ਪੰਜਾਬ ਸਰਕਾਰ ਨੇ 5 ਮਾਰਚ ਨੂੰ ਸੱਦੀ ਕੈਬਨਿਟ ਮੀਟਿੰਗ

ਚੰਡੀਗੜ੍ਹ, 3 ਮਾਰਚ: ਦੇਸ਼ ਕਲਿੱਕ ਬਿਊਰੋ: ਪੰਜਾਬ ਸਰਕਾਰ ਨੇ 5 ਮਾਰਚ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਕੈਬਿਨੇਟ ਦੀ ਮੀਟਿੰਗ ਪੰਜ ਮਾਰਚ ਦਿਨ ਵੀਰਵਾਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਦੁਪਹਿਰ 1:30 ਵਜੇ ਹੋਵੇਗੀ। ਮੀਟਿੰਗ ‘ਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ। ਦੱਸ ਦਈਏ ਕਿ ਇਹ ਮੀਟਿੰਗ ਪੰਜਾਬ ਸਰਕਾਰ ਦੇ ਬਜਟ ਸੈਸ਼ਨ ਤੋਂ ਇੱਕ ਦਿਨ […]

Continue Reading

ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਪੰਜਾਬ ਵਿੱਚ 460 ਕਰੋੜ ਰੁਪਏ ਦਾ ਕੀਤਾ ਜਾਵੇਗਾ ਨਿਵੇਸ਼

ਚੰਡੀਗੜ੍ਹ, 3 ਮਾਰਚ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਪੰਜਾਬ ਦੇ ਪ੍ਰਾਹੁਣਚਾਰੀ ਖੇਤਰ ਵਿੱਚ ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਸਾਂਝੇ ਉੱਦਮ ਰਾਹੀਂ 460 ਕਰੋੜ ਰੁਪਏ ਦੇ ਵੱਡੇ ਨਿਵੇਸ਼ ਦਾ ਐਲਾਨ ਕੀਤਾ। ਇਹ ਨਿਵੇਸ਼ ਮਹਿੰਦਰਾ ਹਾਲੀਡੇਜ਼ ਐਂਡ ਰਿਜ਼ੌਰਟਸ ਇੰਡੀਆ ਲਿਮਟਿਡ ਦੇ […]

Continue Reading

ਪੜ੍ਹੋ ਪੰਜਾਬ ‘ਚ ਕਿੰਨੇ ਸੀਨੀਅਰ ਨਾਗਰਿਕਾਂ ਨੂੰ ਮਿਲ ਰਹੀ ਹੈ ਬੁਢਾਪਾ ਪੈਨਸ਼ਨ ?

ਚੰਡੀਗੜ੍ਹ, 3 ਮਾਰਚ: ਦੇਸ਼ ਕਲਿੱਕ ਬਿਊਰੋ: ਪੰਜਾਬ ਭਵਨ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ, ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਅਤੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਰਾਹੀਂ ਇੱਕ ਪਾਰਦਰਸ਼ੀ ਅਤੇ ਲੋਕ-ਪੱਖੀ ਭਲਾਈ ਮਾਡਲ ਲਾਗੂ ਕੀਤਾ […]

Continue Reading

ਬੇਰੁਜ਼ਗਾਰਾਂ ਵੱਲੋਂ ਮਹਿਲਾ ਦਿਵਸ ਮੌਕੇ 8 ਨੂੰ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

ਸੰਗਰੂਰ, 3 ਮਾਰਚ: ਦਲਜੀਤ ਕੌਰ : ਪੰਜਾਬ ਵਿਧਾਨ ਸਭਾ ਦੇ ਬਜ਼ਟ ਸੈਸ਼ਨ ਵਿੱਚ 8 ਮਾਰਚ ਨੂੰ ਮਹਿਲਾ ਦਿਵਸ ਮੌਕੇ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀਆਂ ਔਰਤਾਂ ਲਈ ਆਪਣੇ ਚੋਣ ਵਾਅਦੇ ਅਨੁਸਾਰ 1000-1000 ਰੁਪਏ ਦੇਣ ਦੇ ਐਲਾਨ ਨੂੰ ਅਮਲੀ ਰੂਪ ਦੇ ਸਕਦੀ ਹੈ। ਇੱਧਰ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਪਿਛਲੇ ਕਰੀਬ ਸਵਾ ਦੋ ਮਹੀਨੇ ਤੋਂ […]

Continue Reading

8 ਮਾਰਚ ਨੂੰ ਪੰਜਾਬ ਵਿਧਾਨ ਸਭਾ ਘੇਰਨਗੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ

ਚੰਡੀਗੜ੍ਹ (3 ਮਾਰਚ) ਦੇਸ਼ ਕਲਿੱਕ ਬਿਊਰੋ: ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਵਾਲੇ ਦਿਨ 8 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ। ਜਾਰੀ ਪ੍ਰੈਸ ਬਿਆਨ ਵਿਚ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ, ਜਨਰਲ ਸਕੱਤਰ ਸੁਭਾਸ਼ ਰਾਣੀ ਅਤੇ ਵਿੱਤ ਸਕੱਤਰ ਅੰਮ੍ਰਿਤਪਾਲ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਵਾਲੇ […]

Continue Reading

ਇਰਾਨ ਉੱਤੇ ਅਮਰੀਕੀ ਇਜਰਾਈਲੀ ਹਮਲੇ ਦਾ ਡਟਵਾਂ ਵਿਰੋਧ ਕਰੋ, ਹਮਲਾ ਮਨੁੱਖਤਾ ਦੀ ਹੋਂਦ ਲਈ ਵੱਡਾ ਖਤਰਾ – ਜਮਹੂਰੀ ਅਧਿਕਾਰ ਸਭਾ

ਬਠਿੰਡਾ (3 ਮਾਰਚ) ਦੇਸ਼ ਕਲਿੱਕ ਬਿਊਰੋ: ਜਮਹੂਰੀ ਅਧਿਕਾਰ ਸਭਾ ਪੰਜਾਬ ਅਮਰੀਕਾ ਤੇ ਇਜਰਾਈਲ ਵੱਲੋਂ ਇਰਾਨ ਉਤੇ ਕੀਤੇ ਹਮਲੇ ਦਾ ਸਖਤ ਵਿਰੋਧ ਕਰਦੀ ਹੈ ਅਤੇ ਇਸ ਨੂੰ ਮਨੁੱਖਤਾ ਦੀ ਹੋਂਦ ਲਈ ਇੱਕ ਵੱਡਾ ਖਤਰਾ ਸਮਝਦੀ ਹੈ। ਸਭਾ ਦੇ ਸੂਬਾ ਪ੍ਰਧਾਨ ਪ੍ਰੋ ਜਗਮੋਹਨ ਸਿੰਘ ਅਤੇ ਜਨਰਲ ਸਕੱਤਰ ਪ੍ਰਿਤਪਾਲ ਸਿੰਘ, ਸਕੱਤਰੇਤ ਮੈਂਬਰ ਡਾ ਅਜੀਤਪਾਲ ਸਿੰਘ ਅਤੇ ਪ੍ਰੈਸ ਸਕੱਤਰ […]

Continue Reading

ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਮਾਨ

ਨਵੀਂ ਦਿੱਲੀ / ਪੰਜਾਬ, 1 ਮਾਰਚ: ਦੇਸ਼ ਕਲਿੱਕ ਬਿਊਰੋ: ਆਮ ਆਦਮੀ ਪਾਰਟੀ (ਆਪ) ਦੀ ਜੰਤਰ-ਮੰਤਰ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹੋਈ ਵਿਸ਼ਾਲ ਜਨਤਕ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਅਦਾਲਤ ਦਾ ਹਾਲੀਆ ਫੈਸਲਾ ਭਾਰਤੀ ਰਾਜਨੀਤੀ ਵਿੱਚ ਸੱਚਾਈ ਦੀ ਇਤਿਹਾਸਕ ਜਿੱਤ ਹੈ ਅਤੇ ਇਸ ਗੱਲ ਦੀ […]

Continue Reading

ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਪ੍ਰੇਮੀ ਜੋੜਾ ਗ੍ਰਿਫ਼ਤਾਰ

ਲੁਧਿਆਣਾ, 1 ਮਾਰਚ: ਦੇਸ਼ ਕਲਿੱਕ ਬਿਊਰੋ: ਲੁਧਿਆਣਾ ਜ਼ਿਲ੍ਹੇ ਦੀ ਰਾਏਕੋਟ ਪੁਲਿਸ ਨੇ ਚਾਕੂ ਦੀ ਨੋਕ ‘ਤੇ ਸਕੂਟਰ ਲੁੱਟਣ ਦੇ ਦੋਸ਼ ਵਿੱਚ ਇੱਕ ਜੋੜੇ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਵਿਰੁੱਧ ਸਿਟੀ ਰਾਏਕੋਟ ਪੁਲਿਸ ਸਟੇਸ਼ਨ ਵਿੱਚ ਕੇਸ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੁਲਜ਼ਮਾਂ ਦੀ ਪਛਾਣ ਜਸਵਿੰਦਰ ਸਿੰਘ ਉਰਫ਼ ਜੱਸਾ (ਵਾਸੀ […]

Continue Reading

ਜਲੰਧਰ ‘ਚ ਤਸਕਰਾਂ ਨੇ ਤੋੜੀਆਂ ਸਰਪੰਚ ਦੀਆਂ ਲੱਤਾਂ

ਜਲੰਧਰ, 1 ਮਾਰਚ: ਦੇਸ਼ ਕਲਿੱਕ ਬਿਊਰੋ: ਜਮਹੂਰੀ ਕਿਸਾਨ ਸਭਾ ਦੇ ਆਗੂ ਅਤੇ ਜਲੰਧਰ ਦੇ ਮਹਿਤਪੁਰ ਇਲਾਕੇ ਦੇ ਸਰਪੰਚ ਮਹਿੰਦਰ ਸਿੰਘ ‘ਤੇ ਹਮਲਾ ਹੋਣ ਦੀ ਖਬਰ ਸ੍ਹਾਮਣੇ ਆਈ ਹੈ। ਦੋਸ਼ ਹਨ ਕਿ ਸਰਪੰਚ ‘ਤੇ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨੇ ਹਮਲਾ ਕੀਤਾ ਹੈ। ਸਰਪੰਚ ਦੀਆਂ ਲੱਤਾਂ ਵਿੱਚ ਫ੍ਰੈਕਚਰ ਅਤੇ ਸਿਰ ਵਿੱਚ ਗੰਭੀਰ ਸੱਟ ਲੱਗੀ ਹੈ। ਉਸਨੂੰ ਗੰਭੀਰ […]

Continue Reading

ਪੰਜਾਬ ਨੂੰ ਨਾਗਰਿਕ-ਕੇਂਦ੍ਰਿਤ ਸੁਧਾਰਾਂ ਲਈ ਮਿਲਿਆ ਵੱਕਾਰੀ ‘ਡਿਜੀਟਲ ਐਕਸੀਲੈਂਸ ਐਵਾਰਡ’

ਚੰਡੀਗੜ੍ਹ, 1 ਮਾਰਚ: ਦੇਸ਼ ਕਲਿੱਕ ਬਿਊਰੋ: ਨਾਗਰਿਕ-ਕੇਂਦ੍ਰਿਤ ਸੁਧਾਰਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੂੰ ਪਾਰਦਰਸ਼ਤਾ, ਕੁਸ਼ਲਤਾ ਅਤੇ ਜਨਤਕ ਸੇਵਾਵਾਂ ਦੀ ਨਿਰਵਿਘਨ ਡਿਲੀਵਰੀ ਨੂੰ ਯਕੀਨੀ ਬਣਾਉਣ ਵਿੱਚ ਤਕਨਾਲੋਜੀ ਦੀ ਵਰਤੋਂ ਵਿੱਚ ਮੋਹਰੀ ਪਹਿਲਕਦਮੀਆਂ ਕਰਨ ਲਈ ਤਕਨਾਲੋਜੀ ਸਭਾ 2026 ਦੌਰਾਨ ਵੱਕਾਰੀ “ਡਿਜੀਟਲ ਐਕਸੀਲੈਂਸ” ਐਵਾਰਡ ਮਿਲਿਆ ਹੈ। ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਵਿਭਾਗ ਦੇ ਡਾਇਰੈਕਟਰ ਸ੍ਰੀ ਵਿਸ਼ੇਸ਼ […]

Continue Reading