ਨਸ਼ਾ ਨਹੀਂ ਸਗੋਂ ਖੇਡਾਂ ਅਤੇ ਸਿੱਖਿਆ ਨੌਜਵਾਨਾਂ ਦੇ ਸੁਨਿਹਰੇ ਭਵਿੱਖ ਦਾ ਆਧਾਰ – ਵਿਧਾਇਕ ਪ੍ਰਿੰਸੀਪਲ ਬੁੱਧ ਰਾਮ
ਮਾਨਸਾ, 3 ਜੂਨ: ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਛੁਡਾਊ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦਾ ਸਿਲਸਿਲਾ ਜ਼ਿਲ੍ਹੇ ਅੰਦਰ ਲਗਾਤਾਰ ਜਾਰੀ ਹੈ, ਜਿਸ ਤਹਿਤ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ ਵੱਲੋਂ ਬੁਢਲਾਡਾ ਹਲਕੇ ਦੇ ਪਿੰਡਾਂ ਰੰਘੜਿਆਲ, ਖੱਤਰੀਵਾਲਾ, ਦਿਆਲਪੁਰਾ, ਕਿਸ਼ਨਗੜ੍ਹ, ਅਕਬਰਪੁਰ ਖੁਡਾਲ ਅਤੇ ਬਹਾਦਰਪੁਰ ਵਿਖੇ ਨਸ਼ਾ ਰੋਕੂ ਰੱਖਿਆ ਕਮੇਟੀਆਂ […]
Continue Reading
