ਵੈਟਨਰੀ ਇੰਸਪੈਕਟਰਾਂ ਨੇ ਵਰਕ ਟੂ ਰੂਲ ਦਾ ਕੀਤਾ ਐਲਾਨ

ਇਸ ਵਾਰ ਕਾਲੀ ਦਿਵਾਲੀ ਮਨਾਉਣਗੇ ਵੈਟਨਰੀ ਇੰਸਪੈਕਟਰ ਮੋਹਾਲੀ, 24 ਸਤੰਬਰ, ਦੇਸ਼ ਕਲਿੱਕ ਬਿਓਰੋ : ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਪੰਜਾਬ,ਦੀ ਮੀਟਿੰਗ ਸੂਬਾ ਪ੍ਰਧਾਨ ਗੁਰਦੀਪ ਸਿੰਘ ਬਾਸੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਪੂਰੇ ਪੰਜਾਬ ਤੋਂ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਟੇਟ ਕਮੇਟੀ ਮੈਂਬਰਾਂ ਨੇ ਹਿੱਸਾ ਲਿਆ ਲੰਬੇ ਵਿਚਾਰ ਵਟਾਂਦਰੇ ਤੋਂ ਬਾਅਦ ਐਸੋਸੀਏਸ਼ਨ ਨੇ ਫੈਸਲਾ ਲਿਆ ਕਿ ਪੰਜਾਬ […]

Continue Reading

ਆਰਥਿਕ ਤੌਰ ਤੇ ਕਮਜੋਰ ਅਤੇ ਲੋੜਵੰਦਾਂ ਨੂੰ 15 ਆਟੋ ਈ-ਰਿਕਸ਼ਾ ਵੰਡੇ : ਡਾ. ਬਲਜੀਤ ਕੌਰ

ਗਰੀਬ ਅਤੇ ਦਿਵਿਆਂਗ ਵਿਅਕਤੀਆਂ ਨੂੰ ਆਤਮ-ਨਿਰਭਰ ਬਣਾਉਣ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ ਚੰਡੀਗੜ੍ਹ 24 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਤੇ ਮਲੋਟ ਹਲਕੇ ਤੋਂ ਐਮ.ਐਲ.ਏ. ਡਾ. ਬਲਜੀਤ ਕੌਰ ਵੱਲੋ ਆਪਣੇ ਹਲਕੇ ਦੇ ਲੋੜਵੰਦ ਵਿਅਕਤੀਆਂ ਨੂੰ ਸਵੈ-ਰੁਜ਼ਗਾਰ ਯੋਜਨਾ ਤਹਿਤ 15 ਆਟੋ ਈ-ਰਿਕਸ਼ਾ ਵੰਡੇ ਗਏ। ਡਾ. ਬਲਜੀਤ ਕੌਰ […]

Continue Reading

ਮਾਨ ਸਰਕਾਰ ਦੀ ਸਿਹਤ ਵਿੱਚ ਨਵੀਂ ਕ੍ਰਾਂਤੀ! ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ ਜਿੱਥੇ AI ਨਾਲ ਹੋਵੇਗੀ ਕੈਂਸਰ ਅਤੇ ਅੱਖਾਂ ਦੀ ਜਾਂਚ

ਚੰਡੀਗੜ੍ਹ, 24 ਸਤੰਬਰ 2025, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਹੁਣ ਤਕਨੀਕ ਨੂੰ ਲੋਕਾਂ ਦੀ ਭਲਾਈ ਦਾ ਸਭ ਤੋਂ ਵੱਡਾ ਹਥਿਆਰ ਬਣਾ ਚੁੱਕੀ ਹੈ। ਪੰਜਾਬ ਹੁਣ ਸਿਰਫ਼ ਰਾਜਨੀਤੀ ਨਾਲ ਨਹੀਂ, ਤਕਨੀਕ ਨਾਲ ਵੀ ਬਦਲੇਗਾ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇੱਕ ਹੋਰ ਇਤਿਹਾਸਕ ਪਹਿਲ ਕੀਤੀ ਹੈ। ਪੰਜਾਬ ਦੇਸ਼ ਦਾ ਪਹਿਲਾ ਸੂਬਾ […]

Continue Reading

ਮੈਗਸੀਪਾ ਵੱਲੋਂ ਸਰਕਾਰੀ ਮੁਲਾਜ਼ਮਾਂ/ਅਧਿਕਾਰੀਆਂ ਦੀ ਦੋ ਰੋਜ਼ਾ ਟ੍ਰੇਨਿੰਗ ਦਾ ਆਯੋਜਨ

ਟ੍ਰੇਨਿੰਗ ਦੌਰਾਨ ਪੰਜਾਬ ਸਿਵਲ ਸੇਵਾ ਨਿਯਮਾਂ, ਵਿੱਤੀ ਨਿਯਮਾਂ ਅਤੇ ਹੋਰ ਦਫ਼ਤਰ ਕਾਰਵਾਈਆਂ ਤਿਆਰ ਕਰਨ ਬਾਰੇ ਦਿੱਤੀ ਜਾਣਕਾਰੀਫਾਜ਼ਿਲਕਾ, 24 ਸਤੰਬਰ, ਦੇਸ਼ ਕਲਿੱਕ ਬਿਓਰੋਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ (ਮੈਗਸੀਪਾ) ਵੱਲੋਂ ਸਰਕਾਰੀ ਮੁਲਾਜ਼ਮਾਂ/ਅਧਿਕਾਰੀਆਂ ਨੂੰ ਦਫ਼ਤਰੀ ਕੰਮਕਾਜ ਵਿੱਚ ਮੁਹਾਰਤ ਪ੍ਰਦਾਨ ਦੇ ਮਕਸਦ ਨਾਲ ਦੋ ਰੋਜ਼ਾ ਟੇ੍ਨਿੰਗ ਪੋ੍ਗਰਾਮ ਸੇਵੋਤਮ ਦੇ ਸ਼ੁਰੂਆਤੀ ਸੈਸ਼ਨ ਦੌਰਾਨ ਸਮੂਹ ਵਿਭਾਗਾਂ ਦੇ ਅਧਿਕਾਰੀਆਂ/ਕਮਰਚਾਰੀਆਂ ਦੀ ਟੇ੍ਨਿੰਗ […]

Continue Reading

ਕੇਂਦਰ ਨੇ ਮੁਲਾਜ਼ਮਾਂ ਨੂੰ ਦਿੱਤਾ ਤਿਉਂਹਾਰ ਤੋਹਫਾ : 78 ਦਿਨਾਂ ਦਾ ਮਿਲੇਗਾ ਬੋਨਸ

ਨਵੀਂ ਦਿੱਲੀ, 24 ਸਤੰਬਰ, ਦੇਸ਼ ਕਲਿੱਕ ਬਿਓਰੋ : ਤਿਉਂਹਾਰਾਂ ਤੋਂ ਪਹਿਲਾਂ ਕੇਂਦਰ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਤੋਹਫਾ ਦਿੱਤਾ ਗਿਆ ਹੈ। ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ ਮੁਲਾਜ਼ਮਾਂ ਨੂੰ 78 ਦਿਨਾਂ ਦਾ ਬੋਨਸ ਦੇਣ ਦਾ ਫੈਸਲਾ ਕੀਤਾ ਗਿਆ ਹੈ। ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਰੇਲਵੇ ਦੇ ਗਰੁੱਪ ਸੀ ਅਤੇ ਗਰੁੱਪ ਡੀ ਦੇ ਕਰਮਚਾਰੀਆਂ ਨੂੰ ਇਸ […]

Continue Reading

ਮੰਤਰੀ ਮੰਡਲ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਚਲਾਉਣ ਦੀ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 24 ਸਤੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਭ੍ਰਿਸ਼ਟਾਚਾਰ ਕੇਸ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਮੀਟਿੰਗ ਤੋਂ ਬਾਅਦ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ […]

Continue Reading

ਮੁੱਖ ਚੋਣ ਅਫ਼ਸਰ, ਪੰਜਾਬ ਦੇ ਸੋਸ਼ਲ ਮੀਡੀਆ ਨਾਲ ਜੁੜੋ, ਕਿਊ.ਆਰ.ਕੋਡ ਸਕੈਨ ਕਰਕੇ ਹਾਸਲ ਕਰੋ ਤਾਜ਼ਾ ਜਾਣਕਾਰੀ

ਮੋਹਾਲੀ, 24 ਸਤੰਬਰ 2025: ਦੇਸ਼ ਕਲਿੱਕ ਬਿਓਰੋ ਚੋਣਾਂ ਸਬੰਧੀ ਹਰ ਤਰ੍ਹਾਂ ਦੀ ਸਹੀ, ਸਟੀਕ ਅਤੇ ਸਮੇਂ ਸਿਰ ਜਾਣਕਾਰੀ, ਆਮ ਲੋਕਾਂ ਤੱਕ ਪਹੁੰਚਾਉਣ ਲਈ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਪੂਰੀ ਤਰ੍ਹਾਂ ਕਾਰਜਸ਼ੀਲ ਕੀਤਾ ਗਿਆ ਹੈ।      ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ ਵੱਲੋਂ ਦੱਸਿਆ ਗਿਆ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਵੱਡੇ ਫੈਸਲੇ

ਚੰਡੀਗੜ੍ਹ, 24 ਸਤੰਬਰ, ਦੇਸ਼ ਕਲਿੱਕ ਬਿਓਰੋ ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ। ਕੈਬਨਿਟ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਫੈਸਲਿਆਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੈਬਨਿਟ ਵਿੱਚ ਜੀਐਸਟੀ 2 […]

Continue Reading

ਪੰਜਾਬ ਦੀ ਰਾਜ ਸਭਾ ਸੀਟ ਲਈ ਚੋਣ ਦਾ ਐਲਾਨ

ਚੰਡੀਗੜ੍ਹ, 24 ਸਤੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਚੋਣ ਕਮਿਸ਼ਨਰ ਵੱਲੋਂ ਪੰਜਾਬ ਦੀ ਰਾਜ ਸਭਾ ਸੀਟ ਵਾਸਤੇ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਰਾਜ ਸਭਾ ਦੀ ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ ਹੋਵੇਗੀ। 13 ਅਕਤੂਬਰ ਤੱਕ ਨੌਮੀਨੇਸ਼ਨ ਦਾਖਲ ਕਰ ਸਕਣਗੇ। ਜ਼ਿਕਰਯੋਗ ਹੈ ਕਿ ਸੰਜੀਵ ਅਰੋੜਾ ਦੇ ਵਿਧਾਇਕ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਰਾਜ […]

Continue Reading

ਸਬਜ਼ੀਆਂ ਵੇਚ ਕੇ ਆ ਰਹੇ ਪ੍ਰਵਾਸੀ ਮਜ਼ਦੂਰਾਂ ਨਾਲ ਕੁੱਟਮਾਰ

ਕੁਝ ਸ਼ਰਾਬੀ ਨੌਜਵਾਨਾਂ ਨੇ ਸਬਜ਼ੀਆਂ ਵੇਚ ਕੇ ਘਰ ਪਰਤ ਰਹੇ ਪ੍ਰਵਾਸੀ ਮਜ਼ਦੂਰਾਂ ਨੂੰ ਘੇਰ ਲਿਆ ਅਤੇ ਉਨ੍ਹਾਂ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਲੁਧਿਆਣਾ, 24 ਸਤੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਹਰਦਿਆਲ ਨਗਰ ਇਲਾਕੇ ਵਿੱਚ ਭਾਰੀ ਹੰਗਾਮਾ ਹੋਇਆ। ਰਿਪੋਰਟਾਂ ਅਨੁਸਾਰ, ਕੁਝ ਸ਼ਰਾਬੀ ਨੌਜਵਾਨਾਂ ਨੇ ਸਬਜ਼ੀਆਂ ਵੇਚ ਕੇ ਘਰ ਪਰਤ ਰਹੇ ਪ੍ਰਵਾਸੀ […]

Continue Reading