ਲੁਧਿਆਣਾ ਪੱਛਮੀ ‘ਚ AAP ​ਹੋਈ ਹੋਰ ਵੀ ਮਜ਼ਬੂਤ, ਰਵਾਇਤੀ ਪਾਰਟੀਆਂ ਨਾਲ ਜੁੜੇ 100 ਤੋਂ ਵੱਧ ਲੋਕ ‘ਆਪ’ ਵਿੱਚ ਹੋਏ ਸ਼ਾਮਲ

ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਾਰੇ ਆਗੂਆਂ ਦਾ ਪਾਰਟੀ ਵਿੱਚ ਕੀਤਾ ਸਵਾਗਤ ਲੁਧਿਆਣਾ, 11 ਜੂਨ, ਦੇਸ਼ ਕਲਿੱਕ ਬਿਓਰੋ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦਾ ਕਾਫ਼ਲਾ ਲਗਾਤਾਰ ਵਧਦਾ ਜਾ ਰਿਹਾ ਹੈ। ਹਰ ਰੋਜ਼ ਸੈਂਕੜੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀ ਛੱਡ ਕੇ […]

Continue Reading

ਪੰਜਾਬ ਸਰਕਾਰ ਵਲੋਂ  ਬਿਨਾਂ ਕਿਸੇ ਕੱਟ ਦੇ 16711 ਮੈਗਾਵਾਟ ਦੀ  ਬਿਜਲੀ ਦੀ ਸਿਖਰਲੀ  ਮੰਗ ਪੂਰੀ: ਹਰਭਜਨ ਸਿੰਘ ਈ.ਟੀ.ਓ.

ਬਿਜਲੀ ਦੀ ਮੰਗ ਸਬੰਧੀ ਸੂਬੇ ਵਿਚ ਨਵਾਂ ਰਿਕਾਰਡ ਸਥਾਪਤ: ਬਿਜਲੀ ਮੰਤਰੀ ਚੰਡੀਗੜ੍ਹ, 11 ਜੂਨ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਨੇ ਅੱਜ ਮਿਤੀ 11 ਜੂਨ 2025 ਨੂੰ ਸੂਬੇ ਵਿਚ ਬਿਜਲੀ ਦੀ ਸਭ ਤੋਂ ਵੱਧ ਮੰਗ 16711 ਮੈਗਾਵਾਟ ਨੂੰ ਬਿਨ੍ਹਾਂ ਕਿਸੇ ਤਰ੍ਹਾਂ ਦੇ ਕੱਟ ਲਗਾਏ ਸੂਬਾ ਵਾਸੀਆਂ ਨੂੰ ਸਪਲਾਈ ਕੀਤੀ। ਇਹ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ […]

Continue Reading

’ਯੁੱਧ ਨਸ਼ਿਆਂ ਵਿਰੁੱਧ’ ਦੇ 102 ਵੇਂ ਦਿਨ ਪੰਜਾਬ ਪੁਲਿਸ ਵੱਲੋਂ 113 ਨਸ਼ਾ ਤਸਕਰ ਗ੍ਰਿਫ਼ਤਾਰ; 1.5 ਕਿਲੋ ਹੈਰੋਇਨ ਬਰਾਮਦ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 93 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 11 ਜੂਨ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 102ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 113 […]

Continue Reading

ਮਾਨ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਟਰਾਂਸਪੋਰਟ ਵਿਭਾਗ ਨੇ ਸਾਲ 2022-2025 ਦੌਰਾਨ 5375.65 ਕਰੋੜ ਦਾ ਰਿਕਾਰਡ ਵਾਧੂ ਮਾਲੀਆ ਇਕੱਠਾ ਕੀਤਾ

ਸਾਲ 2019-2022 ਦੇ ਮੁਕਾਬਲੇ ਸਾਲ 2022-2025 ਦੌਰਾਨ ਪ੍ਰਾਪਤ ਵਾਧੂ ਮਾਲੀਆ ਮੌਜੂਦਾ ਪੰਜਾਬ ਸਰਕਾਰ ਦੇ ਬਿਹਤਰ ਪ੍ਰਸ਼ਾਸਨ ਅਤੇ ਵਚਨਬੱਧਤਾ ਦਾ ਪ੍ਰਮਾਣ: ਲਾਲਜੀਤ ਭੁੱਲਰ ਚੰਡੀਗੜ੍ਹ, 11 ਜੂਨ: ਦੇਸ਼ ਕਲਿੱਕ ਬਿਓਰੋ ਪੰਜਾਬ ਦੀ ਮਾਨ ਸਰਕਾਰ ਦੀ ਬਿਹਤਰ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਕਾਰਨ ਸੂਬੇ ਦੇ ਟਰਾਂਸਪੋਰਟ ਵਿਭਾਗ ਨੇ ਸਾਲ 2019-2022 ਦੇ ਮੁਕਾਬਲੇ ਸਾਲ 2022-2025 ਦੌਰਾਨ 5375.65 ਕਰੋੜ ਦਾ ਵਾਧੂ […]

Continue Reading

ਖੰਨਾ ‘ਚ ਫਰਜ਼ੀ ਜ਼ਮਾਨਤ ਰੈਕਟ ਆਇਆ ਸਾਹਮਣੇ, ਜਾਅਲੀ ਆਧਾਰ ਕਾਰਡ, ਮੋਹਰ ਤੇ ਫ਼ਰਦ ਸਣੇ 2 ਗ੍ਰਿਫ਼ਤਾਰ

ਖੰਨਾ, 11 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਜ਼ਿਲ੍ਹੇ ਦੀ ਖੰਨਾ ਪੁਲਿਸ ਨੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਜੋ ਜਾਅਲੀ ਦਸਤਾਵੇਜ਼ਾਂ ਨਾਲ ਜ਼ਮਾਨਤ ਕਰਵਾਉਂਦਾ ਸੀ। ਪੁਲਿਸ ਨੇ ਗਿਰੋਹ ਦੇ ਮਾਸਟਰਮਾਈਂਡ ਸੁਰਜੀਤ ਸਿੰਘ ਅਤੇ ਉਸਦੇ ਸਾਥੀ ਮਹਿਮਾ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।ਜਾਣਕਾਰੀ ਅਨੁਸਾਰ ਸੁਰਜੀਤ ਪਟਿਆਲਾ ਜ਼ਿਲ੍ਹੇ ਦੇ ਦੁਰਗਾਪੁਰ […]

Continue Reading

AAP ਮਹਿਲਾ ਵਿੰਗ ਦੀ ਸਾਬਕਾ ਪ੍ਰਧਾਨ ਪ੍ਰੀਤੀ ਮਲਹੋਤਰਾ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ

ਮੋਗਾ: 11 ਜੂਨ, ਦੇਸ਼ ਕਲਿੱਕ ਬਿਓਰੋਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ AAP ਪਾਰਟੀ ਦੀ ਮਹਿਲਾ ਵਿੰਗ ਦੀ ਸਾਬਕਾ ਪ੍ਰਧਾਨ Preeti Malhotra ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਪ੍ਰੀਤੀ […]

Continue Reading

ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ

ਅੰਮ੍ਰਿਤਸਰ, 11 ਜੂਨ-ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ […]

Continue Reading

HDFC Bank ਨੂੰ ਪੰਜਾਬ ਸਰਕਾਰ ਨੇ ਪੈਨਲ ‘ਚੋਂ ਹਟਾਇਆ, ਪੰਜਾਬ ਸਹਿਕਾਰੀ ਬੈਂਕ ਨੂੰ ਪਾਇਆ

ਚੰਡੀਗੜ੍ਹ: 10 ਜੂਨ, ਦੇਸ਼ ਕਲਿੱਕ ਬਿਓਰੋHDFC Bank ਨੂੰ ਪੰਜਾਬ ਸਰਕਾਰ ਨੇ ਸਹਿਯੋਗ ਨਾ ਕਰਨ ਅਤੇ ਨਿਸ਼ਚਿਤ ਸਮਾਂਬੱਧ ਲੈਣ-ਦੇਣ ਕਰਨ ਵਿੱਚ ਅਸਫਲ ਰਹਿਣ ਕਾਰਨ ਪੈਨਲ ਤੋਂ ਹਟਾ ਦਿੱਤਾ ਹੈ ਅਤੇ ਪੰਜਾਬ ਕੋਆਪਰੇਟਿਵ ਬੈਂਕ ਨੂੰ ਪੈਨਲ ਵਿੱਚ ਸ਼ਾਮਲ ਕੀਤਾ ਹੈ। ਸਕੱਤਰ ਖਰਚਾ-ਕਮ-ਡਾਇਰੈਕਟਰ ਸੰਸਥਾਗਤ ਵਿੱਤ ਅਤੇ ਬੈਂਕਿੰਗ, ਪੰਜਾਬ ਦੁਆਰਾ ਜਾਰੀ ਇੱਕ ਆਦੇਸ਼ ਵਿੱਚ, ਸਰਕਾਰ ਨੇ ਪੰਜਾਬ ਸਰਕਾਰ ਦੇ […]

Continue Reading

ਪਠਾਨਕੋਟ : ਬੰਬ ਵਰਗੀ ਸ਼ੱਕੀ ਵਸਤੂ ਮਿਲੀ

ਪਠਾਨਕੋਟ, 11 ਜੂਨ, ਦੇਸ਼ ਕਲਿਕ ਬਿਊਰੋ :ਪਠਾਨਕੋਟ ਦੇ ਮਲਿਕਪੁਰ ਪਿੰਡ ਵਿੱਚ ਇੱਕ ਖਾਲੀ ਪਲਾਟ ਵਿੱਚੋਂ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਤੋਂ ਬਾਅਦ ਇਲਾਕੇ ਵਿੱਚ ਤਣਾਅ ਫੈਲ ਗਿਆ। ਪਲਾਟ ਦੇ ਮਾਲਕ ਸੁਰਜੀਤ ਨੇ ਸਬਜ਼ੀਆਂ ਨੂੰ ਪਾਣੀ ਦਿੰਦੇ ਸਮੇਂ ਇਹ ਵਸਤੂ ਦੇਖੀ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਇਲਾਕੇ ਨੂੰ ਸੁਰੱਖਿਅਤ ਕਰ […]

Continue Reading

ਕੈਬਨਿਟ ਸਬ ਕਮੇਟੀ ਦੀ ਮੁਲਾਜ਼ਮ ਜਥੇਬੰਦੀਆਂ, ਮਿੱਡ ਡੇ ਮੀਲ ਤੇ ਆਂਗਨਵਾੜੀ ਯੂਨੀਅਨਾਂ ਨਾਲ ਭਲਕੇ ਹੋਣ ਵਾਲੀ ਮੀਟਿੰਗ ਅੱਗੇ ਪਾਈ

ਚੰਡੀਗੜ੍ਹ, 11 ਜੂਨ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ‘ਚ ਕੈਬਨਿਟ ਸਬ ਕਮੇਟੀ ਦੀ ਭਲਕੇ ਮੁਲਾਜ਼ਮ ਜਥੇਬੰਦੀਆਂ ਨਾਲ ਹੋਣ ਵਾਲੀ ਮੀਟਿੰਗ ਦੀ ਤਰੀਕ ਬਦਲ ਦਿੱਤੀ ਗਈ ਹੈ। ਇਸ ਦੌਰਾਨ ਮਿੱਡ ਡੇ ਮੀਲ ਤੇ ਆਂਗਨਵਾੜੀ ਯੂਨੀਅਨਾਂ ਨਾਲ ਵੀ ਮੰਗਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।ਇਹ ਮੀਟਿੰਗ ਹੁਣ 16 ਜੂਨ ਨੂੰ ਹੋਵੇਗੀ।

Continue Reading