ਪੰਜਾਬ ‘ਚ ਭਿਆਨਕ ਗਰਮੀ ਦਾ ਦੌਰ, ਮੌਸਮ ਵਿਭਾਗ ਵਲੋਂ Red Alert ਜਾਰੀ, ਰਾਤਾਂ ਵੀ ਰਹਿਣਗੀਆਂ ਗਰਮ

ਚੰਡੀਗੜ੍ਹ, 12 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਭਿਆਨਕ ਗਰਮੀ ਦਾ ਦੌਰ ਜਾਰੀ ਹੈ। ਮੌਸਮ ਵਿਭਾਗ ਨੇ ਅੱਜ ਹੀਟਵੇਵ ਲਈ Red Alert ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਰਾਤ ਨੂੰ ਵੀ ਗਰਮੀ ਜ਼ਿਆਦਾ ਰਹੇਗੀ। ਮੌਸਮ ਵਿਭਾਗ ਵੱਲੋਂ ਪਹਿਲੀ ਵਾਰ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਔਸਤ ਵੱਧ ਤੋਂ […]

Continue Reading

ਪੰਜਾਬ ਦੇ ਅਗਨੀਵੀਰ ਦੀਆਂ ਅਸਥੀਆਂ ਪਰਿਵਾਰ ਨੇ ਮਹੀਨੇ ਤੋਂ ਨਹੀਂ ਕੀਤੀਆਂ ਜਲ ਪ੍ਰਵਾਹ, ਸ਼ਹੀਦ ਦਾ ਦਰਜਾ ਦੇਣ ਦੀ ਮੰਗ

ਫਰੀਦਕੋਟ, 12 ਜੂਨ, ਦੇਸ਼ ਕਲਿਕ ਬਿਊਰੋ :ਪਰਿਵਾਰ ਨੇ ਪੰਜਾਬ ਦੇ ਅਗਨੀਵੀਰ ਦੀ ਮੌਤ ਤੋਂ ਬਾਅਦ ਲਗਭਗ 1 ਮਹੀਨਾ ਹੋਣ ‘ਤੇ ਵੀ ਉਸ ਦੀਆਂ ਅਸਥੀਆਂ ਨੂੰ ਜਲ ਪ੍ਰਵਾਹ ਨਹੀਂ ਕੀਤਾ। ਪਰਿਵਾਰ ਇਸ ਗੱਲ ‘ਤੇ ਅੜਿਆ ਹੋਇਆ ਹੈ ਕਿ ਪੁੱਤਰ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ। ਇਸ ਦੇ ਨਾਲ ਹੀ ਪੁੱਤਰ ਦੀ ਮੌਤ ਦਾ ਕਾਰਨ ਦੱਸਿਆ ਜਾਵੇ। […]

Continue Reading

ਅੱਜ ਦਾ ਇਤਿਹਾਸ

12 ਜੂਨ 2007 ਨੂੰ ਸਿੱਖ ਵਿਦਿਆਰਥੀਆਂ ਨੂੰ ਆਸਟ੍ਰੇਲੀਅਨ ਸਕੂਲਾਂ ‘ਚ ਧਾਰਮਿਕ ਚਿੰਨ੍ਹ ਕਿਰਪਾਨ ਰੱਖਣ ਦੀ ਇਜਾਜ਼ਤ ਦਿੱਤੀ ਗਈ ਸੀਚੰਡੀਗੜ੍ਹ, 12 ਜੂਨ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ‘ਚ 12 ਜੂਨ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ।ਆਓ ਜਾਣੀਏ 12 ਜੂਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 12-06-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ […]

Continue Reading

ਲੁਧਿਆਣਾ ਪੱਛਮੀ ਜ਼ਿਮਨੀ ਚੋਣ ‘ਚ ਕਾਂਗਰਸ ਨੂੰ  ਝਟਕਾ, ਸੈਂਕੜੇ ਕਾਂਗਰਸੀ ਆਗੂ ‘ਆਪ’ ਵਿੱਚ ਹੋਏ ਸ਼ਾਮਿਲ

ਕੈਬਨਿਟ ਮੰਤਰੀ ਕਟਾਰੂਚੱਕ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਕਰਾਇਆ ਸ਼ਾਮਲ  ਲੁਧਿਆਣਾ, 11 ਜੂਨ , ਦੇਸ਼ ਕਲਿੱਕ ਬਿਓਰੋ ਲੁਧਿਆਣਾ ਪੱਛਮੀ ਜਿਮਨੀ ਚੋਣ ਨੂੰ ਲੈ ਕੇ ਸਥਾਨਕ ਲੋਕਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਆਮ ਲੋਕਾਂ ਅਤੇ ਦੂਜੀ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਦਾ ਪਾਰਟੀ ਵਿੱਚ ਸ਼ਾਮਿਲ […]

Continue Reading

ਅਮਨ ਅਰੋੜਾ ਨੇ ਡੋਪ ਟੈੱਸਟ ਅਤੇ ਜਾਇਦਾਦਾਂ ਬਾਰੇ ਸੁਨੀਲ ਜਾਖੜ ਦੀ ਚੁਣੌਤੀ ਕੀਤੀ ਸਵੀਕਾਰ

ਤੁਹਾਡਾ ਅਕਾਲੀ ਦਲ ਅਤੇ ਕਾਂਗਰਸ ਨਾਲ ਪੁਰਾਣਾ ਰਿਸ਼ਤਾ ਹੈ, ਉਨ੍ਹਾਂ ਨੂੰ ਵੀ ਬੁਲਾਓ – ਮੈਂ ਤਿਆਰ ਹਾਂ!” – ਅਮਨ ਅਰੋੜਾ ਦੀ ਸੁਨੀਲ ਜਾਖੜ ਨੂੰ ਦੋ ਟੁੱਕ ਜਾਖੜ ਸਾਹਿਬ, ਆਪਣੀਆਂ ਗੱਲਾਂ ਤੋਂ ਪਿੱਛੇ ਨਾ ਹਟਿਓ – ਅਮਨ ਅਰੋੜਾ ਲੁਧਿਆਣਾ, 11 ਜੂਨ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਭਾਜਪਾ ਪੰਜਾਬ […]

Continue Reading

ਆਪ ਸਰਕਾਰ ਪੰਜਾਬ ਨੂੰ ਬਣਾਏਗੀ ਉਦਯੋਗ ਦਾ ਕੇਂਦਰ, ਉਦਯੋਗਪਤੀਆਂ ਦੀ ਹਰ ਸਮੱਸਿਆ ਦਾ ਹੋਵੇਗਾ ਤੁਰੰਤ ਹੱਲ: ਹਰਪਾਲ ਚੀਮਾ

ਹਰਪਾਲ ਚੀਮਾ ਨੇ ਕੀਤੀ  ਉਦਯੋਗਿਕ ਕ੍ਰਾਂਤੀ ਦੀ ਪ੍ਰਸ਼ੰਸਾ, ਕਿਹਾ – ਅਰਜ਼ੀ ਦੇ 45 ਦਿਨਾਂ ਵਿੱਚ ਮਿਲਣਗੀਆਂ ਸਾਰੀਆਂ ਮਨਜ਼ੂਰੀਆਂ, ਨਾ ਮਿਲੀਆਂ ਤਾਂ 46ਵੇਂ ਦਿਨ ਹੋ ਜਾਵੇਗਾ ਆਟੋਮੈਟਿਕ ਅਪਰੂਵ ਹਰ ਕਿਸਮ ਦੀ ਮਨਜ਼ੂਰੀ ਲਈ ਸਿੰਗਲ ਵਿੰਡੋ, 125 ਕਰੋੜ ਤੱਕ ਦੀ ਨਿਵੇਸ਼ ਮਨਜ਼ੂਰੀ ਸਿਰਫ਼ 3 ਦਿਨਾਂ ‘ਚ, 15 ਦਿਨਾਂ ‘ਚ ਮਿਲੇਗੀ ਲੈਂਡ ਫਿਜ਼ੀਬਿਲਟੀ ਰਿਪੋਰਟ ਲੁਧਿਆਣਾ, 11 ਜੂਨ,ਦੇਸ਼ ਕਲਿੱਕ […]

Continue Reading

ਲੁਧਿਆਣਾ ਪੱਛਮੀ ‘ਚ AAP ​ਹੋਈ ਹੋਰ ਵੀ ਮਜ਼ਬੂਤ, ਰਵਾਇਤੀ ਪਾਰਟੀਆਂ ਨਾਲ ਜੁੜੇ 100 ਤੋਂ ਵੱਧ ਲੋਕ ‘ਆਪ’ ਵਿੱਚ ਹੋਏ ਸ਼ਾਮਲ

ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਾਰੇ ਆਗੂਆਂ ਦਾ ਪਾਰਟੀ ਵਿੱਚ ਕੀਤਾ ਸਵਾਗਤ ਲੁਧਿਆਣਾ, 11 ਜੂਨ, ਦੇਸ਼ ਕਲਿੱਕ ਬਿਓਰੋ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦਾ ਕਾਫ਼ਲਾ ਲਗਾਤਾਰ ਵਧਦਾ ਜਾ ਰਿਹਾ ਹੈ। ਹਰ ਰੋਜ਼ ਸੈਂਕੜੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀ ਛੱਡ ਕੇ […]

Continue Reading

ਪੰਜਾਬ ਸਰਕਾਰ ਵਲੋਂ  ਬਿਨਾਂ ਕਿਸੇ ਕੱਟ ਦੇ 16711 ਮੈਗਾਵਾਟ ਦੀ  ਬਿਜਲੀ ਦੀ ਸਿਖਰਲੀ  ਮੰਗ ਪੂਰੀ: ਹਰਭਜਨ ਸਿੰਘ ਈ.ਟੀ.ਓ.

ਬਿਜਲੀ ਦੀ ਮੰਗ ਸਬੰਧੀ ਸੂਬੇ ਵਿਚ ਨਵਾਂ ਰਿਕਾਰਡ ਸਥਾਪਤ: ਬਿਜਲੀ ਮੰਤਰੀ ਚੰਡੀਗੜ੍ਹ, 11 ਜੂਨ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਨੇ ਅੱਜ ਮਿਤੀ 11 ਜੂਨ 2025 ਨੂੰ ਸੂਬੇ ਵਿਚ ਬਿਜਲੀ ਦੀ ਸਭ ਤੋਂ ਵੱਧ ਮੰਗ 16711 ਮੈਗਾਵਾਟ ਨੂੰ ਬਿਨ੍ਹਾਂ ਕਿਸੇ ਤਰ੍ਹਾਂ ਦੇ ਕੱਟ ਲਗਾਏ ਸੂਬਾ ਵਾਸੀਆਂ ਨੂੰ ਸਪਲਾਈ ਕੀਤੀ। ਇਹ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ […]

Continue Reading

’ਯੁੱਧ ਨਸ਼ਿਆਂ ਵਿਰੁੱਧ’ ਦੇ 102 ਵੇਂ ਦਿਨ ਪੰਜਾਬ ਪੁਲਿਸ ਵੱਲੋਂ 113 ਨਸ਼ਾ ਤਸਕਰ ਗ੍ਰਿਫ਼ਤਾਰ; 1.5 ਕਿਲੋ ਹੈਰੋਇਨ ਬਰਾਮਦ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 93 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 11 ਜੂਨ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 102ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 113 […]

Continue Reading