹੈ ਦੋਵਾਂ ਨੇ ਨਹਿਰ ‘’ਚ ਛਾਲ ਮਾਰ ਕੇ ਖੁਦਕੁਸ਼ੀ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਨਵੇਂ ਵਿਆਹੇ ਜੋੜੇ ਨੇ ਖੁਦਕੁਸ਼ੀ ਕਰ ਲਈ ਹੈ। ਬੀਤੇ ਦਿਨ ਮੰਗਲਵਾਰ ਨੂੰ ਸਰਹਿੰਦ ਨਹਿਰ ਦੇ ਜੋਗਾਨੰਦ ਪੁਲਿਸ ਨੇੜੇ ਤੋਂ […]

Continue Reading

ਬੱਸਾਂ ‘ਚ ਸਫਰ ਕਰਨ ਵਾਲੇ ਸਾਵਧਾਨ ! ਕੱਚੇ ਮੁਲਾਜ਼ਮ ਅੱਜ ਪੰਜਾਬ ਭਰ ‘ਚ ਕਰਨਗੇ ਚੱਕਾ ਜਾਮ

ਚੰਡੀਗੜ੍ਹ, 23 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ’ਚ ਅੱਜ ਬੱਸਾਂ ‘ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖਬਰ ਹੈ।ਅੱਜ ਕੱਚੇ ਮੁਲਾਜ਼ਮਾਂ ਵੱਲੋਂ ਪੰਜਾਬ ’ਚ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ।ਪੰਜਾਬ ਭਰ ’ਚ ਅੱਜ ਪੰਜਾਬ ਰੋਡਵੇਜ਼ ਅਤੇ ਪਨਬਸ ਬੱਸਾਂ ਬੰਦ ਰਹਿਣਗੀਆਂ। 10 ਵਜੇ ਤੋਂ ਲੈ ਕੇ 12 ਵਜੇ ਤੱਕ ਕੱਚੇ ਮੁਲਾਜ਼ਮਾਂ ਵੱਲੋਂ ਪੰਜਾਬ ਭਰ ’ਚ ਬੱਸ ਸਟੈਂਡਾਂ […]

Continue Reading

CM ਮਾਨ ਨੇ ਜ਼ਿਮਨੀ ਚੋਣਾਂ ਸੰਬੰਧੀ ਰਣਨੀਤੀ ਬਣਾਉਣ ਲਈ ਅੱਜ ਮੀਟਿੰਗ ਬੁਲਾਈ

ਚੰਡੀਗੜ੍ਹ, 23 ਅਕਤੂਬਰ, ਦੇਸ਼ ਕਲਿਕ ਬਿਊਰੋ :ਆਮ ਆਦਮੀ ਪਾਰਟੀ (ਆਪ) ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਅੱਜ ਬੁੱਧਵਾਰ ਨੂੰ ਆਪਣੀ ਰਣਨੀਤੀ ਬਣਾਏਗੀ। ਇਸ ਦੇ ਲਈ ਪਾਰਟੀ ਵੱਲੋਂ ਚਾਰੇ ਸਰਕਲਾਂ ਦੇ ਆਗੂਆਂ ਦੀ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਚੰਡੀਗੜ੍ਹ ‘ਚ ਸੀਐਮ ਭਗਵੰਤ ਮਾਨ ਕਰਨਗੇ, ਜਦਕਿ ਪਾਰਟੀ ਦੇ […]

Continue Reading

ਪੰਜਾਬ ‘ਚ ਤਾਪਮਾਨ ਘਟਿਆ, ਹਵਾ ਪ੍ਰਦੂਸ਼ਣ ਵਧਿਆ

ਚੰਡੀਗੜ੍ਹ, 23 ਅਕਤੂਬਰ, ਦੇਸ਼ ਕਲਿਕ ਬਿਊਰੋ :ਸਵੇਰੇ-ਸ਼ਾਮ ਠੰਡ ਦੇ ਨਾਲ-ਨਾਲ ਪੰਜਾਬ ਅਤੇ ਚੰਡੀਗੜ੍ਹ ‘ਚ ਦਿਨ ਦਾ ਤਾਪਮਾਨ ਵੀ ਘਟਣਾ ਸ਼ੁਰੂ ਹੋ ਗਿਆ ਹੈ। ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਹਾਲਾਂਕਿ, ਪਰਾਲੀ ਸਾੜਨ ਦੀਆਂ ਘਟਨਾਵਾਂ ਕਾਰਨ ਹਵਾ ਪ੍ਰਦੂਸ਼ਣ […]

Continue Reading

ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

ਚੰਡੀਗੜ੍ਹ, 23 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਸਖਤ ਹੈ। ਇਸ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅੱਜ ਬੁੱਧਵਾਰ ਨੂੰ ਸੁਣਵਾਈ ਹੋਣੀ ਹੈ। ਇਸ ਦੌਰਾਨ ਦੋਵਾਂ ਰਾਜਾਂ ਦੇ ਮੁੱਖ ਸਕੱਤਰਾਂ ਨੇ ਪੇਸ਼ ਹੋਣਾ ਹੈ। ਪਰਾਲੀ ਸਾੜਨ ਨੂੰ ਰੋਕਣ ਲਈ ਉਨ੍ਹਾਂ ਵੱਲੋਂ ਕੀਤੀ ਗਈ ਕਾਰਵਾਈ ਬਾਰੇ […]

Continue Reading

ਅੱਜ ਦਾ ਇਤਿਹਾਸ

ਐਪਲ ਨੇ 23 ਅਕਤੂਬਰ 2001 ਨੂੰ ਬਾਜ਼ਾਰ ਵਿੱਚ iPod ਲਾਂਚ ਕੀਤਾ ਸੀ ਚੰਡੀਗੜ੍ਹ, 23 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 23 ਅਕਤੂਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 23 ਅਕਤੂਬਰ ਦੇ ਇਤਿਹਾਸ ਉੱਤੇ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 23-10-2024

ਸੋਰਠਿ ਮਹਲਾ ੫ ਘਰੁ ੩ ਚਉਪਦੇੴ ਸਤਿਗੁਰ ਪ੍ਰਸਾਦਿ॥ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ […]

Continue Reading

ਜ਼ਖਮੀ ਨੌਜਵਾਨ ਨੂੰ ਹਸਪਤਾਲ ਲਿਜਾਣਾ ਪਿਆ ਮਹਿੰਗਾ, ਪਰਿਵਾਰਕ ਮੈਂਬਰਾਂ ਨੇ ਕੁੱਟ ਕੇ ਉਤਾਰਿਆ ਮੌਤ ਦੇ ਘਾਟ

ਸ੍ਰੀ ਚਮਕੌਰ ਸਾਹਿਬ/ ਮੋਰਿੰਡਾ: 22 ਅਕਤੂਬਰ, ਭਟੋਆ ਸ੍ਰੀ ਚਮਕੌਰ ਸਾਹਿਬ ਥਾਣੇ ਅਧੀਨ ਪੈਂਦੇ ਪਿੰਡ ਸ਼ਾਂਤਪੁਰ ਦੇ ਇੱਕ ਨੌਜਵਾਨ ਕਾਰ ਚਾਲਕ ਨੂੰ ਐਕਸੀਡੈਂਟ ਵਿੱਚ ਜਖਮੀ ਹੋਏ ਪਿੰਡ ਦੁਗਰੀ ਦੇ ਇੱਕ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਲਿਜਾਣਾ ਉਸ ਸਮੇਂ ਮਹਿੰਗਾ ਪੈ ਗਿਆ ਜਦੋਂ ਐਕਸੀਡੈਂਟ ਵਿੱਚ ਜਖਮੀ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੁਰਘਟਨਾ ਸਥਾਨ ਤੇ ਪਹੁੰਚ ਕੇ ਕਾਰ […]

Continue Reading

ਭਾਜਪਾ ਕਿਸਾਨ ਅੰਦੋਲਨ ਦਾ ਬਦਲਾ ਲੈ ਰਹੀ ਹੈ: ਹਰਪਾਲ ਚੀਮਾ

ਚੰਡੀਗੜ੍ਹ, 22 ਅਕਤੂਬਰ, ਦੇਸ਼ ਕਲਿੱਕ ਬਿਓਰੋ ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਪ੍ਰਤੀ ਮਤਰੇਈ ਮਾਂ ਵਾਲੇ ਰਵੱਈਏ ਲਈ ਭਾਜਪਾ ਦੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਹੈ। ਮੰਤਰੀ ਚੀਮਾ ਨੇ ਭਾਰਤ ਦੇ ਖੇਤੀ ਇਤਿਹਾਸ ਵਿੱਚ ਪੰਜਾਬ ਦੀ ਅਹਿਮ ਭੂਮਿਕਾ ਬਾਰੇ ਚਾਨਣਾ ਪਾਇਆ।  ਉਨ੍ਹਾਂ ਨੇ 1947 ਵਿੱਚ ਆਜ਼ਾਦੀ ਦੇ […]

Continue Reading

ਮੈਗਾ ਪੀ.ਟੀ.ਐਮ. ਨੇ ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਦੀ ਨੁਹਾਰ ਬਦਲੀ : ਵਿਦਿਆਰਥੀਆਂ ਤੇ ਮਾਪਿਆਂ ਨੇ ਮੁੱਖ ਮੰਤਰੀ ਨੂੰ ਦਿੱਤੀ ਜਾਣਕਾਰੀ

ਮੈਗਾ ਪੀ.ਟੀ.ਐਮ. ਦੌਰਾਨ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਬਾਰੇ ਆਪਣੇ ਤਜਰਬੇ ਸਾਂਝੇ ਕੀਤੇ ਚੰਡੀਗੜ੍ਹ, 22 ਅਕਤੂਬਰ, ਦੇਸ਼ ਕਲਿੱਕ ਬਿਓਰੋ ; ਵੱਖ–ਵੱਖ ਖੇਤਰਾਂ ਨਾਲ ਸਬੰਧਤ ਮਾਪਿਆਂ ਅਤੇ ਅਧਿਆਪਕਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਜੀਵਨ ਨੂੰ ਨਵੀਂ ਸੇਧ ਦੇਣ ਵਾਲੇ ਮਹੱਤਵਪੂਰਨ ਉਪਰਾਲਿਆਂ ਦੀ ਸ਼ਲਾਘਾ ਕੀਤੀ।ਮੰਗਲਵਾਰ ਨੂੰ ਇੱਥੇ […]

Continue Reading