ਆਮ ਆਦਮੀ ਪਾਰਟੀ ਦੇ ਆਗੂ ਦੇ ਪੁੱਤਰ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਆਮ ਆਦਮੀ ਪਾਰਟੀ ਦੇ ਪੁੱਤਰ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਜੀਵਨ ਲੀਲਾ ਖਤਮ ਕਰਨ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਬਰਨਾਲਾ, 8 ਜੂਨ, ਦੇਸ਼ ਕਲਿੱਕ ਬਿਓਰ : ਬਰਨਾਲਾ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਦੇ ਪੁੱਤਰ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਜੀਵਨ ਲੀਲਾ ਖਤਮ ਕਰਨ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮਿਲੀ […]

Continue Reading

ਭਾਖੜਾ ਪਾਣੀ ਵਿਵਾਦ : ਹਾਈਕੋਰਟ ਨੇ ਕਿਹਾ 6 ਮਈ ਨੂੰ ਦਿੱਤੇ ਹੁਕਮ ਬਿਲਕੁਲ ਸਹੀ

ਚੰਡੀਗੜ੍ਹ, 8 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਅਤੇ ਹਰਿਆਣਾ ਵਿੱਚਕਾਰ ਭਾਖੜਾ ਦੇ ਪਾਣੀ ਨੂੰ ਲੈ ਕੇ ਚਲ ਰਹੇ ਵਿਵਾਦ ਉਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਹੁਕਮ ਦਿੱਤੇ ਗਏ ਹਨ। ਹਾਈਕੋਰਟ ਵੱਲੋਂ ਕਿਹਾ ਗਿਆ ਹੈ ਕਿ ਇਸ ਮਾਮਲੇ ਸਬੰਧੀ 6 ਮਈ ਨੂੰ ਦਿੱਤੇ ਗਏ ਹੁਕਮ ਬਿਲਕੁਲ ਸਹੀ ਸਨ। ਹਾਈਕੋਰਟ ਨੇ ਕਿਹਾ ਕਿ ਹੁਣ ਇਸ ਵਿੱਚ […]

Continue Reading

Ludhiana West : ਮੁੱਦਾ ਸਾਫ਼ ਹੈ – ਇੱਕ ਪਾਸੇ ਪਿਆਰ ਹੈ, ਦੂਜੇ ਪਾਸੇ ਹੰਕਾਰ : ਭਗਵੰਤ ਮਾਨ

ਜਿਹੜੇ ਕੱਪੜਿਆਂ ਵਾਂਗੂ ਪਾਰਟੀਆਂ ਬਦਲਦੇ ਹਨ, ਉਹ ਤੁਹਾਡੀਆਂ ਵੋਟਾਂ ਲੈ ਕੇ ਵੀ ਬਦਲ ਜਾਣਗੇ: ਭਗਵੰਤ ਮਾਨ ਮਾਨ ਨੇ ਸੰਜੀਵ ਅਰੋੜਾ ਲਈ ਕੀਤਾ ਚੋਣ ਪ੍ਰਚਾਰ – ਲੁਧਿਆਣਾ ਪੰਜਾਬ ਦਾ ਦਿਲ ਹੈ, ਜੇ ਦਿਲ ਨੂੰ ਸਹੀ ਰੱਖਣਾ ਤਾਂ ਉਸਨੂੰ ਚੁਣੋਂ ਜਿਸਦੇ ਦਿਲ ਵਿੱਚ ਲੁਧਿਆਣਾ ਹੈ ਲੁਧਿਆਣਾ, 8 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ […]

Continue Reading

ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨ ਗਰਮੀ ਦਾ yellow Alert ਜਾਰੀ

ਚੰਡੀਗੜ੍ਹ: 8 ਜੂਨ, ਦੇਸ਼ ਕਲਿੱਕ ਬਿਓਰੋਪੰਜਾਬ ਵਿੱਚ ਤਾਪਮਾਨ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਕੱਲ੍ਹ ਆਮ ਨਾਲੋਂ 1.8 ਡਿਗਰੀ ਸੈਲਸੀਅਸ ਵਾਧਾ ਦਰਜ ਕੀਤਾ ਗਿਆ। ਇਹ ਵਾਧਾ ਅੱਜ ਵੀ ਜਾਰੀ ਰਹਿਣ ਦੀ ਉਮੀਦ ਹੈ, ਪਰ ਇਹ ਰਾਹਤ ਦੀ ਗੱਲ ਹੈ ਕਿ ਅੱਜ ਵੀ ਕੱਲ੍ਹ ਵਾਂਗ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।ਮੌਸਮ ਵਿਭਾਗ ਨੇ ਕੱਲ੍ਹ, ਯਾਨੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 08-06-2025 ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ […]

Continue Reading

ਲੁਧਿਆਣਾ ਪੱਛਮੀ ਵਿੱਚ ਕਾਂਗਰਸੀ ਆਗੂਆਂ ਸਮੇਤ ਕਈ ਸਮਾਜਸੇਵੀ ਪਾਰਟੀ ‘ਚ ਹੋਏ ਸ਼ਾਮਲ 

ਆਪ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਅਤੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਰਿਆਂ ਨੂੰ ਪਾਰਟੀ ਵਿੱਚ ਕਰਾਇਆ ਸ਼ਾਮਲਮ ਲੁਧਿਆਣਾ, 7 ਜੂਨ, ਦੇਸ਼ ਕਲਿੱਕ ਬਿਓਰੋ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ। ਸ਼ਨੀਵਾਰ ਨੂੰ ਸ਼ਹਿਰ ਦੇ ਸੈਂਕੜੇ ਕਾਂਗਰਸੀ ਆਗੂ, ਵਰਕਰ ਅਤੇ ਕਈ ਸਮਾਜ ਸੇਵਕ ਆਪਣੇ ਸਮਰਥਕਾਂ ਸਮੇਤ ‘ਆਪ’ […]

Continue Reading

ਪੰਜਾਬ ਸਰਕਾਰ ਵੱਲੋਂ 3 DSPs ਦੀਆਂ ਬਦਲੀਆਂ

ਚੰਡੀਗੜ੍ਹ, 7 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 3 ਡੀਐਸਪੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਭਲਕੇ 8 ਜੂਨ ਨੂੰ ਦੁਪਹਿਰ ਤੱਕ ਜੁਆਇਨ ਕਰਕੇ ਰਿਪੋਰਟ ਭੇਜੀ ਜਾਵੇ।

Continue Reading

ਅੰਦਰੂਨੀ ਕਲੇਸ਼ ਅਤੇ ਗੁੱਟਬਾਜ਼ੀ ਤੋਂ ਤੰਗ ਆ ਕੇ ਕਾਂਗਰਸ ਛੱਡ ‘ਆਪ’ ’ਚ ਵਾਪਸ ਆਏ ਕੌਂਸਲਰ ਸਨੀ ਮਾਸਟਰ

‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਅਤੇ ਮੰਤਰੀ ਤਰੁਣਪ੍ਰੀਤ ਸੌਂਧ ਨੇ ਕੀਤਾ ਸਵਾਗਤ  ਲੁਧਿਆਣਾ, 7 ਜੂਨ, ਦੇਸ਼ ਕਲਿੱਕ ਬਿਓਰੋ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਸਫਲਤਾ ਮਿਲੀ ਹੈ। ਵਾਰਡ ਨੰਬਰ 58 ਤੋਂ ਕੌਂਸਲਰ ਸਤਨਾਮ ਸਿੰਘ ਸੰਨੀ ਮਾਸਟਰ, ਜੋ ਕੁਝ ਦਿਨ ਪਹਿਲਾਂ ‘ਆਪ’ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ […]

Continue Reading

ਸਿਰਸਾ ਪੰਜਾਬ ਦੀ ਥਾਂ ਦਿੱਲੀ ਦੀ ਚਿੰਤਾ ਕਰਨ: ਕੰਗ

ਲੁਧਿਆਣਾ, 7 ਜੂਨ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬੁੱਧਵਾਰ ਨੂੰ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਵੱਲੋਂ ਪੰਜਾਬ ਸਰਕਾਰ ਵਿਰੁੱਧ ਲਗਾਏ ਗਏ ਬੇਬੁਨਿਆਦ ਦੋਸ਼ਾਂ ਦਾ ਸਖ਼ਤ ਜਵਾਬ ਦਿੱਤਾ। ‘ਆਪ’ ਆਗੂਆਂ ਮਲਵਿੰਦਰ ਕੰਗ ਅਤੇ ਨੀਲ ਗਰਗ ਨੇ ਸਿਰਸਾ ਦੇ ਸ਼ੱਕੀ ਅਤੀਤ ਅਤੇ ਭਾਜਪਾ ਸ਼ਾਸਨ ਅਧੀਨ ਦਿੱਲੀ ਵਿੱਚ ਤੇਜ਼ੀ ਨਾਲ ਵਿਗੜ ਰਹੇ ਸ਼ਾਸਨ ਨੂੰ […]

Continue Reading

ਸਰਵ ਆਗਣਵਾੜੀ ਵਰਕਰ ਹੈਲਪਰ ਯੂਨੀਅਨ ਪੰਜਾਬ ਵੱਲੋਂ 13ਨੂੰ ਲੁਧਿਆਣਾ ‘ਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਅੰਮ੍ਰਿਤਸਰ, 7 ਜੂਨ, ਦੇਸ਼ ਕਲਿੱਕ ਬਿਓਰੋ : ਸਰਵ ਆਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਪੰਜਾਬ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਵੱਲੋਂ ਪ੍ਰੈਸ ਬਿਆਨ ਸਾਂਝਾ ਕਰਦੇ ਹੋਏ ਜਾਣਕਾਰੀ ਦਿੱਤੀ ਕਿ ਸਰਕਾਰ ਵੱਲੋਂ ਕਾਫੀ ਲੰਬੇ ਸਮੇਂ ਤੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ। ਜਿਸ ਕਾਰਨ ਸੂਬੇ ਭਰ ਦੀਆਂ ਆਂਗਣਵਾੜੀ ਵਰਕਰਾਂ ਹੈਲਪਰਾ ਵਿੱਚ […]

Continue Reading