ਬਾਬਾ ਫਰੀਦ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ ਆਯੋਜਿਤ
ਫ਼ਰੀਦਕੋਟ, 22 ਸਤੰਬਰ: ਦੇਸ਼ ਕਲਿੱਕ ਬਿਓਰੋ ਮਹਾਨ ਸੂਫ਼ੀ ਸੰਤ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸ. ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫੇਅਰ ਸੁਸਾਇਟੀ ਫ਼ਰੀਦਕੋਟ ਵੱਲੋਂ ਸ਼ੇਖ ਫਰੀਦ ਵੋਕੇਸ਼ਨਲ ਸੈਂਟਰ ਵਿੱਚ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਨੂੰ ਸਾਂਝ ਬਲੱਡ ਵੈਲਫੇਅਰ ਕਲੱਬ, ਭਾਈ ਘਨਈਆ ਯੂਥ ਕਲੱਬ ਫ਼ਰੀਦਕੋਟ ਅਤੇ ਕਿਸਾਨ ਯੂਨੀਅਨ ਏਕਤਾ ਫਤਿਹ ਵੱਲੋਂ ਸਹਿਯੋਗ […]
Continue Reading
