ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਅੱਜ ਮੀਂਹ, ਹਨੇਰੀ ਤੇ ਬਿਜਲੀ ਚਮਕਣ ਦਾ Yellow Alert ਜਾਰੀ

ਚੰਡੀਗੜ੍ਹ, 2 ਜੂਨ, ਦੇਸ਼ ਕਲਿਕ ਬਿਊਰੋ :ਅੱਜ ਵੀ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੀਂਹ, ਤੇਜ਼ ਹਵਾਵਾਂ ਅਤੇ ਬਿਜਲੀ ਚਮਕਣ ਦਾ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।ਬੀਤੇ ਦਿਨ ਰਾਜ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਸਿਰਫ਼ 0.1 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ, ਜੋ ਕਿ ਆਮ ਦੇ ਆਸ-ਪਾਸ ਰਿਹਾ। ਇਸ ਦੌਰਾਨ, ਬਠਿੰਡਾ ਸਭ ਤੋਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 02-06-2025 ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਣ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ […]

Continue Reading

ਪੰਜਾਬ ਵੱਲੋਂ ਮਈ 2025 ਦੌਰਾਨ GST ਪ੍ਰਾਪਤੀ ਵਿੱਚ 25.31% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਕਿਹਾ; ਜੀਐਸਟੀ ਵਿੱਚ ਨਿਰੰਤਰ ਵਾਧਾ ਵਿੱਤੀ ਸੂਝ-ਬੂਝ ਅਤੇ ਆਰਥਿਕ ਲਚਕਤਾ ਪ੍ਰਤੀ ‘ਆਪ’ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਚੰਡੀਗੜ੍ਹ, 1 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਦੀ ਵਿੱਤੀ ਸਿਹਤ ਦੇ ਲਗਾਤਾਰ ਉੱਪਰ ਵੱਲ ਵੱਧਦੇ ਗ੍ਰਾਫ ਦੇ ਚੱਲਦਿਆਂ ਸੂਬੇ ਨੇ ਮਈ 2025 ਦੇ ਮਹੀਨੇ ਦੌਰਾਨ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਪ੍ਰਾਪਤੀ ਵਿੱਚ ਪਿਛਲੇ ਸਾਲ ਦੀ ਇਸੇ ਮਿਆਦ […]

Continue Reading

ਪੰਜਾਬ ‘ਚ ਸਰਪੰਚ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਆਤਮ ਹੱਤਿਆ, ਪਹਿਲਾਂ Facebook ‘ਤੇ ਪਾਈ ਪੋਸਟ

ਫਿਰੋਜ਼ਪੁਰ, 1 ਜੂਨ, ਦੇਸ਼ ਕਲਿਕ ਬਿਊਰੋ :ਫਿਰੋਜ਼ਪੁਰ ਦੇ ਪਿੰਡ ਤਰਿਡਾ ‘ਚ ਸਰਪੰਚ ਜਸ਼ਨ ਬਾਵਾ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਇਸ ਤੋਂ ਪਹਿਲਾਂ ਜਸ਼ਨ ਬਾਵਾ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕੀਤੀ ਸੀ ਜਿਸ ਵਿੱਚ ਬੈਕਗ੍ਰਾਊਂਡ ਵਿੱਚ ਇੱਕ ਹਿੰਦੀ ਗ਼ਜ਼ਲ ‘ਜਬ ਮੇਰੀ ਅਰਥੀ ਉਠਾ ਕੇ ਚਲੇਂਗੇ ਮੇਰੇ ਯਾਰ’ ਵੱਜ […]

Continue Reading

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਘਰ ਵਿੱਚ ਨਜ਼ਰਬੰਦ

ਫਰੀਦਕੋਟ, 1 ਜੂਨ, ਦੇਸ਼ ਕਲਿਕ ਬਿਊਰੋ :ਫਰੀਦਕੋਟ ਜ਼ਿਲ੍ਹਾ ਪੁਲਿਸ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਬਠਿੰਡਾ ਵਿੱਚ ਪ੍ਰੈਸ ਕਾਨਫਰੰਸ ਕਰਨ ਤੋਂ ਪਹਿਲਾਂ ਹੀ ਘਰ ਵਿੱਚ ਨਜ਼ਰਬੰਦ ਕਰ ਦਿੱਤਾ। ਅੱਜ ਐਤਵਾਰ ਨੂੰ ਡੱਲੇਵਾਲ ਨੇ ਬਠਿੰਡਾ ਜਾ ਕੇ ਗੰਦੇ ਪਾਣੀ ਦੀ ਨਿਕਾਸੀ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਸਮਰਥਨ ਵਿੱਚ ਪ੍ਰੈਸ ਕਾਨਫਰੰਸ ਕਰਨੀ ਸੀ, ਪਰ ਇਸ […]

Continue Reading

ਹਿਮਾਚਲ ’ਚ ਪੁੱਲ ਤੋਂ ਹੇਠਾਂ ਡਿੱਗੀ ਵੈਨ, 3 ਪੰਜਾਬੀਆਂ ਸਮੇਤ 5 ਦੀ ਮੌਤ

ਮੰਡੀ, 1 ਜੂਨ, ਦੇਸ਼ ਕਲਿੱਕ ਬਿਓਰੋ : ਹਿਮਾਚਲ ਪ੍ਰਦੇਸ਼ ਵਿੱਚ ਇਕ ਪਿਕਅੱਪ ਗੱਡੀ ਦੇ ਪੁੱਲ ਤੋਂ ਹੇਠਾਂ ਡਿੱਗਣ ਕਾਰਨ ਵਾਪਰੇ ਭਿਆਨਕ ਹਾਦਸੇ ਵਿੱਚ 5 ਜਾਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਤਿੰਨ ਪੰਜਾਬੀਆਂ ਦੀ ਪਹਿਚਾਣ ਹੋਈ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਲੁਧਿਆਣਾ ਤੋਂ ਮੰਡੀ ਵਿੱਚ ਆਈਆਈਟੀ ਕਮਾਂਦ ਜਾ ਰਹੇ ਸਨ। ਮੁਢਲੀ ਜਾਂਚ […]

Continue Reading

ਸੁਖਦੇਵ ਸਿੰਘ ਢੀਂਡਸਾ ਦੀਆਂ ਅਸਥੀਆਂ ਮੋਰਿੰਡਾ ਵਿਖੇ ਪਹੁੰਚਣ ‘ਤੇ ਅਕਾਲੀ ਆਗੂਆਂ ਦੀ ਭਰਵੀਂ ਸ਼ਮੂਲੀਅਤ

ਮੋਰਿੰਡਾ, 1 ਜੂਨ (ਭਟੋਆ) ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੀਆਂ ਅਸਥੀਆਂ ਦੇ ਮੋਰਿੰਡਾ ਵਿਖੇ ਪਹੁੰਚਣ ਤੇ ਅਕਾਲੀ ਵਰਕਰਾਂ ਅਤੇ ਆਗੂਆਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ‘ਤੇ ਸਾਬਕਾ ਲੋਕ ਸਭਾ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ ਨੇ ਕਿਹਾ ਕਿ ਮਰਹੂਮ ਸਰਦਾਰ ਸੁਖਦੇਵ […]

Continue Reading

ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ

ਦਲਜੀਤ ਕੌਰ  ਦਿੜ੍ਹਬਾ, 01 ਜੂਨ, 2025: ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਤੇ ਇਸੇ ਲੜੀ ਤਹਿਤ ਹਲਕੇ ਵਿੱਚ ਵਿਕਾਸ ਕਾਰਜ ਜੰਗੀ ਪੱਧਰ ਉਤੇ ਜਾਰੀ ਹਨ ਤੇ ਲੋਕਾਂ ਦੀਆਂ ਸਾਰੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਣਾ ਯਕੀਨੀ ਬਣਾਇਆ ਜਾ ਰਿਹਾ ਹੈ।  ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ […]

Continue Reading

‘ਆਪ’ ਨੇ ਅਮਨਦੀਪ ਕੌਰ ਨੂੰ ਸੌਂਪੀ ਪੰਜਾਬ ਮਹਿਲਾ ਵਿੰਗ ਦੇ ਪ੍ਰਧਾਨ ਦੀ ਜ਼ਿੰਮੇਵਾਰੀ

ਚੰਡੀਗੜ੍ਹ, 1 ਜੂਨ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਵੱਲੋਂ ਅਮਨਦੀਪ ਕੌਰ ਨੂੰ ਪੰਜਾਬ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ।

Continue Reading

ਮਨੀਕਰਣ ਨੇੜੇ ਤੇਜ਼ ਤੂਫ਼ਾਨ ਕਾਰਨ ਦਰੱਖਤ ਡਿੱਗਣ ਕਾਰਨ ਲੁਧਿਆਣਾ ਦੀਆਂ ਸੱਸ-ਨੂੰਹ ਦੀ ਮੌਤ

ਲੁਧਿਆਣਾ, 1 ਜੂਨ, ਦੇਸ਼ ਕਲਿਕ ਬਿਊਰੋ :ਹਿਮਾਚਲ ‘ਚ ਕੁੱਲੂ ਜ਼ਿਲ੍ਹੇ ਦੀ ਮਣੀਕਰਨ ਘਾਟੀ ਦੇ ਸੁਮਰੋਪਾ ਵਿੱਚ ਪਾਰਵਤੀ ਨਦੀ ਦੇ ਕੰਢੇ ਇੱਕ ਦਰੱਖਤ ਡਿੱਗਣ ਨਾਲ ਲੁਧਿਆਣਾ ਦੀ ਸੱਸ ਅਤੇ ਨੂੰਹ ਦੀ ਮੌਤ ਹੋ ਗਈ। ਤੇਜ਼ ਤੂਫ਼ਾਨ ਕਾਰਨ ਦੋਵੇਂ ਔਰਤਾਂ ਅਚਾਨਕ ਦਰੱਖਤ ਦੀ ਲਪੇਟ ਵਿੱਚ ਆ ਗਈਆਂ। ਹਿਮਾਚਲ ਘੁੰਮਣ ਗਿਆ ਪਰਿਵਾਰ ਮਨੀਕਰਨ ਘਾਟੀ ਦੇ ਨੇੜੇ ਖਾਣਾ ਖਾਣ […]

Continue Reading