‘ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ” ਜਿ਼ਲ੍ਹੇ ਦੇ ਧਾਰਮਕ ਸਥਾਨਾਂ ’ਚ ਕੀਤਾ ਨਿਰੀਖਣ
ਡੇਂਗੂ ਤੋਂ ਬਚਾਅ ਲਈ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ : ਡਾ. ਸੰਗੀਤਾ ਜੈਨ ਮੋਹਾਲੀ, 25 ਜੁਲਾਈ, ਦੇਸ਼ ਕਲਿੱਕ ਬਿਓਰੋ ‘ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ” ਮੁਹਿੰਮ ਤਹਿਤ ਜਿ਼ਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਜਿ਼ਲ੍ਹੇ ਦੇ ਵੱਖ ਵੱਖ ਧਾਰਮਕ ਤੇ ਇਤਿਹਾਸਕ ਸਥਾਨਾਂ ਅਤੇ ਕਮਿਊਨਿਟੀ ਸੈਂਟਰਾਂ ਵਿਚ ਚੈਕਿੰਗ ਕੀਤੀ।ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜਿ਼ਲ੍ਹਾ […]
Continue Reading
