ਮੋਹਾਲੀ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਹਿੱਸੇ ਵਜੋਂ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ

ਐਸ ਏ ਐਸ ਨਗਰ, 2 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ ਜੀ ਪੀ ਪੰਜਾਬ, ਗੌਰਵ ਯਾਦਵ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਰਾਜ ਵਿਆਪੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੀ ਲਗਾਤਾਰਤਾ ਵਿੱਚ, ਜ਼ਿਲ੍ਹਾ ਐਸ ਏ ਐਸ ਨਗਰ ਪੁਲਿਸ ਨੇ ਡੀ ਆਈ ਜੀ ਰੋਪੜ ਰੇਂਜ, […]

Continue Reading

ਮਿਡ ਡੇਅ ਮੀਲ ਵਰਕਰਾਂ ਵੱਲੋਂ ਮਾਣਭੱਤੇ ਵਿੱਚ ਵਾਧੇ ਦੀ ਮੰਗ ਨੂੰ ਐਕਸ਼ਨ ਕਰਨ ਦਾ ਐਲਾਨ

ਅੰਮ੍ਰਿਤਸਰ, 2 ਜੂਨ, ਦੇਸ਼ ਕਲਿੱਕ ਬਿਓਰੋ : ਮਿਡ ਡੇਅ ਮੀਲ ਵਰਕਰ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਲਖਵਿੰਦਰ ਕੌਰ ਫਰੀਦਕੋਟ ਦੀ ਪ੍ਰਧਾਨਗੀ ਹੇਠ ਹੋਈ। ਸੂਬਾਈ ਜਨਰਲ ਸਕੱਤਰ ਮਮਤਾ ਸ਼ਰਮਾ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮਿਡ ਡੇਅ ਮੀਲ ਵਰਕਰਾਂ ਨਾਲ ਗਿੱਲ ਫਾਰਮ ਅੰਮ੍ਰਿਤਸਰ ਇੱਕ ਕਾਨਫਰੰਸ […]

Continue Reading

MLA ਕੁਲਵੰਤ ਸਿੰਘ ਦੀ ਅਗਵਾਈ ਚ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਕੱਢੀ ਗਈ “ਨਸ਼ਾ ਮੁਕਤੀ ਯਾਤਰਾ”

ਮੋਹਾਲੀ, 02 ਜੂਨ 2025: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਹਲਕਾ ਵਿਧਾਇਕਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ Nasha Mukti Yatra ਕੱਢੀ ਜਾ ਰਹੀ ਹੈ, ਜਿਸ ਵਿੱਚ ਪਿੰਡ ਪੱਧਰੀ ਰੱਖਿਆ ਕਮੇਟੀਆਂ ਦੇ ਮੈਂਬਰ, ਪਿੰਡਾਂ ਦੇ ਪੰਚ-ਸਰਪੰਚ, ਮੋਹਤਬਰ ਵਿਅਕਤੀ ਅਤੇ ਵੱਡੀ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਵੱਡਾ ਫੈਸਲਾ

ਚੰਡੀਗੜ੍ਹ, 2 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਲੈਂਡ ਪੂਲਿੰਗ ਨੂੰ ਲੈ ਕੇ ਵੱਡਾ ਫੈਸਲਾ ਹੋਇਆ। ਅੱਜ ਦੀ ਮੀਟਿੰਗ ਵਿੱਚ ਲੈਂਡ ਪੂਲਿੰਗ ਪਾਲਿਸੀ ‘ਤੇ ਮੰਤਰੀ ਮੰਡਲ ਦੀ ਮੋਹਰ ਲੱਗ ਗਈ ਹੈ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਨੇ […]

Continue Reading

ਕਪੂਰਥਲਾ : ਲੁਟੇਰਿਆਂ ਨੇ ਨੌਜਵਾਨ ਨੂੰ ਗੋਲੀ ਮਾਰ ਕੇ ਬਾਈਕ ਤੇ ਨਕਦੀ ਲੁੱਟੀ

ਕਪੂਰਥਲਾ, 2 ਜੂਨ, ਦੇਸ਼ ਕਲਿਕ ਬਿਊਰੋ :ਕਪੂਰਥਲਾ ਦੇ ਸ਼ੇਖੂਪੁਰ-ਦੰਦੂਪੁਰ ਰੋਡ ‘ਤੇ ਲੁਟੇਰਿਆਂ ਨੇ ਐਤਵਾਰ ਦੇਰ ਰਾਤ ਇੱਕ ਨੌਜਵਾਨ ਨੂੰ ਗੋਲੀ ਮਾਰ ਕੇ ਉਸਦੀ ਬਾਈਕ ਅਤੇ ਨਕਦੀ ਲੁੱਟ ਲਈ। ਜ਼ਖਮੀ ਨੌਜਵਾਨ ਦੀ ਪਛਾਣ ਭਵਾਨੀਪੁਰ ਨਿਵਾਸੀ ਲਵਪ੍ਰੀਤ ਵਜੋਂ ਹੋਈ ਹੈ। ਜ਼ਖਮੀ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।ਜਾਣਕਾਰੀ ਅਨੁਸਾਰ ਲਵਪ੍ਰੀਤ ਆਪਣੇ ਦੋਸਤ […]

Continue Reading

ਹਰੀਕੇ ਪੱਤਣ ਤੇ ਹੁਸੈਨੀਵਾਲਾ ਹੈੱਡ ਦੇ ਗੇਟ ਬਦਲ ਕੇ ਪਾਕਿਸਤਾਨ ਵੱਲ ਵਗਦਾ ਪਾਣੀ ਰੋਕਿਆ

ਲਹਿੰਦੇ ਪੰਜਾਬ ‘ਚ ਵਗਦਾ ਸਤਲੁਜ ਦਰਿਆ ਸੁੱਕਣਾ ਸ਼ੁਰੂ, ਚੜ੍ਹਦੇ ਪੰਜਾਬ ਨੂੰ ਮਿਲਣ ਲੱਗਾ ਵਾਧੂ ਪਾਣੀਫਿਰੋਜ਼ਪੁਰ, 2 ਜੂਨ, ਦੇਸ਼ ਕਲਿਕ ਬਿਊਰੋ :ਸਿੰਧੂ ਜਲ ਸੰਧੀ ਰੱਦ ਹੋਣ ਤੋਂ ਬਾਅਦ, ਪਹਿਲਾਂ ਹੀ ਮੁਸੀਬਤ ਵਿੱਚ ਘਿਰੇ ਪਾਕਿਸਤਾਨ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਪੰਜਾਬ ਸਰਕਾਰ ਦੇ ਸਿੰਚਾਈ ਵਿਭਾਗ ਨੇ ਹਰੀਕੇ ਪੱਤਣ ਤੇ ਹੁਸੈਨੀਵਾਲਾ ਹੈੱਡ ਦੇ ਗੇਟ ਬਦਲ ਕੇ ਪਾਕਿਸਤਾਨ […]

Continue Reading

ਆਪ੍ਰੇਸ਼ਨ ਬਲੂ ਸਟਾਰ ਦੀ ਵਰ੍ਹੇਗੰਢ ਦਾ ਅੱਜ ਦੂਜਾ ਦਿਨ, ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਜ਼ਖ਼ਮੀ ਸਵਰੂਪ ਦੇ ਦਰਸ਼ਨ ਕਰਵਾਏ

ਸ਼੍ਰੋਮਣੀ ਕਮੇਟੀ ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਹਰਨਾਮ ਸਿੰਘ ਖਾਲਸਾ ਨੂੰ ਮਿਲਣਗੇਅੰਮ੍ਰਿਤਸਰ, 2 ਜੂਨ, ਦੇਸ਼ ਕਲਿਕ ਬਿਊਰੋ :ਅੱਜ ਅੰਮ੍ਰਿਤਸਰ ਵਿੱਚ ਆਪ੍ਰੇਸ਼ਨ ਬਲੂ ਸਟਾਰ (Operation Blue Star) ਦੀ 41ਵੀਂ ਵਰ੍ਹੇਗੰਢ ਦਾ ਦੂਜਾ ਦਿਨ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੋਮਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਸਵਰੂਪ ਦੇ ਦਰਸ਼ਨ, ਜੋ ਕਿ 2 ਜੂਨ 1984 […]

Continue Reading

ਤੇਜ਼ ਰਫ਼ਤਾਰ ਕਾਰ ਅੱਗੇ ਜਾ ਰਹੇ ਟਿੱਪਰ ਨਾਲ ਟਕਰਾਈ, 4 ਲੋਕਾਂ ਦੀ ਮੌਤ

ਚੰਡੀਗੜ੍ਹ, 2 ਜੂਨ, ਦੇਸ਼ ਕਲਿਕ ਬਿਊਰੋ :ਅੱਜ ਰਾਤ 2 ਵਜੇ ਇੱਕ ਤੇਜ਼ ਰਫ਼ਤਾਰ ਕਾਰ ਅੱਗੇ ਜਾ ਰਹੇ ਟਿੱਪਰ ਨਾਲ ਟਕਰਾ ਗਈ, ਜਿਸ ਕਾਰਨ ਕਾਰ ਦੇ ਅੰਦਰ 4 ਲੋਕਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। 5 ਘੰਟਿਆਂ ਬਾਅਦ, ਕਾਰ ਦੀਆਂ ਖਿੜਕੀਆਂ ਕੱਟ ਕੇ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਸਾਰਿਆਂ ਨੂੰ […]

Continue Reading

ਬਿਨਾਂ ਕੋਈ ਨੋਟਿਸ ਦਿੱਤੇ ਆਦਰਸ਼ ਸਕੂਲ ਦੇ ਅਧਿਆਪਕਾਂ ਨੂੰ ਹਾਜ਼ਰੀ ਪਾਉਣ ਤੋਂ ਰੋਕਿਆ, DEO ਨੂੰ ਮਿਲੇਗਾ ਵਫ਼ਦ

ਮਾਨਸਾ, 2 ਜੂਨ, ਦੇਸ਼ ਕਲਿੱਕ ਬਿਓਰੋ : ਆਦਰਸ਼ ਸਕੂਲ ਭੁਪਾਲ (ਮਾਨਸਾ)ਦੇ ਪਿਛਲੇ ਪੰਜ ਪੰਜ ਸਾਲਾਂ ਤੋਂ ਨਿਰਵਿਘਨ ਸੇਵਾਵਾਂ ਨਿਭਾ ਰਹੇ ਵੱਖੋ ਵੱਖ ਕੇਡਰਾਂ ਦੇ 18 ਕਰਮਚਾਰੀਆਂ ਨੂੰ ਜੂਨ ਮਹੀਨੇ ਦੀ ਹਾਜ਼ਰੀ ਲਗਾਉਣ ਤੋਂ ਰੋਕੇ ਜਾਣ ਤੇ ਕਰਮਚਾਰੀਆਂ ਦਾ ਵਫਦ ਅੱਜ ਜ਼ਿਲ੍ਹਾ ਸਿੱਖਿਆ ਅਫਸਰ ( ਸਕੈਡੰਰੀ) ਨੂੰ ਹੋਰ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਮਿਲੇਗਾ ਅਤੇ ਜੂਨ […]

Continue Reading

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਅਹਿਮ ਫ਼ੈਸਲੇ ਲਏ ਜਾਣ ਦੀ ਸੰਭਾਵਨਾ

ਚੰਡੀਗੜ੍ਹ, 2 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ ਸੋਮਵਾਰ ਨੂੰ ਦੁਪਹਿਰ 12 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੇ ਚੰਡੀਗੜ੍ਹ ਸਥਿਤ ਸਰਕਾਰੀ ਨਿਵਾਸ ਸਥਾਨ ‘ਤੇ ਹੋਵੇਗੀ। ਕੈਬਨਿਟ ਮੀਟਿੰਗ ਦਾ ਕੋਈ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ।ਹਾਲਾਂਕਿ, ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਹੋਣ ਵਾਲੀ ਉਪ ਚੋਣ ਤੋਂ ਪਹਿਲਾਂ ਇਸ ਮੀਟਿੰਗ […]

Continue Reading