ਮਾਲੀ ਵਿਰੁੱਧ ਝੂਠੇ ਪੁਲਿਸ ਕੇਸ ਨੂੰ ਖਾਰਜ ਕਰਵਾਉਣ ਲਈ ਜ਼ਿਲ੍ਹਾ ਪੱਧਰ ਤੇ ਕਿਸਾਨ ਤੇ ਹੋਰ ਜਥੇਬੰਦੀਆਂ ਵੱਲੋਂ ਰੋਸ ਮੁਜ਼ਾਹਰੇ 28 ਅਕਤੂਬਰ ਨੂੰ
ਚੰਡੀਗੜ੍ਹ, 19 ਅਕਤੂਬਰ, ਦੇਸ਼ ਕਲਿੱਕ ਬਿਓਰੋ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ, ਨਾਮਵਰ ਸਿਆਸੀ ਅਲੋਚਕ ਮਾਲਵਿੰਦਰ ਸਿੰਘ ਮਾਲੀ ਉੱਤੇ ਬਣਾਏ ਝੂਠੇ ਪੁਲਿਸ ਕੇਸ ਨੂੰ ਖ਼ਤਮ ਕਰਵਾਉਣ ਲਈ ਜਮਾਤੀ/ਤਬਕਾਤੀ ਅਤੇ ਕਿਸਾਨ ਜਥੇਬੰਦੀਆਂ 28 ਅਕਤੂਬਰ ਨੂੰ ਜ਼ਿਲ੍ਹਾ ਹੈੱਡ ਕੁਆਟਰਜ਼ ਉੱਤੇ ਰੋਸ ਮੁਜ਼ਾਹਰੇ ਕਰਨਗੇ।ਇਹ ਫੈਸਲਾ ਅੱਜ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਕੰਪਲੈਕਸ ਵਿੱਚ ਹੋਈ ਮੀਟਿੰਗ ਵਿੱਚ ਕੀਤਾ ਗਿਆ। […]
Continue Reading