ਲੁਧਿਆਣਾ ਸਿਵਲ ਹਸਪਤਾਲ ਦੇ ਬਾਹਰ ਮਿਲੀ ਚਿਹਰਾ ਖਰਾਬ ਹੋਈ ਲਾਸ਼
ਲੁਧਿਆਣਾ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ ਅੱਜ ਸਵੇਰੇ ਸਿਵਲ ਹਸਪਤਾਲ ਦੇ ਬਾਹਰ ਇੱਕ ਵਿਅਕਤੀ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਪਈ ਮਿਲੀ। ਲੋਕ ਉਸ ਕੋਲੋਂ ਲੰਘਦੇ ਰਹੇ ਪਰ ਕਿਸੇ ਨੇ ਪੁਲੀਸ ਨੂੰ ਵੀ ਸੂਚਿਤ ਨਹੀਂ ਕੀਤਾ। ਮ੍ਰਿਤਕ ਦੇ ਚਿਹਰੇ ਦੀ ਹਾਲਤ ਖਰਾਬ ਹੈ। ਸ਼ੱਕ ਹੈ ਕਿ ਲਾਸ਼ ਕਰੀਬ 2 ਦਿਨਾਂ ਤੋਂ ਉਥੇ ਪਈ ਹੈ। […]
Continue Reading