ਸਰਸ ਮੇਲੇ ‘ਚ ਆਗਰੇ ਦੀ ਸੰਗਮਰਮਰ ਦਸਤਕਾਰੀ ਬਣ ਰਹੀ ਹੈ ਵਿਸ਼ੇਸ਼ ਖਿੱਚ ਦਾ ਕੇਂਦਰ

ਮੋਹਾਲੀ, 19 ਅਕਤੂਬਰ 2024: ਦੇਸ਼ ਕਲਿੱਕ ਬਿਓਰੋਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੋਹਾਲੀ ਵਿਖੇ ਚੱਲ ਰਹੇ ਸਰਸ ਮੇਲੇ ਵਿੱਚ 600 ਤੋਂ ਵਧੇਰੇ ਵੱਖ-ਵੱਖ ਰਾਜਾਂ ਦੇ ਸ਼ਿਲਪਕਾਰਾਂ ਵੱਲੋਂ ਆਪਣੇ ਖੇਤਰ ਦੇ ਸ਼ਿਲਪਕਾਰੀ ਨਮੂਨਿਆਂ ਦੇ 300 ਦੇ ਕਰੀਬ ਸਟਾਲ ਲਗਾਏ ਗਏ ਹਨ, ਜਿੱਥੇ ਸੰਗਮਰਮਰ, ਲੱਕੜੀ, ਕੱਪੜੇ ਅਤੇ ਸਜਾਵਟੀ ਵਸਤਾਂ ਦੇ ਸਟਾਲ ਮੇਲੀਆਂ ਲਈ ਖਿੱਚ ਦਾ ਕੇਂਦਰ ਬਣ ਰਹੇ ਹਨ।ਮੇਲੇ […]

Continue Reading

ਹਰਿਮੰਦਰ ਸਾਹਿਬ ਵਿਖੇ ਬਜ਼ੁਰਗ ਵਲੋਂ ਸਰੋਵਰ ‘ਚ ਛਾਲ ਮਾਰ ਕੇ ਜਾਨ ਦੇਣ ਦੀ ਕੋਸ਼ਿਸ਼

ਅੰਮ੍ਰਿਤਸਰ, 19 ਅਕਤੂਬਰ, ਦੇਸ਼ ਕਲਿਕ ਬਿਊਰੋ : ਅੰਮ੍ਰਿਤਸਰ ਦੇ ਬਾਨੀ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ‘ਤੇ ਹਰਿਮੰਦਰ ਸਾਹਿਬ ਵਿਖੇ ਇਕ ਸ਼ਰਧਾਲੂ ਨੇ ਆਤਮਹੱਤਿਆ ਦੀ ਕੋਸ਼ਿਸ਼ ਕੀਤੀ।ਬਜ਼ੁਰਗ ਨੇ ਸਰੋਵਰ ਵਿੱਚ ਛਾਲ ਮਾਰ ਦਿੱਤੀ। ਜਿਸ ਨੂੰ ਟਾਸਕ ਫੋਰਸ ਅਤੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਮੁਸਤੈਦੀ ਦਿਖਾਉਂਦੇ ਹੋਏ ਬਚਾਇਆ। ਫਿਲਹਾਲ ਬਜ਼ੁਰਗ ਵਿਅਕਤੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ […]

Continue Reading

ਕਥਾਵਾਚਕ ਅਤੇ ਪ੍ਰਚਾਰਕ ਗਿਆਨੀ ਨਿਰਮਲ ਸਿੰਘ ਭੌਰ ਨਹੀਂ ਰਹੇ

ਕਪੂਰਥਲਾ, 19 ਅਕਤੂਬਰ, ਦੇਸ਼ ਕਲਿਕ ਬਿਊਰੋ : ਪ੍ਰਸਿੱਧ ਕਥਾਵਾਚਕ ਅਤੇ ਪ੍ਰਚਾਰਕ ਗਿਆਨੀ ਨਿਰਮਲ ਸਿੰਘ ਭੌਰ ਦੀ ਸਿਹਤ ਵਿਗੜਨ ਕਾਰਨ ਅਮਰੀਕਾ ਵਿੱਚ ਇਲਾਜ ਦੌਰਾਨ ਅਕਾਲ ਚਲਾਣਾ ਕਰ ਗਏ। ਨਿਰਮਲ ਸਿੰਘ ਭੌਰ ਨੇ ਯੂਬਾ ਸਿਟੀ, ਕੈਲੀਫੋਰਨੀਆ ਵਿੱਚ ਆਖਰੀ ਸਾਹ ਲਿਆ। ਉਨ੍ਹਾਂ ਦੀ ਯਾਦ ਵਿੱਚ 20 ਤੋਂ 26 ਅਕਤੂਬਰ ਤੱਕ ਪਿੰਡ ਭੋਰ, ਕਪੂਰਥਲਾ ਵਿੱਚ ਸਹਿਜ ਪਾਠ ਕਰਵਾਇਆ ਜਾਵੇਗਾ। […]

Continue Reading

ਕਰਵਾ ਚੌਥ ਵਾਲੇ ਦਿਨ ਪੂਜਾ ਵਿਧੀ, ਕਥਾ ਅਤੇ ਚੰਦਰਮਾ ਦਿਖਾਈ ਦੇਣ ਦਾ ਸਮਾਂ

ਚੰਡੀਗੜ੍ਹ: 19 ਅਕਤੂਬਰ, ਦੇਸ਼ ਕਲਿੱਕ ਬਿਓਰੋਕਰਵਾ ਚੌਥ ਦਾ ਵਰਤ ਵਿਆਹੀਆਂ ਔਰਤਾਂ ਲਈ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ। ਇਸ ਦਿਨ ਔਰਤਾਂ ਆਪਣੇ ਪਤੀ ਦੀ ਲੰਬੀ ਉਮਰ ਲਈ ਵਰਤ ਰੱਖਦੀਆਂ ਹਨ। ਇਹ ਹਿੰਦੂ ਕੈਲੰਡਰ ਦੇ ਕੱਤਕ ਮਹੀਨੇ ਦੀ ਚਤੁਰਥੀ ਤਾਰੀਖ ਨੂੰ ਮਨਾਇਆ ਜਾਂਦਾ ਹੈ। ਇਸ ਵਾਰ ਕਰਵਾ ਚੌਥ ਦਾ ਵਰਤ ਕੱਲ੍ਹ ਨੂੰ ਜਾਨੀ 20 ਅਕਤੂਬਰ 2024 ਦਿਨ […]

Continue Reading

ਕਿਸਾਨ ਅੱਜ CM ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ

ਚੰਡੀਗੜ੍ਹ, 19 ਅਕਤੂਬਰ, ਦੇਸ਼ ਕਲਿਕ ਬਿਊਰੋ : ਪੰਜਾਬ ‘ਚ ਝੋਨੇ ਦੀ ਸਹੀ ਖਰੀਦ ਨਾ ਹੋਣ ਦੇ ਵਿਰੋਧ ‘ਚ ਬੀਤੇ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਕਿਸਾਨਾਂ ਨੇ ਚੰਡੀਗੜ੍ਹ ‘ਚ ਮੁੱਖ ਮੰਤਰੀ ਹਾਊਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਸੀ। ਸੈਕਟਰ-35 ਕਿਸਾਨ ਭਵਨ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਪੁੱਜੇ ਹੋਏ ਸਨ। ਇਸ ਮਗਰੋਂ ਪੁਲੀਸ ਨੇ ਕਿਸਾਨ ਭਵਨ ਦੇ […]

Continue Reading

DGP ਗੌਰਵ ਯਾਦਵ ਵੱਲੋਂ ਰਾਤ ਨੂੰ ਸਪੈਸ਼ਲ ਨਾਕਿਆਂ ਦੀ ਚੈਕਿੰਗ

ਲੁਧਿਆਣਾ, 19 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਡੀਜੀਪੀ ਗੌਰਵ ਯਾਦਵ ਰਾਤ ਕਰੀਬ 11.30 ਵਜੇ ਮਹਾਨਗਰ ਲੁਧਿਆਣਾ ਪਹੁੰਚੇ। ਉਨ੍ਹਾਂ ਸਪੈਸ਼ਲ ਨਾਕਿਆਂ ਦੀ ਚੈਕਿੰਗ ਕੀਤੀ। ਉਨ੍ਹਾਂ ਨਾਕਾਬੰਦੀ ਕਰਕੇ ਚੈਕਿੰਗ ਕਰਵਾ ਰਹੇ ਵਾਹਨ ਚਾਲਕਾਂ ਨਾਲ ਵੀ ਗੱਲਬਾਤ ਕੀਤੀ। ਡੀਜੀਪੀ ਯਾਦਵ ਦੇ ਨਾਲ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ, ਡੀਸੀਪੀ ਦਿਹਾਤੀ ਜਸਕਿਰਨਜੀਤ ਸਿੰਘ ਤੇਜਾ ਵੀ ਮੌਜੂਦ ਸਨ।ਜ਼ਿਲ੍ਹਾ ਪੁਲੀਸ […]

Continue Reading

ਅੱਜ ਦਾ ਇਤਿਹਾਸ : 19 ਅਕਤੂਬਰ 1853 ਨੂੰ ਅਮਰੀਕਾ ਦੇ ਹਵਾਈ ਸੂਬੇ ‘ਚ ਪਹਿਲੀ ਆਟਾ ਚੱਕੀ ਸ਼ੁਰੂ ਕੀਤੀ ਗਈ ਸੀ

ਚੰਡੀਗੜ੍ਹ, 19 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 19 ਅਕਤੂਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣੀਏ 19 ਅਕਤੂਬਰ ਦੇ ਇਤਿਹਾਸ ਬਾਰੇ :-* ਅੱਜ ਦੇ ਦਿਨ 2009 ਵਿੱਚ, ਹਿੰਦ ਮਹਾਸਾਗਰ ਵਿੱਚ ਸਥਿਤ ਮਾਲਦੀਵ ਨੇ ਪਾਣੀ ਦੇ ਹੇਠਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 19-10-2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੩ ਕੱਤਕ (ਸੰਮਤ ੫੫੬ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥ ਜਿਨਿ ਕੀਨੇ ਵਸਿ ਅਪੁਨੈ ਤ੍ਰੈ ਗੁਣ ਭਵਣ ਚਤੁਰ ਸੰਸਾਰਾ ॥ ਜਗ ਇਸਨਾਨ ਤਾਪ ਥਾਨ ਖੰਡੇ ਕਿਆ ਇਹੁ ਜੰਤੁ ਵਿਚਾਰਾ ॥੧॥ ਪ੍ਰਭ ਕੀ ਓਟ ਗਹੀ ਤਉ ਛੂਟੋ ॥ ਸਾਧ ਪ੍ਰਸਾਦਿ ਹਰਿ ਹਰਿ ਹਰਿ ਗਾਏ ਬਿਖੈ ਬਿਆਧਿ ਤਬ ਹੂਟੋ ॥੧॥ ਰਹਾਉ ॥ […]

Continue Reading

ਪੇਂਡੂ ਖੇਤਰਾਂ ਵਿੱਚ ਪੀਣ ਵਾਲੇ ਸਾਫ਼ ਪਾਣੀ ਅਤੇ ਸੈਨੀਟੇਸ਼ਨ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ: ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 18 ਅਕਤੂਬਰ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਵਿਸ਼ੇਸ਼ ਕਰਕੇ ਪੇਂਡੂ ਖੇਤਰਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਉਪਲਬਧਤਾ ਅਤੇ ਪਹਿਲ ਦੇ ਆਧਾਰ ’ਤੇ ਸੈਨੀਟੇਸ਼ਨ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਦੀ ਪ੍ਰਾਪਤੀ ਨੂੰ ਯਕੀਨੀ ਬਣਾਉਣ ’ਤੇ ਪੂਰੀ ਸੁਹਿਰਦਤਾ ਨਾਲ ਧਿਆਨ […]

Continue Reading

ਸਮਾਰਟ ਸਿਟੀ ਵੱਲ ਸੁਲਤਾਨਪੁਰ ਲੋਧੀ ਦੀ ਵੱਡੀ ਪੁਲਾਂਘ

ਚੰਡੀਗੜ੍ਹ/ਸੁਲਤਾਨਪੁਰ ਲੋਧੀ , 18 ਅਕਤੂਬਰ, ਦੇਸ਼ ਕਲਿੱਕ ਬਿਓਰੋ ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਵੱਲ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਵਲੋਂ ਸਮਾਰਟ ਸਿਟੀ ਪ੍ਰਾਜੈਕਟ ਤਹਿਤ 4 ਐਮ.ਐੱਲ.ਡੀ. ਦੀ ਸਮਰੱਥਾ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ ਸੁਲਤਾਨਪੁਰ ਵਾਸੀਆਂ ਨੂੰ ਸਮਰਪਿਤ ਕੀਤਾ। ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਅਤੇ […]

Continue Reading