ਜੱਗੂ ਭਗਵਾਨਪੁਰੀਆ ਗਿਰੋਹ ਦਾ ਮੈਂਬਰ ਅੰਮ੍ਰਿਤ ਦਾਲਮ ਨੂੰ ਮੋਲਡੋਵਾ ਸਰਹੱਦ ਤੋਂ ਹਿਰਾਸਤ ‘ਚ ਲਿਆ
— ਲਗਾਤਾਰ ਅੰਤਰਰਾਸ਼ਟਰੀ ਤਾਲਮੇਲ ਅਤੇ ਪੰਜਾਬ ਪੁਲਿਸ ਵੱਲੋਂ ਨਿਰੰਤਰ ਫਾਲੋ-ਅੱਪ ਤੋਂ ਬਾਅਦ ਅੰਮ੍ਰਿਤ ਦਾਲਮ ਦੀ ਹਿਰਾਸਤ ‘ਚ ਕਾਮਯਾਬੀ ਮਿਲੀ: ਡੀਜੀਪੀ ਗੌਰਵ ਯਾਦਵ— ਪੰਜਾਬ ਪੁਲਿਸ ਦਾ ਓਵਰਸੀਜ਼ ਫਿਊਗਿਟਿਵ ਟ੍ਰੈਕਿੰਗ ਐਂਡ ਐਕਸਟ੍ਰਾਡਿਸ਼ਨ ਸੈੱਲ ਇਸ ਸਮੇਂ ਵਿਦੇਸ਼ਾਂ ‘ਚ ਲੁਕੇ ਵੱਖ-ਵੱਖ ਅਪਰਾਧੀਆਂ ਦਾ ਪਿੱਛਾ ਕਰ ਰਿਹਾ: ਡੀਜੀਪੀ ਪੰਜਾਬ ਚੰਡੀਗੜ੍ਹ, 7 ਮਾਰਚ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ […]
Continue Reading
