ਹਰਚੰਦ ਸਿੰਘ ਬਰਸਟ ਨੇ ‘ਆਪ’ ਦੇ ਪੁਰਾਣੇ ਵਲੰਟੀਅਰਾਂ ਨੂੰ ਕੀਤਾ ਲਾਮਬੰਦ

‘ਆਪ’ ਉਮੀਦਵਾਰ ਸੰਜੀਵ ਅਰੋੜਾ ਦੀ ਸ਼ਾਨਦਾਰ ਜਿੱਤ ਲਈ ਵਲੰਟੀਅਰਾਂ ਨੂੰ ਘਰ-ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ ਚੰਡੀਗੜ੍ਹ, 5 ਜੂਨ, 2025, ਦੇਸ਼ ਕਲਿੱਕ ਬਿਓਰੋ  ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਵਿੱਚ ‘ਆਪ’ ਉਮੀਦਵਾਰ ਸੰਜੀਵ ਅਰੋੜਾ […]

Continue Reading

ਕੇਂਦਰ, ਝੋਨੇ ਦੀ ਪਰਾਲੀ ਨੂੰ ਅੱਗ ਲੱਗਣੋ ਰੋਕਣ ਲਈ ਪੰਜਾਬ ਦੇ ਕਿਸਾਨਾਂ ਲਈ ਖੁੱਲ੍ਹਾ ਦਿਲ ਦਿਖਾਵੇ-ਖੁੱਡੀਆਂ

-ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਦੇ ਸਨਮੁੱਖ ਪੰਜਾਬ ਦੇ ਕਿਸਾਨਾਂ ਤੇ ਖੇਤੀਬਾੜੀ ਨਾਲ ਸਬੰਧਤ ਮੰਗਾਂ ਜ਼ੋਰਦਾਰ ਢੰਗ ਨਾਲ ਉਠਾਈਆਂ ਖੇੜੀ ਗੰਢਿਆਂ, ਰੌਣੀ (ਪਟਿਆਲਾ), 5 ਜੂਨ: ਦੇਸ਼ ਕਲਿੱਕ ਬਿਓਰੋ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਨਾਲ ਲੈਕੇ ਵਿਕਸਿਤ […]

Continue Reading

ਜੇਲ੍ਹ ‘ਚ ਬੰਦ ਨਸ਼ਾ ਤਸਕਰ ਦਾ ਘਰ ਢਾਹਿਆ

ਜਗਰਾਓਂ, 5 ਜੂਨ, ਦੇਸ਼ ਕਲਿਕ ਬਿਊਰੋ :ਅੱਜ ਜਗਰਾਉਂ ਵਿੱਚ ਇੱਕ ਨਸ਼ਾ ਤਸਕਰ ਦਾ ਘਰ ਢਾਹ ਦਿੱਤਾ ਗਿਆ। ਨਗਰ ਕੌਂਸਲ ਨੇ ਮੁਹੱਲਾ ਗਾਂਧੀ ਨਗਰ ਵਿੱਚ ਤਸਕਰ ਬੂਟਾ ਸਿੰਘ ਦੇ ਘਰ ਨੂੰ ਗੈਰ-ਕਾਨੂੰਨੀ ਉਸਾਰੀ ਦੱਸਦਿਆਂ ਢਾਹ ਦਿੱਤਾ। ਇਹ ਕਾਰਵਾਈ ਅੱਜ 5 ਜੂਨ ਨੂੰ ਪੁਲਿਸ ਦੀ ਮੌਜੂਦਗੀ ਵਿੱਚ ਕੀਤੀ ਗਈ ਸੀ। ਕੌਂਸਲ ਨੇ 2 ਜੂਨ ਨੂੰ ਘਰ ਦੇ […]

Continue Reading

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਬਦਲੀਆਂ ਨੂੰ ਲੈ ਕੇ ਅਹਿਮ ਪੱਤਰ ਜਾਰੀ

ਚੰਡੀਗੜ੍ਹ: 5 ਜੂਨ, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਆਮ ਬਦਲੀਆਂ ਨੂੰ ਲੈ ਕੇ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਕੌਮਾਂਤਰੀ ਵਾਤਾਵਰਨ ਦਿਵਸ ਤੇ ਜ਼ਿਲ੍ਹੇ ਵਿਚ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ

ਫਾਜ਼ਿਲਕਾ, 5 ਜੂਨ, ਦੇਸ਼ ਕਲਿੱਕ ਬਿਓਰੋInternational Environment Day ਮੌਕੇ ਜ਼ਿਲ੍ਹੇ ਵਿਚ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਪੌਦਾ ਲਗਾ ਕੇ ਕੀਤਾ। ਇਸ ਮੌਕੇ ਐਸਐਸਪੀ ਸ੍ਰੀ ਗੁਰਮੀਤ ਸਿੰਘ ਵੀ ਵਿਸੇਸ਼ ਤੌਰ ਤੇ ਉਨ੍ਹਾਂ ਦੇ ਨਾਲ ਹਾਜਰ ਰਹੇ।ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਪੰਜਾਬ ਨੂੰ ਹਰਾ ਭਰਾ ਕਰਨ […]

Continue Reading

ਸੁਲਤਾਨਪੁਰ ਲੋਧੀ ਦੇ ਅਦਾਲਤੀ ਕੰਪਲੈਕਸ ‘ਚ ਗੁੰਡਾਗਰਦੀ, ਨੌਜਵਾਨ ‘ਤੇ ਹਮਲਾ, ਗੱਡੀ ਦੇ ਸ਼ੀਸ਼ੇ ਭੰਨੇ

ਸੁਲਤਾਨਪੁਰ ਲੋਧੀ, 5 ਜੂਨ, ਦੇਸ਼ ਕਲਿਕ ਬਿਊਰੋ :ਸੁਲਤਾਨਪੁਰ ਲੋਧੀ ਦੇ ਐਸਡੀਐਮ ਦਫ਼ਤਰ ਅਤੇ ਅਦਾਲਤੀ ਕੰਪਲੈਕਸ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਅਦਾਲਤ ਦੀ ਸੁਣਵਾਈ ਵਿੱਚ ਸ਼ਾਮਲ ਹੋਣ ਆਏ ਇੱਕ ਨੌਜਵਾਨ ‘ਤੇ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ ਅਤੇ ਉਸਦੇ ਦੋਸਤ ਦੀ ਗੱਡੀ ਦੇ ਸ਼ੀਸ਼ੇ ਤੋੜ ਦਿੱਤੇ। ਘਟਨਾ ਵਾਪਰਦੇ ਹੀ ਕੰਪਲੈਕਸ ਵਿੱਚ ਹਫੜਾ-ਦਫੜੀ ਮਚ […]

Continue Reading

ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ‘ਤੇ ਭਲਕੇ ਅੰਮ੍ਰਿਤਸਰ ਬੰਦ ਦਾ ਸੱਦਾ

ਪ੍ਰੀਖਿਆਵਾਂ ਮੁਲਤਵੀ, ਪੁਲਿਸ ਨੇ ਕੱਢਿਆ ਫਲੈਗ ਮਾਰਚਅੰਮ੍ਰਿਤਸਰ, 5 ਜੂਨ, ਦੇਸ਼ ਕਲਿਕ ਬਿਊਰੋ :ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਦੇ ਮੱਦੇਨਜ਼ਰ, ਦਲ ਖਾਲਸਾ ਨੇ ਭਲਕੇ ਸ਼ੁੱਕਰਵਾਰ, 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਹੈ। ਜਿਸ ਕਾਰਨ ਸੁਰੱਖਿਆ ਏਜੰਸੀਆਂ ਵੀ ਚੌਕਸ ਹੋ ਗਈਆਂ ਹਨ ਅਤੇ ਵਿਦਿਅਕ ਸੰਸਥਾਵਾਂ ਨੇ ਵੀ ਇਸ ਸੰਬੰਧੀ ਸਾਵਧਾਨੀ ਵਰਤਣੀ ਸ਼ੁਰੂ ਕਰ ਦਿੱਤੀ ਹੈ। […]

Continue Reading

ਸ਼ਰਮਨਾਕ : ਜਲੰਧਰ ‘ਚ ਡੇਢ ਸਾਲਾ ਬੱਚੀ ਨਾਲ ਦਰਿੰਦਗੀ, ਨਾਬਾਲਗ ਗ੍ਰਿਫਤਾਰ

ਜਲੰਧਰ, 5 ਜੂਨ, ਦੇਸ਼ ਕਲਿਕ ਬਿਊਰੋ :ਜਲੰਧਰ ਵਿੱਚ ਇੱਕ ਨਾਬਾਲਗ ਨੇ ਡੇਢ ਸਾਲ ਦੀ ਬੱਚੀ ਨਾਲ ਬਲਾਤਕਾਰ ਕੀਤਾ। ਜਦੋਂ ਪਰਿਵਾਰ ਨੂੰ ਇਸ ਘਟਨਾ ਬਾਰੇ ਪਤਾ ਲੱਗਾ ਤਾਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਇਸ ਮਾਮਲੇ ਵਿੱਚ, ਪੁਲਿਸ ਨੇ ਉੱਤਰ ਪ੍ਰਦੇਸ਼ ਦੇ ਇੱਕ ਪ੍ਰਵਾਸੀ ਨਾਬਾਲਗ ਮੁਲਜ਼ਮ ਵਿਰੁੱਧ ਬਲਾਤਕਾਰ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।ਗ੍ਰਿਫ਼ਤਾਰ ਨਾਬਾਲਗ […]

Continue Reading

ਸਾਕਾ ਨੀਲਾ ਤਾਰਾ ਦੀ 41ਵੀਂ ਬਰਸੀ ‘ਤੇ ਅਕਾਲ ਤਖਤ ਦੇ ਜਥੇਦਾਰ ਦੇ ਸੰਬੋਧਨ ਨੂੰ ਲੈ ਕੇ ਟਕਰਾਅ ਬਰਕਰਾਰ

ਸੁਖਦੇਵ ਸਿੰਘ ਪਟਵਾਰੀ,ਚੰਡੀਗੜ੍ਹ: 5 ਜੂਨ- ਅਪ੍ਰੇਸ਼ਨ ਨੀਲਾ ਤਾਰਾ (Operation Blue Star) ਦੀ 41ਵੀਂ ਬਰਸੀ ਮਨਾਉਣ ਦੇ ਮਾਮਲੇ ਉੱਤੇ ਪੰਥਕ ਸਫਾਂ ਵਿੱਚ ਟਕਰਾਅ ਦੀ ਸਥਿਤੀ ਬਰਕਰਾਰ ਰਹਿੰਦੀ ਹੈ ਜਾਂ ਸ਼ਾਂਤ ਹੋ ਜਾਵੇਗੀ, ਇਸ ਗੱਲ ਨੂੰ ਲੈ ਕੇ ਸਿੱਖ ਪੰਥ ਵਿੱਚ ਭਾਰੀ ਚਿੰਤਾ ਪਾਈ ਜਾ ਰਹੀ ਹੈ। ਜੇਕਰ 6 ਜੂਨ ਨੂੰ (Operation Blue Star) ਦੀ ਬਰਸੀ ਮੌਕੇ […]

Continue Reading

ਕੇਂਦਰੀ ਜੇਲ੍ਹ ਲੁਧਿਆਣਾ ਦਾ ਵਾਰਡਨ ਨਸ਼ੇ ਸਮੇਤ ਗ੍ਰਿਫਤਾਰ

ਲੁਧਿਆਣਾ, 5 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਸਥਿਤ ਕੇਂਦਰੀ ਜੇਲ੍ਹ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਕੇਂਦਰੀ ਜੇਲ੍ਹ ਦੇ ਇੱਕ ਵਾਰਡਨ ਨੂੰ ਗ੍ਰਿਫ਼ਤਾਰ ਕੀਤਾ ਹੈ। ਵਾਰਡਨ ‘ਤੇ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਨੂੰ ਜਰਦਾ ਸਪਲਾਈ ਕਰਨ ਦਾ ਦੋਸ਼ ਹੈ।ਸੂਤਰਾਂ ਤੋਂ ਪਤਾ ਲੱਗਾ ਹੈ […]

Continue Reading