ਡੀ.ਸੀ ਅਤੇ ਐਸ.ਐਸ.ਪੀ ਨੇ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੀਤਾ ਰਵਾਨਾ
ਮਿੱਟੀ ਦੀ ਉਪਜਾਊ ਸਮਰੱਥਾ ਵਧਾਉਣ ਲਈ ਪਰਾਲੀ ਨੂੰ ਸਾੜਨ ਦੀ ਥਾਂ ਖੇਤਾਂ ਵਿੱਚ ਮਿਲਾਉਣ ਕਿਸਾਨ– ਡਿਪਟੀ ਕਮਿਸ਼ਨਰ ਵਾਤਾਵਰਣ ਪ੍ਰਦੂਸ਼ਣ ਰੋਕਣ ਲਈ ਕਿਸਾਨਾਂ ਨੂੰ ਪੂਰਾ ਸਹਿਯੋਗ ਦੇਵੇਗੀ ਜ਼ਿਲ੍ਹਾ ਪੁਲਿਸ – ਐਸ.ਐਸ.ਪੀ ਮਾਲੇਰਕੋਟਲਾ, 20 ਸਤੰਬਰ: ਦੇਸ਼ ਕਲਿੱਕ ਬਿਓਰੋ ਜ਼ਿਲ੍ਹੇ ਵਿੱਚ ਪੈਦੀ ਹੋਣ ਵਾਲੇ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਅਤੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਪ੍ਰਤੀ […]
Continue Reading
