ਪੰਜਾਬ ਵਿੱਚ ਨਰਮੇ ਦੀ ਕਾਸ਼ਤ ਹੇਠ ਰਕਬੇ ‘ਚ 20 ਫੀਸਦੀ ਵਾਧਾ, 2.98 ਲੱਖ ਏਕੜ ‘ਚ ਹੋਈ ਬਿਜਾਈ: ਖੁੱਡੀਆਂ

ਫਾਜ਼ਿਲਕਾ ਨਰਮੇ ਦੀ ਕਾਸ਼ਤ ਵਿੱਚ ਸੂਬੇ ਭਰ ਵਿੱਚੋਂ ਮੋਹਰੀ •ਮਹਿਜ਼ 9 ਦਿਨਾਂ ਵਿੱਚ 54 ਹਜ਼ਾਰ ਏਕੜ ਤੋਂ ਵੱਧ ਰਕਬੇ ਵਿੱਚ ਹੋਈ ਮੱਕੀ ਦੀ ਬਿਜਾਈ: ਖੇਤੀਬਾੜੀ ਮੰਤਰੀ ਚੰਡੀਗੜ੍ਹ, 9 ਜੂਨ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਫ਼ਸਲੀ ਵਿਭਿੰਨਤਾ ਸਬੰਧੀ ਯਤਨਾਂ ਨੂੰ ਵੱਡਾ […]

Continue Reading

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ NPS ਸਬੰਧੀ ਅਹਿਮ ਪੱਤਰ ਜਾਰੀ

ਚੰਡੀਗੜ੍ਹ, 9 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਨਿਊ ਪੈਨਸ਼ਨ ਸਕੀਮ ਸਬੰਧੀ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਮੁਲਾਜ਼ਮਾਂ ਦੇ ਪੈਨਸ਼ਨ ਫੰਡ ਨੂੰ ਲੈ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਆਂਗਣਵਾੜੀ ਯੂਨੀਅਨ ਦੀ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਤੈਅ, ਪੱਤਰ ਜਾਰੀ

ਚੰਡੀਗੜ੍ਹ, 9 ਜੂਨ, ਦੇਸ਼ ਕਲਿੱਕ ਬਿਓਰੋ : ਆਪਣੀਆਂ ਮੰਗਾਂ ਨੂੰ ਲੈ ਕੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਲਗਾਤਾਰ ਸੰਘਰਸ਼ ਕਰਦੀ ਆ ਰਹੀ ਹੈ। ਮੰਗਾਂ ਉਤੇ ਵਿਚਾਰ ਕਰਨ ਸਬੰਧੀ ਕੈਬਨਿਟ ਸਬ ਕਮੇਟੀ ਵੱਲੋਂ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਜਾਰੀ ਪੱਤਰ ਮੁਤਾਬਕ ਆਂਗਣਵਾੜੀ […]

Continue Reading

ਅਧਿਆਪਕ ਮੰਗਾਂ ਹੱਲ ਨਾ ਹੋਣ ਦੇ ਵਿਰੋਧ ਵਜੋਂ ਲੁਧਿਆਣਾ ਵਿੱਚ ਕਰਨਗੇ ਰੋਸ ਮੁਜ਼ਾਹਰਾ

ਹਜਾਰਾਂ ਸਕੂਲ ਅਧਿਆਪਕਾਂ ਦੇ ਪੈਂਡਿੰਗ ਮਸਲੇ ਹੱਲ ਕਰਨ ਲਈ ਖੁਦ ਮੁੱਖ ਮੰਤਰੀ ਆਉਣ ਅੱਗੇ : ਡੀ ਟੀ ਐਫ ਮੋਹਾਲੀ, 9 ਜੂਨ, ਦੇਸ਼ ਕਲਿੱਕ ਬਿਓਰੋ : ਡੀ. ਟੀ. ਐਫ. ਜਿਲ੍ਹਾ ਮੋਹਾਲੀ ਵੱਲੋਂ ਪੰਜਾਬ ਸਰਕਾਰ ਦੇ ਸਿੱਖਿਆ ਕ੍ਰਾਂਤੀ ਦੇ ਨਾਅਰੇ ਨੂੰ ਖੋਖਲਾ ਕਰਾਰ ਦਿੰਦੇ ਹੋਏ ਅਧਿਆਪਕਾਂ ਦੀਆਂ ਵਿਭਾਗੀ ਤੇ ਵਿੱਤੀ ਮੰਗਾਂ ਦਾ ਹੱਲ ਨਾ ਹੋਣ ਦੇ ਵਿਰੋਧ […]

Continue Reading

ਪੰਜਾਬ ਸਰਕਾਰ ਵੱਲੋਂ 1 SSP ਸਮੇਤ 2 IPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 9 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 1 ਐਸਐਸਪੀ ਅਤੇ 2 ਆਈਪੀਐਸ  ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀਆਂ ਗਈਆਂ ਹਨ।

Continue Reading

45 ਡਿਗਰੀ ਦੇ ਨੇੜੇ ਪਹੁੰਚਿਆ ਪੰਜਾਬ ਦਾ ਤਾਪਮਾਨ, ਅੱਜ ਲੂ ਦਾ Orange Alert ਜਾਰੀ

ਚੰਡੀਗੜ੍ਹ, 9 ਜੂਨ, ਦੇਸ਼ ਕਲਿਕ ਬਿਊਰੋ :ਮੌਸਮ ਵਿਭਾਗ ਨੇ ਪੰਜਾਬ ‘ਚ ਤਿੰਨ ਦਿਨਾਂ ਲਈ ਹੀਟਵੇਵ ਅਲਰਟ ਜਾਰੀ ਕੀਤਾ ਹੈ। ਦਿਨ ਵੇਲੇ ਹੀ ਨਹੀਂ, ਰਾਤ ਨੂੰ ਵੀ ਇੱਥੇ ਗਰਮੀ ਪਰੇਸ਼ਾਨ ਕਰੇਗੀ। ਮੌਸਮ ਵਿਭਾਗ ਅਨੁਸਾਰ, ਸੂਬੇ ਵਿੱਚ ਤਾਪਮਾਨ ਆਮ ਨਾਲੋਂ ਬਹੁਤ ਜ਼ਿਆਦਾ ਰਹਿਣ ਦੀ ਸੰਭਾਵਨਾ ਹੈ।ਇਸ ਦੇ ਨਾਲ ਹੀ 12 ਜੂਨ ਤੋਂ ਸੂਬੇ ਵਿੱਚ ਸਥਿਤੀ ਆਮ ਦੱਸੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 09-06-2025 ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ […]

Continue Reading

ਸ਼੍ਰੀ ਮੁਕਤਸਰ ਸਾਹਿਬ ਤੋਂ ਤਿੰਨ ਕਥਿਤ ਅਪਰਾਧੀ ਗ੍ਰਿਫ਼ਤਾਰ; 174 ਗ੍ਰਾਮ ਹੈਰੋਇਨ, ਦੋ ਪਿਸਤੌਲਾਂ ਬਰਾਮਦ

— ਆਪਣੇ ਵਿਰੋਧੀ ਨੂੰ ਖਤਮ ਕਰਨ ਦੀ ਯੋਜਨਾ ਬਣਾ ਰਹੇ ਸਨ ਗ੍ਰਿਫ਼ਤਾਰ ਕੀਤੇ ਤਿੰਨੇਂ ਦੋਸ਼ੀ : ਡੀਜੀਪੀ ਗੌਰਵ ਯਾਦਵ — ਪੁਲਿਸ ਨੂੰ ਦੇਖ ਕੇ ਦੋਸ਼ੀਆਂ ਨੇ ਭੱਜਣ ਦੀ ਕੀਤੀ ਕੋਸ਼ਿਸ਼,  ਪਰ ਪੁਲਿਸ ਨੇ ਕਰ ਲਿਆ ਕਾਬੂ : ਏ.ਡੀ.ਜੀ.ਪੀ. ਪ੍ਰਮੋਦ ਬਾਨ — ਜਾਂਚ ਮੁਤਾਬਿਕ ਅਪਰਾਧਿਕ ਪਿਛੋਕੜ ਵਾਲੇ ਹਨ ਤਿੰਨੇ ਦੋਸ਼ੀ ; ਹੋਰ ਸਬੰਧਾਂ ਦੀ ਕੀਤੀ ਜਾ […]

Continue Reading

ਭਗਵੰਤ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਸਬੰਧੀ ਅਪਮਾਨਜਨਕ ਟਿੱਪਣੀ ਬੇਹੱਦ ਘਟੀਆ ਹਰਕਤ- ਐਡਵੋਕੇਟ ਧਾਮੀ

ਅੰਮ੍ਰਿਤਸਰ, 8 ਜੂਨ, ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਆਖਣ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਦੀ ਇਹ ਟਿੱਪਣੀ ਨਿਰਅਧਾਰ, ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਅਤੇ ਸਿੱਖ […]

Continue Reading

‘ਯੁੱਧ ਨਸ਼ਿਆਂ ਵਿਰੁਧ’ ਦਾ 99ਵਾਂ ਦਿਨ: 144 ਨਸ਼ਾ ਤਸਕਰ 6.7 ਕਿਲੋ ਹੈਰੋਇਨ ਸਮੇਤ ਕਾਬੂ

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 89 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਪੇ੍ਰਰਿਆ ਚੰਡੀਗੜ੍ਹ, 8 ਜੂਨ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ “ਯੁੱਧ ਨਸ਼ਿਆਂ ਵਿਰੁਧ” ਦੇ 99ਵੇਂ ਦਿਨ ਪੰਜਾਬ ਪੁਲਿਸ ਨੇ ਐਤਵਾਰ ਨੂੰ 144 ਨਸ਼ਾ ਤਸਕਰਾਂ ਨੂੰ […]

Continue Reading