ਸਿੱਖਿਆ ਮੰਤਰੀ ਬੈਂਸ ਵੱਲੋਂ ਸਿੱਖਿਆ ਮਿਆਰ ਉੱਚੇ ਚੁੱਕਣ ਲਈ ਅਧਿਆਪਕਾਂ ਨਾਲ ਸੰਵਾਦ

ਅਧਿਆਪਕਾਂ ਤੋਂ ਮਿਲੀ ਰਾਏ ਨਾਲ ਸਕੂਲੀ ਸਿੱਖਿਆ ਵਿੱਚ ਸੁਧਾਰ ਲਿਆਂਦੇ ਜਾਣਗੇ ਕੰਪਿਊਟਰ ਲੈਬਾਂ ਦੇ ਨਵੀਨੀਕਰਨ ਲਈ 400 ਕਰੋੜ ਰੁਪਏ ਦੀ ਯੋਜਨਾ ਦਾ ਐਲਾਨ ਚੰਡੀਗੜ੍ਹ/ਸੰਗਰੂਰ, 26 ਜੁਲਾਈ, ਦੇਸ਼ ਕਲਿੱਕ ਬਿਓਰੋ :ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਅਤੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਇੱਕ ਵਿਲੱਖਣ ਕੋਸ਼ਿਸ਼ ਤਹਿਤ […]

Continue Reading

ਪੰਜਾਬ ਨੇ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ ਬਾਰੇ ਬਹੁ-ਰਾਜੀ ਵਰਕਸ਼ਾਪ ਕਰਵਾਈ

ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ ਨੇ ਸਰਕਾਰੀ ਵਿਭਾਗਾਂ ਵਿੱਚ ਯੋਜਨਾਬੱਧ ਡੇਟਾ ਸੁਰੱਖਿਆ ਢਾਂਚੇ ‘ਤੇ ਦਿੱਤਾ ਜ਼ੋਰ ਚੰਡੀਗੜ੍ਹ, 26 ਜੁਲਾਈ, ਦੇਸ਼ ਕਲਿੱਕ ਬਿਓਰੋ : ਨੈਸ਼ਨਲ ਇਨਫੋਰਮੈਟਿਕਸ ਸੈਂਟਰ (ਐਨ.ਆਈ.ਸੀ.), ਪੰਜਾਬ ਨੇ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ (ਡੀ.ਪੀ.ਡੀ.ਪੀ.) ਐਕਟ ਬਾਰੇ ਵਿਆਪਕ ਵਰਕਸ਼ਾਪ ਕਰਵਾਈ, ਜਿਸ ਵਿੱਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਸੀਨੀਅਰ ਸਰਕਾਰੀ ਅਧਿਕਾਰੀਆਂ ਨਾਲ […]

Continue Reading

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੈਗਾ ਫੂਡ ਪਾਰਕ ਦਾ ਨਿਰੀਖਣ ; ਅਧਿਕਾਰੀਆਂ ਨੂੰ ਖੇਤੀਬਾੜੀ ਵਿਕਾਸ ‘ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼

ਖੇਤੀਬਾੜੀ ਮੰਤਰੀ ਵੱਲੋਂ ਪ੍ਰਮੁੱਖ ਫੂਡ ਪ੍ਰੋਸੈਸਿੰਗ ਉਦਯੋਗਾਂ ਦੇ ਪ੍ਰਤੀਨਿਧੀਆਂ ਨਾਲ ਵਿਚਾਰ-ਵਟਾਂਦਰਾ ਚੰਡੀਗੜ੍ਹ/ਲੁਧਿਆਣਾ, 26 ਜੁਲਾਈ, ਦੇਸ਼ ਕਲਿੱਕ ਬਿਓਰੋ : ਸੂਬੇ ਦੇ ਕਿਸਾਨਾਂ ਅਤੇ ਖੇਤੀ-ਉਦਮੀਆਂ ਨੂੰ ਹੋਰ ਸਮਰਥਨ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੁਧਿਆਣਾ ਦੇ ਲਾਡੋਵਾਲ ਵਿਖੇ ਮੈਗਾ ਫੂਡ ਪਾਰਕ ਦਾ ਦੌਰਾ ਕਰਕੇ ਉੱਥੇ ਸਥਾਪਿਤ ਬੁਨਿਆਦੀ […]

Continue Reading

ਸਵਾਰੀਆਂ ਨਾਲ ਭਰੀ PRTC ਦੀ ਬੱਸ ਨਾਲ ਵਾਪਰਿਆ ਹਾਦਸਾ

ਸੰਗਰੂਰ, 26 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਪੀਆਰਟੀਸੀ ਦੀ ਇੱਕ ਬੱਸ ਦੇ ਹਾਦਸੇ ਦਾ ਸ਼ਿਕਾਰ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ, ਬਰਨਾਲਾ ਤੋਂ ਜਗਰਾਉਂ ਜਾ ਰਹੀ ਬੱਸ ਮਹਿਲਾ ਕਲਾਂ ਅਧੀਨ ਪੈਂਦੇ ਪਿੰਡ ਗਹਿਲ ਤੋਂ ਟੱਲੇਵਾਲ ਤੱਕ ਪ੍ਰਧਾਨ ਮੰਤਰੀ ਸੜਕ ਯੋਜਨਾ ਤਹਿਤ ਬਣੀ ਸੜਕ ‘ਤੇ ਹਾਦਸਾਗ੍ਰਸਤ ਹੋ ਗਈ।ਇੱਥੇ ਪੀਆਰਟੀਸੀ ਦੀ ਬੱਸ ਨੇ ਕੰਟਰੋਲ ਗੁਆ ਦਿੱਤਾ […]

Continue Reading

ਮੁੱਖ ਮੰਤਰੀ ਵੱਲੋਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ

ਕਾਰਗਿਲ ਜੰਗ ਵਿਚ ਸੈਨਿਕਾਂ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਸਦਾ ਪ੍ਰੇਰਿਤ ਕਰਦੀ ਰਹੇਗੀ-ਭਗਵੰਤ ਸਿੰਘ ਮਾਨ ਕਾਰਗਿਲ ਜੰਗ ਵਿੱਚ ਪੰਜਾਬੀਆਂ ਦੀਆਂ ਮਹਾਨ ਕੁਰਬਾਨੀਆਂ ਨੂੰ ਚੇਤੇ ਕੀਤਾ ਚੰਡੀਗੜ੍ਹ, 26 ਜੁਲਾਈ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਾਰਗਿਲ ਵਿਜੇ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਸ਼ਹੀਦ ਸੈਨਿਕਾਂ ਨੂੰ ਸ਼ਰਧਾ ਦੇ ਫੁੱਲ […]

Continue Reading

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨੁੱਖੀ ਅਧਿਕਾਰ ਦਿਵਸ ਵਜੋਂ ਐਲਾਨਣ ਦੀ UNO ਤੋਂ ਕਰਾਂਗੇ ਮੰਗ- ਐਡਵੋਕੇਟ ਧਾਮੀ

ਅੰਮ੍ਰਿਤਸਰ, 26 ਜੁਲਾਈ-ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਇਕੱਤਰਤਾ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਡਿਜ਼ੀਟਲ ਮਾਧਿਅਮ ਰਾਹੀਂ ਹੋਈ ਇਸ ਮੀਟਿੰਗ ਵਿਚ ਸ. ਗੁਰਮੀਤ ਸਿੰਘ ਰੰਧਾਵਾ ਯੂਕੇ, ਡਾ. ਕਵਲਜੀਤ ਕੌਰ ਯੂਕੇ, ਸ. […]

Continue Reading

8ਵੇਂ ਦਿਨ ਤੱਕ ਵੀ ਮੁਆਫੀ ਨਾ ਮੰਗਣ ‘ਤੇ ‘ਆਪ‘ ਵੱਲੋਂ ਸੁਨੀਲ ਜਾਖੜ ਖਿਲਾਫ ਰੋਸ ਪ੍ਰਦਰਸ਼ਨ, ਫੂਕਿਆ ਪੂਤਲਾ

 ਝੂਠੇ ਦੋਸ਼ ਲਾਉਣ ਬਦਲੇ ਕਰਾਂਗੇ ਸੁਨੀਲ ਜਾਖੜ ਖਿਲਾਫ ਕਾਨੂੰਨੀ ਕਾਰਵਾਈ:ਗੋਲਡੀ ਮੁਸਾਫਿਰਅਬੋਹਰ (ਫਾਜ਼ਿਲਕਾ) 26 ਜੁਲਾਈ 2025, ਦੇਸ਼ ਕਲਿੱਕ ਬਿਓਰੋਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਆਮ ਆਦਮੀ ਪਾਰਟੀ ਦੇ ਕੁਝ ਲੋਕਾਂ ਦੇ ਗੈਂਗਸਟਰਾਂ ਨਾਲ ਸੰਬੰਧ ਹੋਣ ਸਬੰਧੀ ਦਿੱਤੇ ਗਏ ਬਿਆਨ ਉਪਰੰਤ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਚੁਣੌਤੀ ਦਿੱਤੀ ਸੀ ਕਿ ਭਾਜਪਾ […]

Continue Reading

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤੇ ਜਾਣ ਪਿੱਛੋਂ ਹਰਜੋਤ ਬੈਂਸ ਨੇ ਕੀਤਾ ਟਵੀਟ

ਕਿਹਾ, ਸਿੱਖ ਕੈਬਨਿਟ ਮੰਤਰੀ ਹੋਣ ਦੇ ਨਾਤੇ ਮੈਂ ਖ਼ਿਮਾ ਦਾ ਜਾਚਕ ਹਾਂ ਚੰਡੀਗੜ੍ਹ, 26 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸ਼੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਇਤਰਾਜ਼ਯੋਗ ਪ੍ਰੋਗਰਾਮ ਦਾ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਤੇ ਪੁੱਜੀਆਂ ਸ਼ਿਕਾਇਤਾਂ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ […]

Continue Reading

CM ਭਗਵੰਤ ਮਾਨ ਦੇ OSD ਨੇ ਕਾਂਗਰਸੀ MLA ਸੁਖਪਾਲ ਖਹਿਰਾ ਨੂੰ ਭੇਜਿਆ ਮਾਣਹਾਨੀ ਨੋਟਿਸ

ਚੰਡੀਗੜ੍ਹ, 26 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ 144 ਟੋਇਟਾ ਹਾਈਲਕਸ ਗੱਡੀਆਂ ਦੀ ਖਰੀਦ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਨੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮਾਣਹਾਨੀ ਦਾ ਕਾਨੂੰਨੀ ਨੋਟਿਸ ਭੇਜ ਕੇ 72 ਘੰਟਿਆਂ ਦੇ ਅੰਦਰ ਜਨਤਕ ਅਤੇ ਲਿਖਤੀ ਮੁਆਫ਼ੀ ਮੰਗਣ ਦੀ ਮੰਗ ਕੀਤੀ […]

Continue Reading

ਪੰਜਾਬ ‘ਚ ਚੱਲਦੇ ਟਰੱਕ ਦੇ ਡਰਾਈਵਰ ਨੂੰ ਪਿਆ ਦਿਲ ਦਾ ਦੌਰਾ, ਮੌਤ

ਡੇਰਾਬੱਸੀ, 26 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਇੱਕ ਚੱਲਦੇ ਟਰੱਕ ਦੇ ਡਰਾਈਵਰ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ। ਹਾਲਾਂਕਿ ਉਸਦੀ ਮੌਤ ਸਟ੍ਰੋਕ ਕਾਰਨ ਹੋਈ, ਪਰ ਉਸਨੇ ਬ੍ਰੇਕ ਲਗਾ ਕੇ ਸੜਕ ਦੇ ਕਿਨਾਰੇ ਟਰੱਕ ਨੂੰ ਰੋਕਣ ਵਿੱਚ ਕਾਮਯਾਬੀ ਹਾਸਲ ਕੀਤੀ।ਇਹ ਘਟਨਾ ਅੰਬਾਲਾ-ਚੰਡੀਗੜ੍ਹ ਹਾਈਵੇਅ ‘ਤੇ ਡੇਰਾਬੱਸੀ ਵਿਖੇ ਵਾਪਰੀ।ਡੇਰਾਬੱਸੀ ਪੁਲਿਸ ਨੇ ਧਾਰਾ 194 ਦੇ ਤਹਿਤ ਕਾਰਵਾਈ […]

Continue Reading