ਦੇਸ਼ ਪੱਧਰੀ ਆਮ ਹੜਤਾਲ ਨੂੰ ਪੰਜਾਬ ਵਿੱਚ ਮਿਲਿਆ ਭਰਵਾਂ ਹੁੰਘਾਰਾ
ਚੰਡੀਗੜ੍ਹ, 12 ਫਰਵਰੀ: ਦਲਜੀਤ ਕੌਰ: ਦਸ ਕੇਂਦਰੀ ਟਰੇਡ ਯੂਨੀਅਨਾਂ, ਇਲਾਕਾਈ ਫੈਡਰੇਸ਼ਨਾਂ ਅਤੇ ਪੇਂਡੂ ‘ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸੱਦੇ ਤੇ ਅੱਜ ਦੇਸ਼ ਪੱਧਰੀ ਆਮ ਹੜਤਾਲ ਦੀ ਸੰਯੁਕਤ ਕਿਸਾਨ ਮੋਰਚਾ ਵੱਲੋਂ ਦੇਸ਼ ਭਰ ਵਿੱਚ ਹਮਾਇਤ ਕੀਤੀ ਗਈ। ਪੰਜਾਬ ਵਿੱਚ ਇਸ ਹੜਤਾਲ ਨੂੰ ਭਰਵਾਂ ਹੁੰਘਾਰਾ ਮਿਲਿਆ। ਸਾਰੇ ਪੰਜਾਬ ਵਿੱਚ ਮਜ਼ਦੂਰਾਂ, ਮੁਲਾਜ਼ਮਾਂ, ਵਿਦਿਆਰਥੀਆਂ, ਨੌਜਵਾਨਾਂ, ਔਰਤਾਂ, ਖੇਤ ਮਜ਼ਦੂਰਾਂ ਅਤੇ […]
Continue Reading
